ਮੋਹਾਲੀ 'ਚ ਮਹਿਲਾ ਟੀਚਰ ਨੂੰ ਮਾਰੀ ਗੋਲੀ, ਸੀਸੀਟੀਵੀ ਵੀਡਿਓ ਆਈ ਸਾਹਮਣੇ ਮੋਹਾਲੀ 'ਚ ਮਹਿਲਾ ਟੀਚਰ ਨੂੰ ਮਾਰੀ ਗੋਲੀ, ਸੀਸੀਟੀਵੀ ਵੀਡਿਓ ਆਈ ਸਾਹਮਣੇ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Mohali Goli Kand

ਮੋਹਾਲੀ ‘ਚ ਮਹਿਲਾ ਟੀਚਰ ਨੂੰ ਮਾਰੀ ਗੋਲੀ, ਸੀਸੀਟੀਵੀ ਵੀਡਿਓ ਆਈ ਸਾਹਮਣੇ

233

ਮੋਹਾਲੀ ਦੇ ਖਰੜ ਵਿੱਚ ਇੱਕ ਨਿੱਜੀ ਸਕੂਲ ਵਿੱਚ ਪੜਾਉਣ ਵਾਲੀ ਸਰਬਜੀਤ ਕੌਰ ਨੂੰ ਮੁਲਜ਼ਮ ਗੋਲੀ ਮਾਰ ਕੇ ਫਰਾਰ ਹੋ ਗਿਆ ਹੈ। ਮਹਿਲਾ ਟੀਚਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਇਸ ਮਾਮਲੇ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ। (Mohali School Kand)

ਮੁਹਾਲੀ ਦਾ ਮਾਹੌਲ ਦਿਨੋ ਦਿਨ ਵਿਗੜਦਾ ਜਾ ਰਿਹਾ ਹੈ। ਅੱਜ ਸਵੇਰੇ ਮੁਹਾਲੀ ਗਿਆਨ ਪਬਲਿਕ ਸਕੂਲ ਦੇ ਅਧਿਆਪਕ ਦੀ ਹੱਤਿਆ ਕਰ ਦਿੱਤੀ ਗਈ । ਸਕੂਲ ਦੇ ਅਧਿਆਪਕ ਨੂੰ ਸਕੂਲ ਦੇ ਬਾਹਰ ਗੋਲੀਆਂ ਮਾਰ ਕੇ ਮੁਲਜ਼ਮ ਗੋਲੀਆਂ ਮਾਰ ਕੇ ਫਰਾਰ ਹੋ ਗਿਆ। ਜਿਸ ਕਾਰਨ ਸਕੂਲ ਦੀ ਅਧਿਆਪਕਾ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ’ ਤੇ ਪਹੁੰਚ ਗਈ ਅਤੇ ਅਧਿਆਪਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ । ਮਰਨ ਵਾਲੀ ਅਧਿਆਪਕਾ ਦਾ ਨਾਮ ਸਰਬਜੀਤ ਕੌਰ ਹੈ।

ਦੇਖੋ ਸੀਸੀਟੀਵੀ ਵੀਡਿਓ Mohali School Kand

ALSO READ: Reela Wala Deck R Nait New Punjabi Song 2019

ALSO READChitta Kurta Latest Punjabi Song Sung By Karan Aujla

ALSO READ: Viral: जैकलीन के साथ सलमान खान ने किया मुन्नी बदनाम पर डांस

ALSO READ: KHATARNAAK singer Gippy Grewal and Bohemia

ALSO READ: GLOCK Singer MANKIRT AULAKH New Punjabi Song 2019

ALSO READ: Azad SOch Punjabi Epaper




Leave a Reply

Your email address will not be published. Required fields are marked *