ਸੋਇਆ ਦੁੱਧ ਸਿਹਤ ਲਈ ਫਾਇਦੇਮੰਦ

ਸੋਇਆ ਦਾ ਸੇਵਨ ਕਰਨ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹੋ

 ਸੋਇਆ ਦੁੱਧ ਸਿਹਤ ਲਈ ਫਾਇਦੇਮੰਦ

1.    ਸੋਇਆ ਦੁੱਧ ਵਿੱਚ ਆਈਸੋਫਲਾਵੋਨਸ ਨਾਮਕ ਤੱਤ ਪਾਇਆ ਜਾਂਦਾ ਹੈ।
2.    ਹਾਈਪੋਕੋਲੇਸਟ੍ਰੋਲੇਮਿਕ ਅਤੇ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ।
3.    ਸੋਇਆ 'ਚ ਪਾਇਆ ਜਾਣ ਵਾਲਾ ਆਇਸੋਫਲਾਵੋਨ ਹੱਡੀਆਂ ਨੂੰ ਕਮਜ਼ੋਰ ਹੋਣ ਤੋਂ ਰੋਕਦਾ ਹੈ। 
4.    ਹੱਡੀਆਂ ਕਮਜ਼ੋਰ ਹੋ ਗਈਆਂ ਹਨ ਅਤੇ ਸਮੇਂ-ਸਮੇਂ 'ਤੇ ਜੋੜਾਂ ਵਿੱਚ ਦਰਦ ਰਹਿੰਦਾ ਹੈ ਤਾਂ ਸੋਇਆ ਦੁੱਧ ਦਾ ਸੇਵਨ ਕਰੋ।
5.    ਲੋਕਾਂ ਹੱਡੀਆਂ ਦੀ ਕਮਜ਼ੋਰੀ ਤੋਂ ਪ੍ਰੇਸ਼ਾਨ ਹਨ ਉਨ੍ਹਾਂ ਨੇ ਆਪਣੀ ਡਾਈਟ ਦੇ ਵਿੱਚ ਇਸ ਨੂੰ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ।
6.    ਕੈਲਸ਼ੀਅਮ, ਫੈਟੀ ਐਸਿਡ, ਇਨੋਸਿਟੋਲ ਵਰਗੇ ਤੱਤ ਜ਼ਿਆਦਾ ਮਾਤਰਾ 'ਚ ਪਾਏ ਜਾਂਦੇ ਹਨ ਜੋ ਭਾਰ ਘੱਟ ਕਰਨ 'ਚ ਮਦਦ ਕਰਦੇ ਹਨ।
7.    ਸੋਇਆ ਦੁੱਧ ਫੈਟੀ ਐਸਿਡ, ਪ੍ਰੋਟੀਨ, ਫਾਈਬਰ, ਵਿਟਾਮਿਨ ਅਤੇ ਖਣਿਜਾਂ ਨਾਲ ਭਰਪੂਰ ਹੁੰਦਾ ਹੈ।
8.     ਪੋਸ਼ਕ ਤੱਤ ਖੂਨ ਵਿੱਚ ਆਇਰਨ ਦੀ ਕਮੀ ਨੂੰ ਦੂਰ ਕਰਨ ਵਿੱਚ ਮਦਦ ਕਰ ਸਕਦੇ ਹਨ।
9.    ਰੋਜ਼ਾਨਾ ਇੱਕ ਗਲਾਸ ਸੋਇਆ ਮਿਲਕ ਪਾਣੀ ਦਾ ਸੇਵਨ ਫਾਇਦੇਮੰਦ ਹੁੰਦਾ ਹੈ।
10.    ਸੋਇਆ ਦੁੱਧ ਪ੍ਰੋਟੀਨ ਦਾ ਬਹੁਤ ਵਧੀਆ ਸਰੋਤ ਹੈ।
11.    ਸੋਇਆ ਵਿੱਚ ਪ੍ਰੋਟੀਨ ਅਤੇ ਵਿਟਾਮਿਨ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ ਜਦੋਂ ਕਿ ਕੈਲੋਰੀ ਘੱਟ ਮਾਤਰਾ ਵਿੱਚ ਹੁੰਦੀ ਹੈ।
12.    ਕੈਲਸ਼ੀਅਮ ਨਾਲ ਭਰਪੂਰ ਸੋਇਆ (Soy Rich In Calcium) ਨਾ ਸਿਰਫ ਤੁਹਾਡੀਆਂ ਹੱਡੀਆਂ ਨੂੰ ਮਜ਼ਬੂਤ ਰੱਖਦਾ ਹੈ ਸਗੋਂ ਕਈ ਬਿਮਾਰੀਆਂ ਤੋਂ ਵੀ ਰਾਹਤ ਦਿਵਾਉਂਦਾ ਹੈ।

 

 

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ