ਮੁੱਖ ਖੇਤੀਬਾੜੀ ਅਫਸਰ ਡਾ: ਗਿੱਲ ਬਣੇ ਜਾਇੰਟ ਡਾਇਰੈਕਟਰ ਖੇਤੀਬਾੜੀ
By Azad Soch
On
ਅੰਮ੍ਰਿਤਸਰ, 24 ਅਪ੍ਰੈਲ:
ਮੁੱਖ ਖੇਤੀਬਾੜੀ ਅਫਸਰ ਡਾ: ਜਤਿੰਦਰ ਸਿੰਘ ਗਿੱਲ ਤਰੱਕੀ ਹੋਣ ਉਪਰੰਤ ਜਾਇੰਟ ਡਾਇਰੈਕਟਰ ਖੇਤੀਬਾੜੀ ਮੁਹਾਲੀ ਵਿਖੇ ਨਿਯੁਕਤ ਹੋ ਗਏ ਹਨ। ਦੱਸਣਯੋਗ ਹੈ ਕਿ ਡਾ: ਗਿੱਲ ਜੁਲਾਈ 2022 ਤੋਂ ਹੁਣ ਤੱਕ ਅੰਮ੍ਰਿਤਸਰ ਵਿਖੇ ਮੁੱਖ ਖੇਤੀਬਾੜੀ ਅਫਸਰ ਵਜੋਂਸੇਵਾਵਾਂ ਨਿਭਾ ਰਹੇ ਸਨ।
ਆਪਣੇ ਇਸ ਅਰਸੇ ਦੌਰਾਨ ਡਾ: ਗਿੱਲ ਸ਼ੁਰੂ ਤੋਂ ਹੀ ਕਿਸਾਨਾਂ ਦੀ ਭਲਾਈ ਲਈ ਕਈ ਕੰਮ ਕੀਤੇ ਅਤੇ ਕਿਸਾਨਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਦਾ ਸਮੇਂ ਸਮੇਂ ਸਿਰ ਲਾਭ ਪੁੱਜਦਾ ਕੀਤਾ। ਅੱਜ ਖੇਤੀਬਾੜੀ ਅਧਿਕਾਰੀਆਂ ਵੱਲੋਂ ਡਾ: ਗਿੱਲ ਨੂੰ ਬੁੱਕੇ ਦੇ ਕੇ ਸ਼ੁਭ ਕਾਮਨਾਵਾਂ ਦਿੱਤੀਆਂ।
Tags:
Latest News
ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
19 May 2024 19:25:56
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024:
ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...