Sultanpur Lodhi Sultanpur Lodhi
Your browser is not supported for the Live Clock Timer, please visit the Support Center for support.
Sultanpur Lodhi

ਸੁਲਤਾਨਪੁਰ ਲੋਧੀ ‘ਚ ਵਾਪਰਿਆ ਵੱਡਾ ਹਾਦਸਾ, ਬੱਚਿਆ ਨਾਲ ਭਰੀ ਬੱਸ ਪਲਟੀ

47


ਸੁਲਤਾਨਪੁਰ ਲੋਧੀ ‘ਚ ਇਕ ਭਿਆਨਕ ਹਾਦਸਾ ਵਾਪਰਿਆ। ਬੂਸੋਵਾਲ ਰੋਡ ‘ਤੇ ਇਕ ਨਿੱਜੀ ਸਕੂਲ ਬੱਸ ਪਲਟ ਗਈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਬੱਸ ‘ਚ 40 ਦੇ ਕਰੀਬ ਬੱਚੇ ਸਵਾਰ ਸੀ।

ਮਿਲੀ ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਦੇ ਬੂਸੋਵਾਲ ਰੋਡ ਤੇ ਇਕ ਸਕੂਲ ਬੱਸ ਪਲਟ ਗਈ। ਸਕੂਲ ਬੱਸ ‘ਚ 40 ਦੇ ਕਰੀਬ ਬੱਚੇ ਸਵਾਰ ਸੀ। ਇਸ ਹਾਦਸੇ ਦੇ ਕਾਰਨ ਕੁਝ ਬੱਚਿਆ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ।

ਫਿਲਹਾਲ ਇਸ ਹਾਦਸੇ ਦੇ ਕਾਰਨ ਕਿਸੇ ਵੀ ਤਰ੍ਹਾੰ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਸੁਲਤਾਨਪੁਰ ਲੋਧੀ ਦੇ ਬੂਸੋਵਾਲ ਰੋਡ ਤੇ ਇਕ ਸਕੂਲ ਬੱਸ ਪਲਟ ਗਈ। ਸਕੂਲ ਬੱਸ ‘ਚ 40 ਦੇ ਕਰੀਬ ਬੱਚੇ ਸਵਾਰ ਸੀ। ਇਸ ਹਾਦਸੇ ਦੇ ਕਾਰਨ ਕੁਝ ਬੱਚਿਆ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ। ਫਿਲਹਾਲ ਇਸ ਹਾਦਸੇ ਦੇ ਕਾਰਨ ਕਿਸੇ ਵੀ ਤਰ੍ਹਾੰ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।




Leave a Reply

Your email address will not be published. Required fields are marked *