ਪੰਜਾਬ ਵਿੱਚ ਕਰਫਿਊ 14 ਅਪ੍ਰੈਲ ਤੱਕ ਲਾਗੂ ਰਹੇਗਾ - AZAD SOCH ਪੰਜਾਬ ਵਿੱਚ ਕਰਫਿਊ 14 ਅਪ੍ਰੈਲ ਤੱਕ ਲਾਗੂ ਰਹੇਗਾ - AZAD SOCH
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਵਿੱਚ ਕਰਫਿਊ 14 ਅਪ੍ਰੈਲ ਤੱਕ ਲਾਗੂ ਰਹੇਗਾ

ਪੰਜਾਬ ਵਿੱਚ ਕਰਫਿਊ 14 ਅਪ੍ਰੈਲ ਤੱਕ ਲਾਗੂ ਰਹੇਗਾ

243

ਪਟਿਆਲਾ :-

ਕੋਰੋਨਾ ਵਾਇਰਸ ਕਾਰਨ ਪੂਰਾ ਦੇਸ਼ ਇਸ ਸਮੇਂ ਲੌਕਡਾਊਨ ਕੀਤਾ ਹੋਇਆਂ ਹੈ। ਭਾਰਤ ਵਿੱਚ ਕੋਰੋਨਾ ਵਾਇਰਸ ਕਾਰਨ ਮੌਤਾਂ ਹੋ ਚੁੱਕਿਆ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਸੂਬੇ *ਚ ਕਰਫਿਊ 14 ਅਪ੍ਰੈਲ ਤੱਕ ਲਾਗੂ ਰੱਖੇ ਜਾਣ ਦਾ ਫੈਸਲਾ ਲਿਆ ਗਿਆ ਹੈ।ਤਾਂ ਜ਼ੋ ਇਸ ਮਹਾਂਮਾਰੀ ਤੋਂ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਇਸ ਤੋਂ ਬਚਾਇਆ ਜਾ ਸਕੇ। ਅੱਜ ਇੱਥੇ ਸੀਨੀਅਰ ਅਧਿਕਾਰੀਆਂ ਨਾਲ ਕੀਤੇ ਗਏ ਵਿਚਾਰ ਵਟਾਂਦਰੇ ਦੌਰਾਨ ਸਥਿਤੀ ਕਿਸੇ ਤਰ੍ਹਾਂ ਦੀ ਢਿੱਲ ਦੇਣਾ ਸੰਭਵ ਨਹੀਂ ਹੋਵੇਗਾ, ਕਿਉਂਕਿ ਹਾਲਾਤ ਅਜੇ ਇਸ ਲਈ ਵਾਜਬ ਨਹੀਂ ਹਨ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਹਾ ਕਿ ਕੋਰੋਨਾ ਵਾਇਰਸ ਨੂੰ ਵੱਧਣ ਤੋਂ ਰੋਕਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਇਹ ਵੀਂ ਆਖਿਆ ਕਿ ਪਿੰਡ ਵਿੱਚ ਲੋਕ ਇੱਕਠੇ ਹੋ ਰਹੇ ਹਨ ਜ਼ੋ ਕਿ ਬਿੱਲਕੁੱਲ ਠੀਕ ਨਹੀਂ ਹੈ । ਇਸ ਨਾਲ ਵਾਇਰਸ ਨੂੰ ਰੋਕਣ ਲਈ ਬਹੁਤ ਮੁਸ਼ਕਲ ਆ ਸਕਦੀ ਹੈ । ਲੋਕਾਂ ਨੂੰ ਸਮਝਦਾਰੀ ਤੋਂ ਕੰਮ ਲੈਣਾ ਚਾਹੀਦਾ ਹੈ । ਇਸ ਸਮੇਂ ਪੰਜਾਬ ਦੇ ਗੁਆਂਢੀ ਰਾਜ ਦੀਆਂ ਸਰਹੱਦਾ ਬਿੱਲਕੁੱਲ ਸੀਲ ਕਰ ਦਿੱਤੀਆ ਹਨ । ਪੰਜਾਬ ਨਾਲ ਲੱਗ ਦੇ ਹੋਰਨਾਂ ਸੂਬਿਆਂ ਨੇ ਆਪਣੀ ਸਰਹੱਦਾ ਸੀਲ ਕਰ ਦਿੱਤੀਆ ਹਨ । ਤਾਂ ਜ਼ੋ ਇਸ ਵਾਇਰਸ ਨੂੰ ਕਿਵੇਂ ਨਾ ਕਿਵੇਂ ਕਰਕ ਰੋਕਿਆ ਜਾ ਸਕੇ । ਪੰਜਾਬ ਦੇ ਮੁੱਖ ਮੰਤਰੀ ਕਿਹਾ ਕਿ ਪੰਜਾਬ ਦੇ ਪੁਲਿਸ ਮੁਲਾਜਮਾਂ ਡਿਊਟੀ ਨਿਭਾਅ ਰਹੇ ਕਰਮਚਾਰੀਆਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਮੁਹੱਈਆਂ ਕਰਵਾਉਣ ਦੇ ਆਦੇਸ਼ ਦਿੱਤੇ ਹਨ।

ਸਰਦੂਲਗੜ੍ਹ ਤੋਂ ਵਿਧਾਇਕ ਦਿਲਰਾਜ ਸਿੰਘ ਭੂੰਦੜ ਪੁਲਿਸ ਨੇ ਰੋਕੀ ਕਾਰ ਪੜ੍ਹੋਂ ਪੂਰੀ ਖ਼ਬਰ

ਕਰੋਨਾ ਦੇ ਚਲਦਿਆਂ ਲੋਕਾਂ ਨੂੰ ਭੀੜ-ਭੜੱਕੇ ਵਾਲੀਆਂ ਥਾਵਾਂ ਤੋਂ ਦੂਰ ਰਹਿਣ ਦੀ ਅਪੀਲ




Leave a Reply

Your email address will not be published. Required fields are marked *