ਪਾਕਿਸਤਾਨ ਦੇ ਵੱਡੇ ਲੀਡਰ ਨੂੰ ਹੋਈ ਫਾਂਸੀ ਦੀ ਸਜ਼ਾ ਪਾਕਿਸਤਾਨ ਦੇ ਵੱਡੇ ਲੀਡਰ ਨੂੰ ਹੋਈ ਫਾਂਸੀ ਦੀ ਸਜ਼ਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Parvez

ਪਾਕਿਸਤਾਨ ਦੇ ਵੱਡੇ ਲੀਡਰ ਨੂੰ ਹੋਈ ਫਾਂਸੀ ਦੀ ਸਜ਼ਾ

281

ਇਸਲਾਮਾਬਾਦ : ਪਾਕਿਸਤਾਨ ਦੀ ਇੱਕ ਵਿਸ਼ੇਸ਼ ਅਦਾਲਤ ਨੇ ਅੱਜ ਦੇਸ਼ ਧ੍ਰੋਹ ਦੇ ਮਾਮਲੇ ‘ਚ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ (Pervez Musharraf) ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਪੇਸ਼ਾਵਰ ਹਾਈਕੋਰਟ ਦੇ ਚੀਫ਼ ਜਸਟਿਸ ਵੱਕਾਰ ਅਹਿਮਦ ਸੇਠ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਸਾਬਕਾ ਫੌਜੀ ਹਾਕਮ ਮੁਸ਼ੱਰਫ਼ ਨੂੰ ਫ਼ਾਂਸੀਦੀ ਸਜ਼ਾ ਸੁਣਾਈ ਹੈ।

ਦੱਸ ਦੇਈਏ ਕਿ ਪਾਕਿਸਤਾਨ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਪੇਸ਼ਾਵਰ ਹਾਈ ਕੋਰਟ ਦੇ ਚੀਫ ਜਸਟਿਸ ਵਕਾਰ ਅਹਿਮਦ ਸੇਠ ਦੀ ਅਗਵਾਈ ਵਿੱਚ ਵਿਸ਼ੇਸ਼ ਅਦਾਲਤ ਵੱਲੋਂ ਮੌਤ ਦੀ ਸਜ਼ਾ ਸੁਣਾਈ ਗਈ ਹੈ।ਫਿਲਹਾਲ ਪਰਵੇਜ਼ ਮੁਸ਼ਰਫ (Pervez Musharraf )ਇਸ ਸਮੇਂ ਦੁਬਈ ਵਿੱਚ ਹਨ।

ਜ਼ਿਕਰਯੋਗ ਹੈ ਕਿ 3 ਨਵੰਬਰ 2007 ਦੀ ਸਥਿਤੀ ਲਈ ਮੁਸ਼ਰਫ ‘ਤੇ ਦਸੰਬਰ 2013 ਵਿੱਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ 31 ਮਾਰਚ 2014 ਨੂੰ ਮੁਸ਼ਰਫ ਨੂੰ ਦੋਸ਼ੀ ਠਹਿਰਾਇਆ ਗਿਆ ਸੀ।

ALSO READ: Reela Wala Deck R Nait New Punjabi Song 2019

ALSO READ: GLOCK Singer MANKIRT AULAKH New Punjabi Song 2019

ALSO READ: Viral: जैकलीन के साथ सलमान खान ने किया मुन्नी बदनाम पर डांस

ALSO READ: Azad Sch Punjabi Epaper




Leave a Reply

Your email address will not be published. Required fields are marked *