ਪੰਜਾਬ ਪੁਲਿਸ ਤੋਂ ਰਿਟਾਇਰਡ ਏਆਈਜੀ ਹਰਵਿੰਦਰ ਡੱਲੀ ਨੇ ਜੁਆਇਨ ਕੀਤੀ ਬੀ.ਜੇ.ਪੀ

ਪੰਜਾਬ ਪੁਲਿਸ ਤੋਂ ਰਿਟਾਇਰਡ ਏਆਈਜੀ ਹਰਵਿੰਦਰ ਡੱਲੀ ਨੇ ਜੁਆਇਨ ਕੀਤੀ ਬੀ.ਜੇ.ਪੀ

Chandigarh,23 April,2024,(Azad Soch News):- ਪੰਜਾਬ ਪੁਲਿਸ (Punjab Police) ਤੋਂ ਰਿਟਾਇਰਡ ਏਆਈਜੀ ਹਰਵਿੰਦਰ ਸਿੰਘ ਡੱਲੀ (Retired AIG Harvinder Singh Dalli) ਆਪਣਾ ਸਿਆਸੀ ਕਰੀਅਰ ਸ਼ੁਰੂ ਕਰਨ ਜਾ ਰਹੇ ਹਨ,ਅੱਜ ਗੁਜਰਾਤ ਦੇ ਸਾਬਕਾ ਸੀਐੱਮ ਰਹੇ ਵਿਜੈ ਰੂਪਾਨੀ ਨੇ ਡੱਲੀ ਨੂੰ ਜਲੰਧਰ ਵਿਚ ਭਾਜਪਾ ਵਿਚ ਸ਼ਾਮਲ ਕਰਵਾਇਆ,ਰਿਟਾਇਰਡ ਏਆਈਜੀ ਹਰਵਿੰਦਰ ਸਿੰਘ ਡੱਲੀ ਨੇ ਜਲੰਧਰ,ਕਪੂਰਥਲਾ ਸਣੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਆਪਣੀਆਂ ਸੇਵਾਵਾਂ ਦਿੱਤੀਆਂ ਹਨ,ਦੁਆਬਾ ਏਰੀਆ (Doaba Area) ਵਿਚ ਹਰਵਿੰਦਰ ਸਿੰਘ ਡੱਲੀ ਆਪਣੀ ਕਾਫੀ ਪੈਂਠ ਰੱਖਦੇ ਹਨ।

ਰਿਟਾਇਰਡ ਏਆਈਜੀ ਹਰਵਿੰਦਰ ਸਿੰਘ ਡੱਲੀ ਲੰਬੇ ਸਮੇਂ ਤੱਕ ਜਲੰਧਰ ਵਿਚ ਏਡੀਪੀਸੀ (ADPC) ਦੇ ਅਹੁਦੇ ‘ਤੇ ਤਾਇਨਾਤ ਰਹੇ ਹਨ,ਰਿਟਾਇਰਡ ਏਆਈਜੀ ਹਰਵਿੰਦਰ ਸਿੰਘ ਡੱਲੀ ਨੇ ਪੰਜਾਬ ਵਿਚ ਜਲੰਧਰ ਸ਼ਹਿਰ ਤੇ ਪੇਂਡੂ ਇਲਾਕਿਆਂ ਵਿਚ ਕਈ ਵੱਡੇ ਮਾਮਲਿਆਂ ਨੂੰ ਸੰਭਾਲਿਆ ਹੈ,ਰਿਟਾਇਰਡ ਏਆਈਜੀ ਹਰਵਿੰਦਰ ਸਿੰਘ ਡੱਲੀ ਆਖਰੀ ਵਾਰ ਪੀਏਪੀ ਵਿਚ ਕਮਾਂਡੈਂਟ ਅਹੁਦੇ ‘ਤੇ ਤਾਇਨਾਤ ਸੀ,ਹਾਲਾਂਕਿ ਉਨ੍ਹਾਂ ਦਾ ਅਹੁਦਾ ਐੱਸਐੱਸਪੀ (SSP) ਪੱਧਰ ਦਾ ਸੀ।

 

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ