ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਦੀ ਧੀ ਪਹੁੰਚੀ ਘਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਦੀ ਧੀ ਪਹੁੰਚੀ ਘਰ

Chandigarh,29 March,2024,(Azad Soch News):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅਤੇ ਉਹਨਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੂੰ ਇੱਕ ਬੱਚੀ ਦੀ ਦਾਤ ਮਿਲੀ ਸੀ,ਦੱਸ ਦਈਏ ਕਿ ਫੋਟਿਸਟ ਹੋਸਪਿਟਲ (Photist Hospital) ਵਿੱਚ ਇਹ ਬੱਚੀ ਦਾ ਜਨਮ ਨਾਰਮਲ ਡਿਲੀਵਰੀ ਨਾਲ ਹੋਇਆ ਸੀ ਅਤੇ ਬੱਚੀ ਤੰਦਰੁਸਤ ਸੀ,ਹੁਣ ਖਬਰ ਆਈ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ (Dr. Gurpreet Kaur) ਨੂੰ ਨਾਲ ਲੈ ਕੇ ਆਪਣੇ ਘਰ ਪਹੁੰਚ ਗਏ ਹਨ ਅਤੇ ਉਹਨਾਂ ਨੇ ਨਵਜੰਮੀ ਬੱਚੀ ਦਾ ਨਾਮ ਨਿਆਮਤ ਕੌਰ (Niamat Kaur) ਰੱਖਿਆ ਹੈ।

 

Advertisement

Latest News

 ਏ ਆਈ ਐਮ ਐਸ ਮੋਹਾਲੀ ਨੇ ਡੀ ਐਨ ਏ ਦਿਵਸ ਮਨਾਇਆ ਏ ਆਈ ਐਮ ਐਸ ਮੋਹਾਲੀ ਨੇ ਡੀ ਐਨ ਏ ਦਿਵਸ ਮਨਾਇਆ
  ਐਸ.ਏ.ਐਸ.ਨਗਰ, 25 ਅਪ੍ਰੈਲ, 2024: ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏ.ਆਈ.ਐਮ.ਐਸ. ਮੋਹਾਲੀ) ਦੇ ਬਾਇਓਕੈਮਿਸਟਰੀ ਅਤੇ ਬਾਲ ਰੋਗ
20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਸਿਖਲਾਈ ਦੇਣ ਦੇ ਉਦੇਸ਼ ਨਾਲ ਵੇਅਰ ਹਾਊਸ ਤੋਂ ਈਵੀਐਮ ਕੱਢੀਆਂ ਗਈਆਂ
ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ
ਅੱਖਾਂ-ਤੀਜ ਤਿਉਹਾਰ ਤੇ ਬਾਲ ਵਿਆਹ ਰੋਕਣ ਲਈ ਐਸ.ਡੀ.ਐਮ. ਵੱਲੋਂ ਵਿਭਾਗਾਂ ਨਾਲ ਮੀਟਿੰਗ
ਫਾਜ਼ਿਲਕਾ ਦੀ ਟੀਮ ਸਵੀਪ ਵੱਲੋਂ ਸਰਕਾਰੀ ਸਕੂਲ ਮੁਹੰਮਦ ਪੀਰਾਂ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ ਅਤੇ ਵੋਟਰ ਪ੍ਰਣ ਅਭਿਆਨ