ਪੰਜਾਬ ਭਾਰਤੀ ਜਨਤਾ ਪਾਰਟੀ ਨੇ ਨਿਯੁਕਤ ਕੀਤੇ ਹਲਕਾ ਇੰਚਾਰਜ

ਪੰਜਾਬ ਭਾਰਤੀ ਜਨਤਾ ਪਾਰਟੀ ਨੇ ਨਿਯੁਕਤ ਕੀਤੇ ਹਲਕਾ ਇੰਚਾਰਜ

Ludhiana,03 May,2024,(Azad Soch News):- ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਨੇ 13 ਹਲਕਿਆਂ ਦੇ ਇੰਚਾਰਜਾਂ ਤੇ ਕਨਵੀਨਰਾਂ (Conveners) ਦੀ ਸੂਚੀ ਜਾਰੀ ਕਰ ਦਿੱਤੀ ਹੈ ਜਿਸ ਵਿਚ ਸਭ ਤੋਂ ਅਹਿਮ ਨਾਂ ਵਿਜੈ ਸਾਂਪਲਾ ਦਾ,ਵਿਜੈ ਸਾਂਪਲਾ ਨੂੰ ਭਾਜਪਾ ਨੇ ਲੁਧਿਆਣਾ ਦੀ ਕਮਾਨ ਸੌਂਪੀ ਹੈ,ਵਿਜੈ ਸਾਂਪਲਾ ਪਿਛਲੇ ਕਾਫੀ ਦਿਨਾਂ ਤੋਂ ਹੁਸ਼ਿਆਰਪੁਰ (Hoshiarpur) ਤੋਂ ਟਿਕਟ ਨਾ ਮਿਲਣ ਕਾਰਨ ਨਾਰਾਜ਼ ਚੱਲ ਰਹੇ ਸਨ ਪਰ ਬੀਤੇ ਦਿਨੀਂ ਜਦੋਂ ਪੰਜਾਬ ਪ੍ਰਧਾਨ ਸੁਨੀਲ ਕੁਮਾਰ ਜਾਖੜ ਵਿਜੈ ਸਾਂਪਲਾ (Vijay Sampla) ਦੇ ਘਰ ਪਹੁੰਚੇ ਸਨ,ਜਿਸ ਦੇ ਬਾਅਦ ਸਪੱਸ਼ਟ ਕੀਤਾ ਸੀ ਕਿ ਉਹ ਕਿਸੇ ਵੀ ਪਾਰਟੀ ਨੂੰ ਜੁਆਇਨ ਨਹੀਂ ਕਰ ਰਹੇ ਹਨ,ਹੁਣ ਉਨ੍ਹਾਂ ਨੂੰ ਲੁਧਿਆਣਾ ਦੀ ਕਮਾਨ ਸੌਂਪੀ ਗਈ ਹੈ,ਇਸੇ ਤਰ੍ਹਾਂ ਬਠਿੰਡਾ ਵਿਚ ਭਾਜਪਾ ਨੇ 2 ਇੰਚਾਰਜ ਤੇ 2 ਸਹਿ-ਇੰਚਾਰਜ ਨਿਯੁਕਤ ਕੀਤੇ ਹਨ ਜਿਸ ਵਿਚ ਦਿਆਲ ਸੋਢੀ (Dayal Sodhi) ਤੇ ਸ਼ਿਵਰਾਜ ਚੌਧਰੀ ਦਾ ਨਾਂ ਸ਼ਾਮਲ ਹੈ,ਦੂਜੇ ਪਾਸੇ ਜਲੰਧਰ (Jalandhar) ਦੀ ਕਮਾਨ ਸਾਬਕਾ MLA ਕੇਡੀ ਭੰਡਾਰੀ, ਅੰਮ੍ਰਿਤਸਰ (Amritsar) ਵਿਚ ਅਵਿਨਾਸ਼ ਖੰਨਾ ਤੇ ਫਿਰੋਜ਼ਪੁਰ ਵਿਚ ਸੁੰਦਰ ਸ਼ਾਮ ਅਰੋੜਾ ਨੂੰ ਨਿਯੁਕਤ ਕੀਤਾ ਗਿਆ ਹੈ।

ਇੰਚਾਰਜਾਂ ਤੇ ਕਨਵੀਨਰਾਂ

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ