ਸਕੂਲ ਆਫ ਐਮੀਨੈਂਸ ਵਿਖੇ ਸਵੀਪ ਗਤੀਵਿਧੀਆ ਤਹਿਤ ਚਾਰਟ ਮੇਕਿੰਗ ਮੁਕਾਬਲੇ ਹੋਏ

ਸਕੂਲ ਆਫ ਐਮੀਨੈਂਸ ਵਿਖੇ ਸਵੀਪ ਗਤੀਵਿਧੀਆ ਤਹਿਤ ਚਾਰਟ ਮੇਕਿੰਗ ਮੁਕਾਬਲੇ ਹੋਏ

 ਅੰਮਿ੍ਰਤਸਰ 23 ਅਪ੍ਰੈਲ 2024--ਡਿਪਟੀ ਕਮਿਸ਼ਨਰ ਅੰਮਿ੍ਰਤਸਰ ਸ੍ਰੀ ਘਨਸ਼ਾਮ ਥੋਰੀ ਅਤੇ ਵਧੀਕ ਕਮਿਸ਼ਨਰ ਨਗਰ ਨਿਗਮ ਅੰਮਿ੍ਰਤਸਰ ਸ੍ਰੀ ਸੁਰਿੰਦਰ ਸਿੰਘ  ਦੇ ਆਦੇਸ਼ ਤੇ ਨੋਡਲ ਅਫਸਰ ਸਵੀਪ ਹਲਕਾ ਦੱਖਣੀ ਸ੍ਰੀਮਤੀ ਮੋਨਿਕਾ ਅਤੇ ਪਿ੍ਰੰਸੀਪਲ ਗੁਰਿੰਦਰ ਕੌਰ ਦੀ ਅਗਵਾਈ ਵਿੱਚ ਸ਼ਹੀਦ ਗੁਰਮੀਤ ਸਿੰਘ ਸਕੂਲ ਆਫ ਐਮੀਨੈਂਸ ਸੁਲਤਾਨਵਿੰਡ (ਕੰਨਿਆ) ਅੰਮਿ੍ਰਤਸਰ ਵਿਖੇ ਸਵੀਪ ਗਤੀਵਿਧੀਆ ਤਹਿਤ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਬੱਚਿਆ ਨੇ ਚੋਣਾਂ ਦੇ ਨਾਲ ਸਬੰਧਤ ਚਾਰਟ ਤੇ ਵੱਖ-ਵੱਖ ਕਲਾ ਕਿ੍ਰਤੀਆ ਬਣਾਈਆ ਅਤੇ ਹਲਕਾ 019 ਅੰਮਿ੍ਰਤਸਰ ਦੱਖਣੀ ਦੇ ਸਮੂਹ ਵੋਟਰਾਂ ਨੂੰ ਇੱਕ ਜੂਨ ਨੂੰ ਹੋਣ ਵਾਲੀਆ ਚੋਣਾਂ ਪ੍ਰਤੀ ਜਾਗਰੂਕ ਕੀਤਾ ਗਿਆ।

      ਇਸ ਮੌਕੇ ਸ੍ਰੀ ਪਿ੍ਰੰਸੀਪਲ ਗੁਰਿੰਦਰ ਕੌਰ ਜੀ ਅਤੇ ਇਲੈਕਸ਼ਨ ਇੰਚਾਰਜ ਸ੍ਰੀ ਸੰਜੀਵ ਕਾਲੀਆ ਜੀ ਨੇ ਬੱਚਿਆ ਨੂੰ ਘਰਾ ਅਤੇ ਆਪਣੇ ਮਹੁੱਲਿਆ ਵਿੱਚ ਰਹਿ ਰਹੇ ਵੱਧ ਤੋ ਵੱਧ ਲੋਕਾ ਨੂੰ ਚੋਣਾਂ ਪ੍ਰਤੀ ਜਾਗਰੂਕ ਕਰਨ ਲਈ ਕਿਹਾ ਤਾਂਕਿ ਕੋਈ ਵੀ ਵੋਟਰ ਵੋਟ ਪਾਉਣ ਤੋਂ ਵਾਝਾ ਨਾ ਰਹਿ ਸਕੇ। ਇਸ ਮੌਕੇ ਸ੍ਰੀ ਪ੍ਰਦੀਪ ਕੁਮਾਰ ਸਹਾਇਕ ਸਵੀਪ ਇੰਚਾਰਜ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਸਟਾਫ ਅਤੇ ਪਿ੍ਰੰਸੀਪਲ ਮੈਡਮ ਵੱਲੋ ਬੱਚਿਆ ਨੂੰ ਇਨਾਮ ਦਿੱਤੇ ਗਏ। ਇਸ ਮੌਕੇ ਕੰਵਲਦੀਪ ਕੌਰਸਰਬਜੀਤ ਕੌਰਮਨਪ੍ਰੀਤ ਕੌਰਸਤਿੰਦਰ ਸਿੰਘ ਸੈਨੀ ਅਤੇ ਬਾਕੀ ਸਟਾਫ ਮੈਬਰ ਹਾਜ਼ਰ ਸਨ।

Tags:

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ