ਕੋਰੋਨਾ ਵਾਇਰਸ ਨੇ ਬਹੁਤ ਸਾਰੇ ਦੇਸ਼ਾਂ ਨੂੰ ਲਪੇਟ ਵਿੱਚ ਲਿਆ AZAD SOCH ਕੋਰੋਨਾ ਵਾਇਰਸ ਨੇ ਬਹੁਤ ਸਾਰੇ ਦੇਸ਼ਾਂ ਨੂੰ ਲਪੇਟ ਵਿੱਚ ਲਿਆ AZAD SOCH

Date

Your browser is not supported for the Live Clock Timer, please visit the Support Center for support.
ਕੋਰੋਨਾ ਵਾਇਰਸ ਨੇ ਬਹੁਤ ਸਾਰੇ ਦੇਸ਼ਾਂ ਨੂੰ ਲਪੇਟ ਵਿੱਚ ਲੈ ਲਿਆ ਹੈ

ਕੋਰੋਨਾ ਵਾਇਰਸ ਨੇ ਬਹੁਤ ਸਾਰੇ ਦੇਸ਼ਾਂ ਨੂੰ ਲਪੇਟ ਵਿੱਚ ਲਿਆ

70

ਨਵੀਂ ਦਿੱਲੀ :-

ਕੋਰੋਨਾ ਵਾਇਰਸ ਬਹੁਤ ਸਾਰੇ ਦੇਸ਼ਾਂ ਨੂੰ ਲਪੇਟ ਵਿੱਚ ਲੈ ਲਿਆ ਹੈ, ਤੇ ਅੱਜ ਭਾਰਤ ਵਰਗੇ ਦੇਸ਼ ਵਿੱਚ ਇਸ ਤੋਂ ਬੱਚ ਨਹੀਂ ਸਕੇ।ਇਸ ਸਮੇਂ ਦੇਸ ਵਿੱਚੋਂ ਬਹੁਤ ਸਾਰੀਆਂ ਖ਼ਬਰਾਂ ਆ ਰਹੀਆਂ ਹੈ। ਕੋਰੋਨਾ ਵਾਇਰਸ ਕਾਰਨ ਭਾਰਤ ਵਿੱਚ ਮੌਤਾਂ ਹੋ ਚੁੱਕਿਆ ਹਨ ਹੁਣ ਤੱਕ ਭਾਰਤ ਵਿੱਚ ਕੋਰੋਨਾ ਵਾਇਰਸ ਕਾਰਨ 10 ਲੋਕਾਂ ਦੀ ਜਾਨ ਚਲੀ ਗਈ ਹੈ। ਭਾਰਤ ਦੇ ਪੰਜਾਬ, ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਤੇ ਮਹਾਰਾਸ਼ਟਰ ਸੂਬਿਆਂ ’ਚ ਇਸ ਵੇਲੇ ਕਰਫ਼ਿਊ ਲਾ ਦਿੱਤਾ ਗਿਆ ਹੈ ਕਿਉਂਕਿ ਆਮ ਲੋਕ ਆਪਣੇ ਘਰਾਂ ਤੋਂ ਬਾਹਰ ਨਿੱਕਲਣ ਤੋਂ ਹਟ ਨਹੀਂ ਰਹੇ ਸਨ। ਤੇ ਦੁਨੀਆਂ ਵਿੱਚ ਇਸ ਵਾਇਰਸ ਕਾਰਨ ਹੁਣ ਤੱਕ 16,381 ਜਾਨਾਂ ਜਾ ਚੁੱਕੀਆਂ ਹਨ

ਤੇ ਆਕੜਾਂ ਹੋਰ ਵੀਂ ਵੱਧ ਸਕਦਾ ਹੈ। ਤੇ ਪੂਰੀ ਦੁਨੀਆ ਵਿੱਚ 3 ਲੱਖ 67 ਹਜ਼ਾਰ 587 ਵਿਅਕਤੀ ਇਸ ਵਾਇਰਸ ਕਾਰਨ ਜ਼ਿੰਦਗੀ ਤੇ ਮੌਤ ਵਿਚਾਲੇ ਲੜ ਰਹੇ ਇਸ ਵਾਇਰਸ ਦਾ ਹੁਣ ਤੱਕ ਸਭ ਤੋਂ ਵੱਧ ਅਸਰ ਸਭ ਤੋਂ ਪਹਿਲਾਂ ਚੀਨ ਦੇ ਹੁਵੇਈ ਸੂਬੇ ਦੇ ਸ਼ਹਿਰ ਵੁਹਾਨ ’ਚ ਵੇਖਣ ਨੂੰ ਮਿਲਿਆ ਸੀ। ਉੱਥੋਂ ਹੀ ਇਹ ਪੂਰੀ ਦੁਨੀਆ ’ਚ ਫੈਲਿਆ ਹੈ। ਤੇ ਇਸ ਵੇਲੇ ਈਰਾਨ ਤੇ ਇਟਲੀ ਵਿੱਚ ਬਹੁਤ ਮੌਤਾਂ ਹੋ ਚੁੱਕੀਆਂ ਹਨ ਤੇ ਅਮਰੀਕਾ ਵਰਗੇ ਦੇਸ ਵਿੱਚ ਤਬਾਹੀ ਮਚਾ ਰੱਖੀ ਹੈ। ਲੋਕ ਆਪਣੇ ਘਰਾਂ ਵਿੱਚ ਰਹਿਣ ਲਈ ਮਜ਼ਬੂਰ ਹੋ ਚੁੱਕੇ ਹਨ
ਅਮਰੀਕਾ ’ਚ ਇਸ ਵਾਇਰਸ ਨੇ ਸਭ ਤੋਂ ਵੱਧ ਨੁਕਸਾਨ ਨਿਊ ਯਾਰਕ ’ਚ ਕੀਤਾ ਹੈ। ਘਾਤਕ ਛੂਤ ਉਨ੍ਹਾਂ ਦੇ ਮਹਾਂਨਗਰ ਦੀ 40 ਤੋਂ 80 ਫ਼ੀ ਸਦੀ ਨੂੰ ਆਪਣਾ ਸ਼ਿਕਾਰ ਬਣਾ ਸਕਦਾ ਹੈ।

ਇਹ ਵੀਂ ਪੜ੍ਹੋਂ:-

ਮੋਹਾਲੀ ਵਿੱਚ ਕੋਰੋਨਾ ਵਾਇਰਸ ਦਾ ਮਰੀਜ਼ ਸਾਮਣੇ ਆਇਆ ਜਾਂਚ ਜਾਰੀ ਗਿਣਤੀ 5 ਤੱਕ ਹੋਈ

ਭਾਰਤ ਵਿੱਚ ਕੋਰੋਨਾ ਵਾਇਰਸ ਕਾਰਨ 5 ਮੌਤਾਂ




Leave a Reply

Your email address will not be published. Required fields are marked *