ਮਾਡਰਨ ਸਕੂਲ 'ਚ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਗਰੂਕਤਾ ਸੈਮੀਨਾਰ ਮਾਡਰਨ ਸਕੂਲ 'ਚ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਗਰੂਕਤਾ ਸੈਮੀਨਾਰ
Your browser is not supported for the Live Clock Timer, please visit the Support Center for support.

ਮਾਡਰਨ ਸਕੂਲ ‘ਚ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਗਰੂਕਤਾ ਸੈਮੀਨਾਰ

95

ਦਫ਼ਤਰ ਜਿਲਾ ਲੋਕ ਸੰਪਰਕ ਅਫ਼ਸਰ, ਪਟਿਆਲਾ: ਪਟਿਆਲਾ, 8 ਸਤੰਬਰ:
ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਇੱਥੇ ਮਾਡਰਨ ਸੀਨੀਅਰ ਸੈਕਡਰੀ ਸਕੂਲ (Modern School Patiala) ਵਿਖੇ ਵਿਦਿਆਰਥੀਆਂ ਨੂੰ ਮੌਜੂਦਾ ਸਮੇਂ ਤੇ ਆਉਣ ਵਾਲੀਆਂ ਮੁਸੀਬਤਾਂ ਬਾਰੇ ਜਾਣੂ ਕਰਵਾਇਆ ਗਿਆ ।

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸਾਂ ਤਹਿਤ ਲਗਾਏ ਇਸ ਸੈਮੀਨਾਰ ਮੌਕੇ ਐਡਵੋਕੇਟ ਸ੍ਰੀ ਵਿਕਰਮ ਕੁਮਾਰ ਅਤੇ ਪੈਰਾ ਲੀਗਲ ਵਲੰਟੀਅਰ ਸ੍ਰੀ ਸੁਖਰਾਜ ਸਿੰਘ, ਸ੍ਰੀ ਕਾਕਾ ਰਾਮ ਵਰਮਾ ਅਤੇ ਡੀ.ਸੀ.ਪੀ.ਓ ਦਫਤਰ ਤੋਂ ਸ੍ਰੀ ਗੁਰਮੀਤ ਸਿੰਘ ਸਮੇਤ ਸਕੂਲ ਦੇ ਪ੍ਰਿੰਸੀਪਲ ਨੇ ਵੀ ਸੰਬੋਧਨ ਕੀਤਾ ।

ਇਸ ਮੌਕੇ ਵਿਦਿਆਰਥੀਆਂ ਨੂੰ ਨਾਲਸਾ ਦੀਆਂ ਸਕੀਮਾ ਬਾਰੇ ਵੀ ਦੱਸਿਆ ਗਿਆ ਇਸ ਸੈਮੀਨਾਰ ਵਿੱਚ ਸਕੂਲ ਦੇ ਸਟਾਫ ਸਮੇਤ ਲੱਗਭਗ 300 ਵਿਦਿਆਰਥੀਆ ਨੇ ਭਾਗ ਲਿਆ ।
Leave a Reply

Your email address will not be published. Required fields are marked *