ਜੱਗੂ ਭਗਵਾਨਪੁਰੀਆ ਨੂੰ ਹੋਈ ਕੈਦ ਜੱਗੂ ਭਗਵਾਨਪੁਰੀਆ ਨੂੰ ਹੋਈ ਕੈਦ
BREAKING NEWS
Search

Date

Your browser is not supported for the Live Clock Timer, please visit the Support Center for support.
Jaggu Bhagwanpuria

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਹੋਈ ਕੈਦ

157

Jaggu Bhagwanpuria- ਅਮ੍ਰਿੰਤਸਰ ਅਦਾਲਤ ਨੇ ਪੰਜਾਬ ਦੇ ਖੁੰਖਾਰ ਗੈਂਗਸਟਰ ਜੱਗੂ ਭਗਵਾਨਪੁਰੀਆਂ ਨੂੰ 12 ਸਾਲ ਦੀ ਸਜਾ ਸੁਣਾਈ ਹੈ। ਨਾਲ ਹੀ ਅਦਾਲਤ ਨੇ ਜੱਗੂ ਨੂੰ ਡੇਢ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਸਬੂਤਾਂ ਦੀ ਘਾਟ ਹੋਣ ਦੇ ਕਾਰਨ ਜੱਗੂ ਦੇ ਕੁਝ ਸਾਥੀ ਬਰੀ ਹੋ ਗਏ ਹਨ।

ਗੈਂਗਸਟਰ ਜੱਗੂ ਭਗਵਾਨਪੁਰੀਆਂ ਨੂੰ ਅੰਮ੍ਰਿਤਸਰ ਅਦਾਲਤ ਨੇ 12 ਸਾਲ ਦੀ ਕੈਦ ਦੀ ਸਜਾ ਸੁਣਾਈ ਹੈ। ਨਾਲ ਹੀ ਕੋਰਟ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਡੇਢ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਸਬੂਤਾਂ ਦੀ ਘਾਟ ਹੋਣ ਕਾਰਨ ਜੱਗੂ ਭਗਵਾਨਪੁਰੀਆ ਦੇ ਕੁਝ ਸਾਥੀ ਬਰੀ ਹੋ ਗਏ ਹਨ। ਕਾਬਿਲੇਗੌਰ ਹੈ ਕਿ ਜੱਗੂ ਭਗਵਾਨਪੁਰੀਆਂ ਇਸ ਵੇਲੇ ਪਟਿਆਲਾ ਜੇਲ੍ਹ ਚ ਬੰਦ ਹੈ। ਸਾਲ 2015 ਚ ਹਥਿਆਰ ਤੇ ਨਸ਼ਾ ਬਰਾਮਦ ਹੋਣ ਦੇ ਮਾਮਲੇ ‘ਚ ਇਹ ਸਜਾ ਸੁਣਾਈ ਗਈ ਹੈ।

Also Read : Jhanjran Gurnam Bhullar

ALSO READ: Reela Wala Deck R Nait New Punjabi Song 2019

ALSO READ: GLOCK Singer MANKIRT AULAKH New Punjabi Song 2019

ALSO READ: Viral: जैकलीन के साथ सलमान खान ने किया मुन्नी बदनाम पर डांस

ALSO READ: Azad Soch Punjabi Epaper




Leave a Reply

Your email address will not be published. Required fields are marked *