Punjab Govt Smart phone: Punjab Govt will divide Smartphone to girls Punjab Govt Smart phone: Punjab Govt will divide Smartphone to girls
Your browser is not supported for the Live Clock Timer, please visit the Support Center for support.
Punjab Govt Smart Phone

ਜਾਣੋ 26 ਜਨਵਰੀ ਤੇ ਕਿਸ-ਕਿਸ ਨੂੰ ਮਿਲੇਗਾ ਕੈਪਟਨ ਦਾ ਸਮਾਰਟਫੋਨ

17

ਚੰਡੀਗੜ੍ਹ 3 ਦਸੰਬਰ 2019 : ਆਖਿਰ ਵਿਵਾਦਾਂ ‘ਚ ਘਿਰੀ ਕੈਪਟਨ ਸਰਕਾਰ ਨੇ ਚੋਣਾਂ ਸਮੇਂ ਪੰਜਾਬ ਦੇ ਨੌਜਵਾਨਾਂ ਨਾਲ ਸਮਾਰਟ ਫੋਨ ਦੇਣ ਦਾ ਵਾਅਦਾ ਪੂਰਾ ਕਰਨ ਦਾ ਮਨ ਬਣਾ ਲਿਆ ਹੈ। ਜਿਸਦੀ ਸ਼ੁਰੂਆਤ 26 ਜਨਵਰੀ ਨੂੰ ਕਤੀ ਜਾ ਰਹੀ ਹੈ। ਇਾਸ ਸਬੰਧੀ ਜਾਣਕਾਰੀ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਹੈਂਡਲ ਤੋਂ ਟਵੀਟ ਕਰਕੇ ਦਿੱਤੀ ਹੈ। (Punjab Govt Smart phone)

ਜਿਕਰਯੋਗ ਹੈ ਕਿ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਆਪਣੇ ਚੋਣ ਮੈਨੀਫੈਸਟੋ ਵਿਚ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਸੀ।  ਉਨ੍ਹਾਂ ਦੀ ਸਰਕਾਰ ਸੱਤਾ ਵਿਚ ਆਉਣ ਤੇ ਸਮਾਰਟ ਫੋਨ ਵੰਡੇ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਨੇ ਆਪਣੇ ਟਵਿਟਰ ਅਕਾਊਂਟ ਤੋਂ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਬਾਰੇ ਜਾਣਕਾਰੀ ਦਿੱਤੀ ਹੈ।

 

ਉਨ੍ਹਾਂ ਲਿਖਿਆ ਕਿ ਇਸ 26 ਜਨਵਰੀ ਤੋਂ 11ਵੀਂ ਅਤੇ 12ਵੀਂ ਜਮਾਤ ਦੇ 1.6 ਲੱਖ ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ। ਇਨ੍ਹਾਂ ਸਮਾਰਟਫੋਨਾਂ ਨਾਲ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪੜ੍ਹਾਈ ਵਿਚ ਮਦਦ ਮਿਲੇਗੀ। ਚੋਣਾਂ ਸਮੇਂ ਕਤੇ ਵਾਅਦੇ ਅਨੁਸਾਰ ਸਾਰੇ ਨੌਜਵਾਨਾਂ ਨੂੰ ਫੌਨ ਦੇਣ ਦੀ ਗੱਲ ਕੀਤੀ ਗਈ ਸੀ।

Smart Phone Punjab Govt

ALSO READ: Reela Wala Deck R Nait New Punjabi Song 2019

ALSO READChitta Kurta Latest Punjabi Song Sung By Karan Aujla

ALSO READ: Viral: जैकलीन के साथ सलमान खान ने किया मुन्नी बदनाम पर डांस

ALSO READ: KHATARNAAK singer Gippy Grewal and Bohemia

ALSO READ: GLOCK Singer MANKIRT AULAKH New Punjabi Song 2019

ALSO READ: Azad SOch Punjabi Epaper




Leave a Reply

Your email address will not be published. Required fields are marked *