ਮਲੇਸ਼ੀਆ ‘ਚ ਫੌਜ ਦੇ ਦੋ ਹੈਲੀਕਾਪਟਰ ਆਪਸ ‘ਚ ਟਕਰਾਏ

ਮਲੇਸ਼ੀਆ ‘ਚ ਫੌਜ ਦੇ ਦੋ ਹੈਲੀਕਾਪਟਰ ਆਪਸ ‘ਚ ਟਕਰਾਏ

Chandigarh, 23 April 2024,(Azad Soch News):- ਮਲੇਸ਼ੀਆ (Malaysia) ਵਿੱਚ ਮੰਗਲਵਾਰ ਸਵੇਰੇ ਇੱਕ ਦਰਦਨਾਕ ਘਟਨਾ ਵਾਪਰੀ,ਇੱਥੇ ਜਲ ਫੌਜ ਦੇ ਦੋ ਹੈਲੀਕਾਪਟਰ (Helicopter) ਇੱਕ ਦੂਜੇ ਨਾਲ ਟਕਰਾ ਗਏ ਅਤੇ ਕਰੈਸ਼ ਹੋ ਗਏ,ਦੱਸਿਆ ਗਿਆ ਹੈ ਕਿ ਇਹ ਹੈਲੀਕਾਪਟਰ ਰਾਇਲ ਮਲੇਸ਼ੀਅਨ ਨੇਵੀ (Helicopter Royal Malaysian Navy) ਦੇ ਇੱਕ ਸਮਾਗਮ ਦੀ ਤਿਆਰੀ ਕਰ ਰਹੇ ਸਨ,ਇਸ ਦੌਰਾਨ ਦੋਵੇਂ ਹਵਾ ਵਿੱਚ ਇੱਕ ਦੂਜੇ ਨਾਲ ਟਕਰਾ ਗਏ,ਇਸ ਘਟਨਾ ਵਿੱਚ ਹੈਲੀਕਾਪਟਰ ਵਿੱਚ ਸਵਾਰ 10 ਕਰੂ ਮੈਂਬਰਾਂ ਦੀ ਮੌਤ ਹੋ ਗਈ,ਮਲੇਸ਼ੀਆ (Malaysia) ਦੀ ਜਲ ਫੌਜ ਮੁਤਾਬਕ ਇਹ ਘਟਨਾ ਸਵੇਰੇ ਕਰੀਬ 9.30 ਵਜੇ ਲੁਮੁਤ ਨੇਵਲ ਬੇਸ ‘ਤੇ ਵਾਪਰੀ,ਹਾਦਸੇ ਤੋਂ ਬਾਅਦ ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਲੁਮਤ ਆਰਮੀ ਬੇਸ ਹਸਪਤਾਲ (Lumat Army Base Hospital) ਲਿਜਾਇਆ ਗਿਆ,ਇੱਥੇ ਉਨ੍ਹਾਂ ਦੀ ਸ਼ਨਾਖਤ ਤੋਂ ਬਾਅਦ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।

 

Advertisement

Latest News

Oppo Reno 12 Pro 5G 50MP ਸੈਲਫੀ ਕੈਮਰੇ,16GB RAM ਦੇ ਨਾਲ ਹੋਵੇਗਾ ਲਾਂਚ Oppo Reno 12 Pro 5G 50MP ਸੈਲਫੀ ਕੈਮਰੇ,16GB RAM ਦੇ ਨਾਲ ਹੋਵੇਗਾ ਲਾਂਚ
New Delhi,08 May,2024,(Azad Soch News):- Oppo ਕਥਿਤ ਤੌਰ 'ਤੇ ਚੀਨੀ ਮਾਰਕੀਟ ਲਈ Oppo Reno 12 ਸੀਰੀਜ਼ 'ਤੇ ਕੰਮ ਕਰ ਰਿਹਾ...
ਵਲਾਦੀਮੀਰ ਪੁਤਿਨ ਨੇ ਮੰਗਲਵਾਰ ਨੂੰ ਪੰਜਵੀਂ ਵਾਰ ਰੂਸ ਦੇ ਰਾਸ਼ਟਰਪਤੀ ਵਜੋਂ ਹਲਫ਼ ਲਿਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 8 ਮਈ ਨੂੰ ਮਲੇਰਕੋਟਲਾ 'ਚ ਕਰਨਗੇ ਰੋਡ ਸ਼ੋਅ
ਹਰਿਆਣਾ ‘ਚ ਹੁਣ ਤੱਕ 37.29 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ
ਭਾਜਪਾ ਦੀ ਬਠਿੰਡਾ ਤੋਂ ਉਮੀਦਵਾਰ ਆਈ.ਏ.ਐੱਸ. ਅਧਿਕਾਰੀ ਪਰਮਪਾਲ ਕੌਰ ਸਿੱਧੂ ਦੀਆਂ ਵਧੀਆਂ ਮੁਸ਼ਕਲਾਂ
ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ 10 ਮਈ ਨੂੰ ਨਾਮਜ਼ਦਗੀ ਕਾਗ਼ਜ਼ ਦਾਖਲ ਕਰਨਗੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-05-2024 ਅੰਗ 668