ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰਾਂ ’ਤੇ ਵਹੀਕਲਾਂ ਦੀ ਕੀਤੀ ਚੈੱਕਿੰਗ

ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰਾਂ ’ਤੇ ਵਹੀਕਲਾਂ ਦੀ ਕੀਤੀ ਚੈੱਕਿੰਗ

ਬਠਿੰਡਾ, 2ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਉੱਡਣ ਦਸਤੇ (ਐਫ.ਐਸ.ਟੀ.) ਟੀਮ ਤਲਵੰਡੀ ਸਾਬੋ ਵੱਲੋਂ ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਹਰ ਤਰ੍ਹਾਂ ਦੇ ਵਹੀਕਲਾਂ ਦੀ ਚੈੱਕਿੰਗ ਕੀਤੀ ਗਈ।

        ਇਸ ਦੌਰਾਨ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗਠਿਤ ਕੀਤੀਆਂ ਟੀਮਾਂ ਵਲੋਂ 24 ਘੰਟੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀਆਂ ਗੈਰ ਕਾਨੂੰਨੀ ਵਸਤੂਆਂ ਨੂੰ ਜ਼ਬਤ ਕੀਤਾ ਜਾ ਸਕੇ।

ਇਸ ਮੌਕੇ ਸਹਰਜਿੰਦਰ ਸਿੰਘ ਜੱਸਲ ਨੇ ਕਿਹਾ ਕਿ ਉਹ ਲੋਕਾਂ ਦਾ ਲੋਕਤੰਤਰ ਵਿੱਚ ਵਿਸ਼ਵਾਸ਼ ਬਣਾਈ ਰੱਖਣ ਦੇ ਮੱਦੇਨਜਰ ਉੱਡਣ ਦਸਤੇ ਟੀਮਾਂ ਵੱਲੋਂ ਨਿਰੰਤਰ ਉਪਰਾਲੇ ਜਾਰੀ ਰਹਿਣਗੇ।

        ਇਸ ਮੌਕੇ ਐਫ.ਐਸ.ਟੀ. ਟੀਮ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਂਇੰਦੇ ਆਦਿ ਹਾਜਰ ਸਨ।

Tags:

Advertisement

Latest News

ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ
Chandigarh,08 May,2024,(Azad Soch News):- ਐਮੀ ਵਿਰਕ ਅਤੇ ਸੋਨਮ ਬਾਜਵਾ ਦੀ ਸੁਪਰਹਿੱਟ ਬਾਕਸ ਆਫਿਸ (Superhit box Office) ਜੋੜੀ 14 ਜੂਨ, 2024...
ਭਾਜਪਾ ਨੇ ਪੰਜਾਬ ‘ਚ ਐਲਾਨੇ 3 ਹੋਰ ਉਮੀਦਵਾਰ
ਚੰਡੀਗੜ੍ਹ ਦੇ ਇੱਕ ਹੋਟਲ 'ਚ ਭਿਆਨਕ ਅੱਗ ਲੱਗ ਗਈ
ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ
ਖੁਲ੍ਹੇ ਬੋਰਵੈਲ ਕਾਰਨ ਵਾਪਰਨ ਵਾਲੀ ਦੁਰਘਟਨਾ ਲਈ ਜਮੀਨ ਮਾਲਕ ਹੋਵੇਗਾ ਜਿੰਮੇਵਾਰ -ਡਿਪਟੀ ਕਮਿਸ਼ਨਰ
ਖਰਚਾ ਨਿਗਰਾਨ ਵੱਲੋਂ ਸਮੂਹ ਸਹਾਇਕ ਖਰਚਾ ਅਬਜ਼ਰਵਰਜ਼, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ
ਲੋਕ ਸਭਾ ਚੋਣਾਂ ਲਈ ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ