PSTET Exam | 5 ਜਨਵਰੀ 2020 ਨੂੰ ਹੋਵੇਗੀ PSTET-ਪ੍ਰੀਖਿਆ PSTET Exam | 5 ਜਨਵਰੀ 2020 ਨੂੰ ਹੋਵੇਗੀ PSTET-ਪ੍ਰੀਖਿਆ

Live Clock Date

Your browser is not supported for the Live Clock Timer, please visit the Support Center for support.
PSTET Exam

5 ਜਨਵਰੀ 2020 ਨੂੰ ਹੋਵੇਗੀ PSTET-ਪ੍ਰੀਖਿਆ

317

,ਚੰਡੀਗੜ੍ਹ: PSTET Exam- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈ ਜਾ ਰਹੀ PSTET-2018 ਪ੍ਰੀਖਿਆ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ 5 ਜਨਵਰੀ 2020 ਨੂੰ ਹੋਵੇਗੀ।

ਮਿਲੀ ਜਾਣਕਾਰੀ ਮੁਤਾਬਕ ਇਹ ਪ੍ਰੀਖਿਆ 5 ਜਨਵਰੀ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ 5 ਵਜੇ ਤੱਕ ਸਵੇਰ ਅਤੇ ਸ਼ਾਮ ਦੇ ਸੈਸ਼ਨ ‘ਚ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਕੇਂਦਰਾਂ ‘ਚ ਕਰਵਾਈ ਜਾਵੇਗੀ।

PSTET Exam 2018 Date and Order

Letter

ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਇਹ ਪ੍ਰੀਖਿਆ 22 ਦਸੰਬਰ 2019 ਨੂੰ ਲਈ ਜਾਣੀ ਸੀ, ਪ੍ਰਬੰਧਕੀ ਕਾਰਨਾਂ ਕਰ ਕੇ ਮੁਲਤਵੀ ਕਰ ਦਿੱਤੀ ਗਈ ਸੀ।

ALSO READ: Reela Wala Deck R Nait New Punjabi Song 2019

ALSO READ: GLOCK Singer MANKIRT AULAKH New Punjabi Song 2019

ALSO READ: Viral: जैकलीन के साथ सलमान खान ने किया मुन्नी बदनाम पर डांस

ALSO READ: Azad Soch Punjabi Epaper




Leave a Reply

Your email address will not be published. Required fields are marked *