Rapist Encounter | ਐਂਕਾਉਂਟਰ ਤੋਂ ਬਾਅਦ ਮ੍ਰਿਤਕ ਦੇ ਪਿਤਾ ਦਾ ਆਇਆ ਵੱਡਾ ਬਿਆਨ Rapist Encounter | ਐਂਕਾਉਂਟਰ ਤੋਂ ਬਾਅਦ ਮ੍ਰਿਤਕ ਦੇ ਪਿਤਾ ਦਾ ਆਇਆ ਵੱਡਾ ਬਿਆਨ
Your browser is not supported for the Live Clock Timer, please visit the Support Center for support.
Rapist Encounter

ਐਂਕਾਉਂਟਰ ਤੋਂ ਬਾਅਦ ਮ੍ਰਿਤਕ ਦੇ ਪਿਤਾ ਦਾ ਆਇਆ ਵੱਡਾ ਬਿਆਨ, ਜਾਣੋ ਪੁਲਿਸ ਨੂੰ ਕੀ ਕਿਹਾ

135

ਹੈਦਰਾਬਾਦ 6 ਦਸੰਬਰ 2019 : Rapist Encounter- ਹੈਦਰਾਬਾਦ ‘ਚ ਇੱਕ ਮਹਿਲਾ ਡਾਕਟਰ (ਪਸ਼ੂਆਂ) ਨਾਲ ਜਬਰ ਜਨਾਹ ਅਤੇ ਹੱਤਿਆ ਕਰਨ ਦੇ ਮਾਮਲੇ ‘ਚ ਚਾਰ ਮੁਲਜ਼ਮਾਂ ਨੂੰ ਪੁਲਿਸ ਨੇ ਮੁੱਠਭੇੜ ਦੌਰਾਨ ਢੇਰ ਕਰ ਦਿੱਤਾ।

ਇਸ ਖ਼ਬਰ ਤੋਂ ਬਾਅਦ ਹੈਦਰਾਬਾਦ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਥੇ ਹੀ ਮਹਿਲਾ ਡਾਕਟਰ ਦੇ ਪਿਤਾ ਨੇ ਕਿਹਾ ਕਿ ਮੇਰੀ ਧੀ ਮਨੁ ਗਏ ਹੋਏ 10 ਦਿਨ ਬੀਤ ਚੁੱਕੇ ਹਨ। ਮੈਂ ਇਸ ਲਈ ਪੁਲਿਸ ਅਤੇ ਸਰਕਾਰ ਦਾ ਧੰਨਵਾਦ ਕਰਦਾ ਹਾਂ। ਮੇਰੀ ਧੀ ਦੀ ਆਤਮਾ ਨੂੰ ਹੁਣ ਸ਼ਾਂਤੀ ਮਿਲੀ ਹੋਵੇਗੀ।

ਉਥੇ ਹੀ ਇਸ ਖ਼ਬਰ ਤੋਂ ਬਾਅਦ ਨਿਰਭਿਆ ਦੀ ਮਾਂ ਨੇ ਵੀ ਖੁਸ਼ੀ ਜਤਾਈ ਹੈ। ਉਹਨਾਂ ਕਿਹਾ ਕਿ ਪੁਲਿਸ ਅਤੇ ਸਰਕਾਰ ਦਾ ਧੰਨਵਾਦ। ਜਿਨ੍ਹਾਂ ਨੇ ਮੁਲਜ਼ਮਾਂ ਨੂੰ ਸਜ਼ਾ ਦਿੱਤੀ। ਉਹਨਾਂ ਕਿਹਾ ਕਿ ਮੈਂ ਸਰਕਾਰ ਨੂੰ ਅਪੀਲ ਕਰਦੀ ਹਾਂ ਕਿ ਨਿਰਭਿਆ ਦੇ ਦੋਸ਼ੀਆਂ ਨੂੰ ਵੀ ਜਲਦੀ ਤੋਂ ਜਲਦੀ ਸਜ਼ਾ ਦਿੱਤੀ ਜਾਵੇ।

ਤੁਹਾਨੂੰ ਦੱਸ ਦੇਈਏ ਕਿ ਅੱਜ ਸਵੇਰੇ ਪੁਲਿਸ ਮੁਲਜ਼ਮਾਂ ਦੋਸ਼ੀਆਂ ਨੂੰ ਮੌਕੇ ‘ਤੇ ਲੈ ਗਈ ਸੀ ਪਰ ਚਾਰਾਂ ਦੋਸ਼ੀਆਂ ਨੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ ਜਿਸ ‘ਤੇ ਪੁਲਿਸ ਨੇ ਉਨ੍ਹਾਂ ਨੂੰ ਉੱਥੇ ਹੀ ਢੇਰ ਕਰ ਦਿੱਤਾ। ਇਸ ਦੀ ਪੁਸ਼ਟੀ ਪੁਲਿਸ ਕਮਿਸ਼ਨਰ ਨੇ ਕਰ ਦਿੱਤੀ ਹੈ। Rapist Encounter

ALSO READ: GEDIYAAN Sharry Maan| Sharry Mann New Song Gediyan

ALSO READChitta Kurta Latest Punjabi Song Sung By Karan Aujla

ALSO READ: KHATARNAAK singer Gippy Grewal and Bohemia

ALSO READ: GLOCK Singer MANKIRT AULAKH New Punjabi Song 2019

ALSO READ: Azad SOch Punjabi Epaper




Leave a Reply

Your email address will not be published. Required fields are marked *