ਕਿਸ਼ਮਿਸ਼ ਦਾ ਪਾਣੀ ਸਿਹਤ ਲਈ ਹੈ ਬਹੁਤ ਫ਼ਾਇਦੇਮੰਦ,ਦਿਮਾਗ ਲਈ ਵੀ ਚੰਗਾ ਹੁੰਦਾ ਹੈ

ਕਿਸ਼ਮਿਸ਼ ਦਾ ਪਾਣੀ ਸਿਹਤ ਲਈ ਹੈ ਬਹੁਤ ਫ਼ਾਇਦੇਮੰਦ,ਦਿਮਾਗ ਲਈ ਵੀ ਚੰਗਾ ਹੁੰਦਾ ਹੈ

1.    ਕਿਸ਼ਮਿਸ਼ ਦਾ ਪਾਣੀ ਸਾਡੇ ਸਰੀਰ ਲਈ ਹੀ ਨਹੀਂ ਬਲਕਿ ਦਿਮਾਗ ਲਈ ਵੀ ਚੰਗਾ ਹੁੰਦਾ ਹੈ।
2.    ਕਿਸ਼ਮਿਸ਼ ਦਾ ਪਾਣੀ ਆਇਰਨ ਅਤੇ ਐਂਟੀਆਕਸੀਡੈਂਟਸ ਦਾ ਚੰਗਾ ਸਰੋਤ ਮੰਨਿਆ ਜਾਂਦਾ ਹੈ। 
3.    ਜਿਗਰ ਕੁਦਰਤੀ ਤੌਰ ’ਤੇ ਸਰੀਰ ਨੂੰ ਡੀਟੌਕਸਫਾਈ ਕਰਨ ਦਾ ਕੰਮ ਕਰਦਾ ਹੈ 
4.    ਜਿਗਰ ਜ਼ਹਿਰੀਲੇ ਪਦਾਰਥਾਂ ਨੂੰ ਹਟਾਉਣ ਦੇ ਯੋਗ ਨਹੀਂ ਅਜਿਹੀ ਸਥਿਤੀ ਵਿਚ ਕਿਸ਼ਮਿਸ਼ ਦੇ ਪਾਣੀ ਦਾ ਸੇਵਨ ਕੀਤਾ ਜਾ ਸਕਦਾ ਹੈ।
5.    ਪਾਣੀ ਵਿਚ ਭਿਉਂ ਕੇ ਸੌਗੀ ਵਿਚ ਵਿਟਾਮਿਨ, ਮਿਨਰਲਜ਼ ਅਤੇ ਫ਼ਾਈਬਰ ਹੁੰਦੇ ਹਨ ਜੋ ਸਿਹਤ ਲਈ ਕਈ ਤਰ੍ਹਾਂ ਨਾਲ ਫ਼ਾਇਦੇਮੰਦ ਹੁੰਦੇ ਹਨ
6.    ਕਿਸ਼ਮਿਸ਼ ਦੇ ਪਾਣੀ ਨੂੰ ਸੁੱਟ ਦਿੰਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਪਾਣੀ ਸਿਹਤ ਲਈ ਬਹੁਤ ਲਾਭਦਾਇਕ ਹੈ।
7.    ਜੇਕਰ ਤੁਸੀਂ ਐਸੀਡਿਟੀ ਦੀ ਸਮੱਸਿਆ ਤੋਂ ਗੁਜ਼ਰ ਰਹੇ ਹੋ ਤਾਂ ਇਸ ਪਾਣੀ ਨੂੰ ਪੀਣ ਨਾਲ ਤੁਹਾਡੇ ਪੇਟ ਵਿਚ ਮੌਜੂਦ ਐਸਿਡ ਨੂੰ ਨਿਯਮਤ ਕੀਤਾ ਜਾਵੇਗਾ।
8.     ਕਿਸ਼ਮਿਸ਼ ਦੇ ਪਾਣੀ ਵਿਚ ਐਂਟੀਆਕਸੀਡੈਂਟ ਹੁੰਦੇ ਹਨ।
9.    ਇਹ ਇਮਿਊਨਿਟੀ ਵਧਾਉਣ ਅਤੇ ਕਈ ਬੀਮਾਰੀਆਂ ਨੂੰ ਠੀਕ ਕਰਨ ਵਿਚ ਫ਼ਾਇਦੇਮੰਦ ਹੈ।
10.    ਸਰੀਰ ਦੇ ਵਧਦੇ ਭਾਰ ਨੂੰ ਕੰਟਰੋਲ ਕਰਨ ਲਈ ਕਿਸ਼ਮਿਸ਼ ਦੇ ਪਾਣੀ ਦਾ ਸੇਵਨ ਵੀ ਕੀਤਾ ਜਾ ਸਕਦਾ ਹੈ।
11.    ਕਿਸ਼ਮਿਸ਼ ਦਾ ਪਾਣੀ ਪੀਣ ਨਾਲ ਵਾਧੂ ਕੈਲੋਰੀ ਘੱਟ ਜਾਂਦੀ ਹੈ। 
12.    ਇਸ ਪਾਣੀ ਵਿਚ ਕੁਦਰਤੀ ਗਲੂਕੋਜ਼ ਹੁੰਦਾ ਹੈ, ਜੋ ਸਰੀਰ ਨੂੰ ਊਰਜਾ ਪ੍ਰਦਾਨ ਕਰਦਾ ਹੈ।
13.    ਲੋਕ ਕਿਸ਼ਮਿਸ਼ ਦੇ ਪਾਣੀ ਨੂੰ ਸੁੱਟ ਦਿੰਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਪਾਣੀ ਸਿਹਤ ਲਈ ਬਹੁਤ ਲਾਭਦਾਇਕ ਹੈ।

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ