ਚੰਡੀਗੜ੍ਹ ‘ਚ ਵੋਟ ਬਣਵਾਉਣ ਦਾ ਅੱਜ ਆਖਰੀ ਮੌਕਾ

ਚੰਡੀਗੜ੍ਹ ‘ਚ ਵੋਟ ਬਣਵਾਉਣ ਦਾ ਅੱਜ ਆਖਰੀ ਮੌਕਾ

Chandigarh,04 May,2024,(Azad Soch News):- ਚੰਡੀਗੜ੍ਹ ‘ਚ ਵੋਟ ਬਣਵਾਉਣ ਦਾ ਅੱਜ ਆਖਰੀ ਮੌਕਾ ਹੈ,ਅੱਜ ਤੋਂ ਬਾਅਦ ਲੋਕ ਸਭਾ ਚੋਣਾਂ (Lok Sabha Elections) ਲਈ ਕੋਈ ਨਵੀਂ ਵੋਟ ਨਹੀਂ ਬਣਾਈ ਜਾਵੇਗੀ,ਹੁਣ ਤੱਕ ਕਰੀਬ 6500 ਲੋਕ ਇਸ ਲਈ ਅਪਲਾਈ ਕਰ ਚੁੱਕੇ ਹਨ,ਜੋ ਵੀ ਆਪਣੀ ਵੋਟ ਬਣਵਾਉਣਾ ਚਾਹੁੰਦਾ ਹੈ ਉਹ ਫਾਰਮ ਨੰਬਰ 6 ਭਰ ਕੇ ਆਪਣੀ ਵੋਟ ਬਣਵਾ ਸਕਦਾ ਹੈ,ਅੱਜ ਤੋਂ ਬਾਅਦ ਲੋਕ ਸਭਾ ਚੋਣਾਂ ਤੱਕ ਕੋਈ ਨਵੀਂ ਵੋਟ ਨਹੀਂ ਪਾਈ ਜਾ ਸਕੇਗੀ,ਚੋਣ ਕਮਿਸ਼ਨ (Election Commission) ਵੱਲੋਂ ਲੋਕਾਂ ਨੂੰ ਇਹ ਵੀ ਕਿਹਾ ਜਾ ਰਿਹਾ ਹੈ ਕਿ ਜੇਕਰ ਕਿਸੇ ਵਿਅਕਤੀ ਨੇ ਆਪਣੀ ਰਿਹਾਇਸ਼ ਬਦਲੀ ਹੈ,ਅਤੇ ਉਸ ਦੀ ਵੋਟ ਜਾਇਜ਼ ਹੈ ਤਾਂ ਉਹ ਵਿਅਕਤੀ ਫਾਰਮ ਨੰਬਰ 8 ਭਰ ਕੇ ਆਪਣੇ ਵੋਟਰ ਕਾਰਡ ਵਿੱਚ ਪਤਾ ਬਦਲ ਸਕਦਾ ਹੈ,ਇਸ ਦੀ ਵੀ ਅੱਜ ਆਖਰੀ ਤਰੀਕ ਹੈ,ਵਿਭਾਗ ਮੁਤਾਬਕ ਇਹ ਫਾਰਮ ਔਨਲਾਈਨ ਅਤੇ ਆਫ਼ਲਾਈਨ ਦੋਵੇਂ ਤਰ੍ਹਾਂ ਭਰਿਆ ਜਾ ਸਕਦਾ ਹੈ।

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ