ਸਿੱਖ ਨੌਜਵਾਨ ਦੀ ਮੌਤ ਦਾ ਹੋਇਆ ਵੱਡਾ ਖੁਲਾਸਾ, ਜਾਣੋ ਕੌਣ ਨਿਕਲਿਆ ਕਾਤਲ ਸਿੱਖ ਨੌਜਵਾਨ ਦੀ ਮੌਤ ਦਾ ਹੋਇਆ ਵੱਡਾ ਖੁਲਾਸਾ, ਜਾਣੋ ਕੌਣ ਨਿਕਲਿਆ ਕਾਤਲ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Sikh

ਪੇਸ਼ਾਵਰ ਚ ਸਿੱਖ ਨੌਜਵਾਨ ਦੀ ਮੌਤ ਦਾ ਹੋਇਆ ਵੱਡਾ ਖੁਲਾਸਾ, ਜਾਣੋ ਕੌਣ ਨਿਕਲਿਆ ਕਾਤਲ

243

ਨਵੀਂ ਦਿੱਲੀ: ਪਾਕਿਸਤਾਨ ਦੇ ਪੇਸ਼ਾਵਰ ਚ ਸਿੱਖ ਨੌਜਵਾਨ ਦੀ ਮੌਤ ਦੇ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਮ੍ਰਿਤੁਕ ਪਰਵਿੰਦਰ ਦੀ ਮੰਗਤੇਰ ਪ੍ਰੇਮ ਕੁਮਾਰੀ ਨੇ ਸੁਪਾਰੀ ਦੇ ਕੇ ਉਸ ਦਾ ਕਤਲ ਕਰਵਾਇਆ ਹੈ।

ਮਿਲੀ ਜਾਣਕਾਰੀ ਮੁਤਾਬਕ ਮੰਗਤੇਰ ਨੇ ਮਰਦਾਨ ਵਿਖੇ ਬੁਲਾ ਕੇ 5 ਲੱਖ ਰੁਪਏ ‘ਚ ਕਤਲ ਕਰਵਾਇਆ ਤੇ ਕਤਲ ਮਗਰੋਂ ਲਾਸ਼ ਪੇਸ਼ਾਵਰ ‘ਚ ਸੁੱਟ ਦਿੱਤੀ।

ਤੁਹਾਨੂੰ ਦੱਸ ਦੇਈਏ ਕਿ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਪ੍ਰੇਮ ਕੁਮਾਰੀ ਨਾਲ ਵਿਆਹ ਹੋਣਾ ਸੀ, ਪਰ ਉਹ ਵਿਆਹ ਨਹੀਂ ਕਰਵਾਉਣਾ ਚਾਹੁੰਦੀ ਸੀ, ਜਿਸ ਕਾਰਨ ਉਸ ਨੇ ਪਰਵਿੰਦਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਉਧਰ ਪੁਲਿਸ ਨੇ ਇਸ ਮਾਮਲੇ ‘ਚ ਪ੍ਰੇਮ ਕੁਮਾਰੀ ਨੂੰ ਗ੍ਰਿਫਤਾਰ ਕਰ ਲਿਆ ਹੈ।

Also Read : Jhanjran Gurnam Bhullar

ALSO READ: Reela Wala Deck R Nait New Punjabi Song 2019

ALSO READ: GLOCK Singer MANKIRT AULAKH New Punjabi Song 2019

ALSO READ: Viral: जैकलीन के साथ सलमान खान ने किया मुन्नी बदनाम पर डांस

ALSO READ: Azad Soch Punjabi Epaper




Leave a Reply

Your email address will not be published. Required fields are marked *