Indian Cricket Team New Zealand -ਨਿਊਜ਼ੀਲੈਂਡ ਲਈ ਕ੍ਰਿਕਟ ਟੀਮ ਦਾ ਐਲਾਨ Indian Cricket Team New Zealand -ਨਿਊਜ਼ੀਲੈਂਡ ਲਈ ਕ੍ਰਿਕਟ ਟੀਮ ਦਾ ਐਲਾਨ
Your browser is not supported for the Live Clock Timer, please visit the Support Center for support.
Indian Cricket Team New Zealand

ਨਿਊਜ਼ੀਲੈਂਡ ਲਈ ਕ੍ਰਿਕਟ ਟੀਮ ਦਾ ਐਲਾਨ

44

ਨਵੀਂ ਦਿੱਲੀ— Indian Cricket Team New Zealand -ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਨੇ ਨਿਊਜ਼ੀਲੈਂਡ ਦੌਰੇ ਦੇ ਲਈ ਵਨ ਡੇ ਟੀਮ ਦਾ ਐਲਾਨ ਕਰ ਦਿੱਤਾ ਹੈ। ਆਸਟਰੇਲੀਆ ਵਿਰੁੱਧ ਤੀਜੇ ਵਨ ਡੇ ਦੌਰਾਨ ਜ਼ਖਮੀ ਹੋਏ ਸਟਾਰ ਬੱਲੇਬਾਜ਼ ਸ਼ਿਖਰ ਧਵਨ ਦੀ ਜਗ੍ਹਾ ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ ਨੂੰ ਟੀ-20 ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਨਾਲ ਹੀ ਪ੍ਰਿਥਵੀ ਸ਼ਾਹ ਨੂੰ ਵਨ ਡੇ ਟੀਮ ‘ਚ ਜਗ੍ਹਾ ਮਿਲੀ ਹੈ। ਫਿਲਹਾਲ ਬੋਰਡ ਨੇ ਟੈਸਟ ਟੀਮ ਦਾ ਐਲਾਨ ਨਹੀਂ ਕੀਤਾ ਹੈ।

24 ਜਨਵਰੀ ਤੋਂ ਸ਼ੁਰੂ ਹੋ ਰਿਹਾ ਹੈ ਨਿਊਜ਼ੀਲੈਂਡ ਦੌਰਾ

ਭਾਰਤ ਦਾ ਨਿਊਜ਼ੀਲੈਂਡ ਦੌਰਾ 24 ਜਨਵਰੀ ਤੋਂ ਸ਼ੁਰੂ ਹੋ ਰਿਹਾ ਹੈ। ਇਸ ਦੌਰੇ ‘ਤੇ ਭਾਰਤੀ ਟੀਮ ਨਿਊਜ਼ੀਲੈਂਡ ਵਿਰੁੱਧ 5 ਟੀ-20 ਅੰਤਰਰਾਸ਼ਟਰੀ, 3 ਵਨ ਡੇ ਅੰਤਰਰਾਸ਼ਟਰੀ ਤੇ 2 ਟੈਸਟ ਮੈਚ ਖੇਡੇਗੀ।

ALSO READ : Jhanjran Gurnam Bhullar New Song

T-20 : Indian Cricket Team

ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ, ਸੰਜੂ ਸੈਮਸਨ, ਕੇ. ਐੱਲ. ਰਾਹੁਲ, ਸ਼੍ਰੇਅਸ ਅਈਅਰ, ਮਨੀਸ਼ ਪਾਂਡੇ, ਰਿਸ਼ਭ ਪੰਤ (ਵਿਕਟਕੀਪਰ), ਸ਼ਿਵਮ ਦੁਬੇ, ਕੁਲਦੀਪ ਯਾਦਵ, ਯੁਜਵੇਂਦਰ ਚਾਹਲ, ਵਾਸ਼ਿੰਗਟਨ ਸੁੰਦਰ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ੰਮੀ, ਨਵਦੀਪ ਸੈਣੀ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ।

One Day — Indian cricket TeamIndian Cricket Team New Zealand

ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ, ਪ੍ਰਿਥਵੀ ਸ਼ਾਹ, ਕੇ. ਐੱਲ. ਰਾਹੁਲ, ਸ਼੍ਰੇਅਰ ਅਈਅਰ, ਮਨੀਸ਼ ਪਾਂਡੇ, ਰਿਸ਼ਭ ਪੰਤ (ਵਿਕਟਕੀਪਰ), ਸ਼ਿਵਮ ਦੁਬੇ, ਕੁਲਦੀਪ ਯਾਦਵ, ਯੁਜਵੇਂਦਰ ਚਾਹਲ, ਰਵਿੰਦਰ ਜਡੇਜਾ, ਨਵਦੀਪ ਸੈਣੀ, ਸ਼ਾਰਦੁਲ ਠਾਕੁਰ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ੰਮੀ, ਕੇਦਾਰ ਯਾਦਵ।

ALSO READ: AZAD SOCH PUNJABI NEWSPAPER




Leave a Reply

Your email address will not be published. Required fields are marked *