ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ‘ਚ ਭਾਰੀ ਮੀਂਹ ਅਤੇ ਹਨੇਰੀ ਆਉਣ ਦੀ ਸੰਭਾਵਨਾ

ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ‘ਚ ਭਾਰੀ ਮੀਂਹ ਅਤੇ ਹਨੇਰੀ ਆਉਣ ਦੀ ਸੰਭਾਵਨਾ

Chandigarh, 25 April 2024,(Azad Soch News):- ਪੰਜਾਬ ‘ਚ ਮੌਸਮ ਦਾ ਬਦਲਣ ਨਾਲ ਜਿੱਥੇ ਗਰਮੀ ਤੋਂ ਰਾਹਤ,ਉੱਥੇ ਹੀ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ ਹੈ,ਮੌਸਮ ਵਿਭਾਗ (Department of Meteorology) ਨੇ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ‘ਚ ਭਾਰੀ ਮੀਂਹ (Heavy Rain) ਅਤੇ ਹਨੇਰੀ ਆਉਣ ਦੀ ਸੰਭਾਵਨਾ ਹੈ,ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ (Chandigarh Meteorological Centre) ਨੇ ਵੀ ਇਸ ਸਬੰਧੀ ਚਿਤਾਵਨੀ ਜਾਰੀ ਕੀਤੀ ਹੈ,ਕੇਂਦਰ ਦੇ ਡਾਇਰੈਕਟਰ ਏ.ਕੇ. ਸਿੰਘ (Director A.K. Singh) ਦਾ ਕਹਿਣਾ ਹੈ,ਕਿ ਵੀਰਵਾਰ ਤੋਂ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ।

ਜਿਸ ਦਾ ਅਸਰ ਸ਼ੁੱਕਰਵਾਰ ਨੂੰ ਵੀ ਦੇਖਣ ਨੂੰ ਮਿਲੇਗਾ,ਇਸ ਤੋਂ ਇਲਾਵਾ ਸ਼ਨੀਵਾਰ ਨੂੰ ਕਈ ਥਾਵਾਂ ‘ਤੇ ਗੜੇਮਾਰੀ ਹੋ ਸਕਦੀ ਹੈ,ਮੀਂਹ (Heavy Rain) ਦੇ ਮੱਦੇਨਜ਼ਰ ਮੌਸਮ ਕੇਂਦਰ (Weather Center) ਨੇ ਕਿਸਾਨਾਂ ਨੂੰ ਸੁਚੇਤ ਕੀਤਾ ਹੈ,ਕੇਂਦਰ ਨੇ ਕਿਹਾ ਹੈ,ਕਿ ਹਾੜ੍ਹੀ ਦੀਆਂ ਫ਼ਸਲਾਂ ਜਿਵੇਂ ਕਣਕ, ਸਰ੍ਹੋਂ ਆਦਿ ਦੀ ਪੱਕਣ ਅਤੇ ਵਾਢੀ ਦੇ ਨੇੜੇ ਹੋਣ ਨੂੰ ਦੇਖਦੇ ਹੋਏ ਇਨ੍ਹਾਂ ਨੂੰ ਸੁਰੱਖਿਅਤ ਥਾਂ ‘ਤੇ ਰੱਖਿਆ ਜਾਵੇ,ਇਸ ਤੋਂ ਇਲਾਵਾ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ,ਇਸ ਲਈ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਵਿੱਚ ਚਿਤਾਵਨੀ ਜਾਰੀ ਕੀਤੀ ਗਈ ਹੈ।

 

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ