Covid-19 ਕਾਰਨ ਭਾਰਤ ਵਿੱਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ 12 ਹਜ਼ਾਰ ਤੋਂ ਪਾਰAZAD SOCH Covid-19 ਕਾਰਨ ਭਾਰਤ ਵਿੱਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ 12 ਹਜ਼ਾਰ ਤੋਂ ਪਾਰAZAD SOCH
BREAKING NEWS
Search

Live Clock Date

Your browser is not supported for the Live Clock Timer, please visit the Support Center for support.
Covid-19 ਕਾਰਨ ਭਾਰਤ ਵਿੱਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ 12 ਹਜ਼ਾਰ ਤੋਂ ਪਾਰ

Covid-19 ਕਾਰਨ ਭਾਰਤ ਵਿੱਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ 12 ਹਜ਼ਾਰ ਤੋਂ ਪਾਰ

307

AZAD SOCH :-

ਦੁਨੀਆਂ ਵਿੱਚ ਕੋਰੋਨਾ ਵਾਇਰਸ ਨੇ ਹੁਣ ਤੱਕ 200 ਦੇਸ਼ਾਂ ਆਪਣੀ ਚਪੇਟ ਵਿੱਚ ਲੈ ਚੁੱਕਾ ਹੈ। ਤੇ ਅਮਰੀਕਾ,ਸਪੇਨ,ਇਟਲੀ ਇਨ੍ਹਾਂ ਦੇਸ਼ਾਂ ਵਿੱਚ ਸਭ ਤੋਂ ਜਿਆਦਾ ਕੋਰੋਨਾ ਵਾਇਰਸ ਦੇ ਲੋਕਾਂ ਨੂੰ ਆਪਣੀ ਚਪੇਟ ਵਿੱਚ ਲੈ ਚੁੱਕਾ ਹੈ, ਭਾਰਤ ਵਿੱਚ ਵੀਂ ਕੋਰੋਨਾ ਵਾਇਰਸ ਦੇ ਕੇਸ਼ ਲਗਾਤਾਰ ਵੱਧ ਰਹੇ ਹਨ ਤੇ ਭਾਰਤ ਵਿੱਚ ਇਸ ਸਮੇਂ ਲੌਕਡਾਉਨ ਕੀਤਾ ਹੋਇਆ ਹੈ। ਪਹਿਲਾਂ ਲੌਕਡਾਉਨ 14 ਅਪ੍ਰੈਲ ਤੱਕ ਸੀ ਤੇ ਹੁਣ ਇਸ ਨੂੰ 3 ਮਈ ਤੱਕ ਕਰ ਦਿੱਤਾ ਹੈ।ਕਿਉਂਕਿ ਭਾਰਤ ਵਿੱਚ ਕੋਰੋਨਾ ਦੇ ਮਰੀਜ਼ ਲਗਾਤਾਰ ਸਾਮਹਣੇ ਆ ਰਹੇ ਹਨ ਇਸ ਕਰਕੇ ਇਹ ਫੈਸਲਾਂ ਕੀਤਾ ਗਿਆ ਹੈ।

ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਦੇ ਅਨੁਸਾਰ, ਭਾਰਤ ਵਿੱਚ ਸੰਕਰਮਿਤ ਕੋਰੋਨਾਵਾਇਰਸ ਦੀ ਗਿਣਤੀ ਵਧ ਕੇ 12,380 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਦੇ 941 ਨਵੇਂ ਕੇਸ ਸਾਹਮਣੇ ਆਏ ਹਨ ਅਤੇ 37 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਵਿੱਚ ਹੁਣ ਤੱਕ 414 ਵਿਅਕਤੀਆਂ ਦੀ ਮੌਤ ਕੋਰੋਨਾ ਨਾਲ ਹੋਈ ਹੈ, ਹਾਲਾਂਕਿ 1489 ਮਰੀਜ਼ ਵੀ ਇਸ ਬਿਮਾਰੀ ਨੂੰ ਹਰਾਉਣ ਵਿੱਚ ਸਫਲ ਰਹੇ ਹਨ। ਇਸ ਨੂੰ ਰੋਕਣ ਲਈ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਾਰਤ ਦੇ ਕਈ ਸੂਬਿਆਂ ਵਿੱਚ ਕੋਰੋਨਾ ਵਾਇਰਸ ਦੀ ਗਿਣਤੀ ਵੱਧ ਰਹੀ ਹੈ। ਲੋਕਾਂ ਨੂੰ ਲੌਕਡਾਉਨ ਦੀ ਪਾਲਣਾ ਕਰ ਲਈ ਕਿਹਾ ਜਾ ਰਿਹਾ ਹੈ।ਇਸ ਵਿੱਚ ਇਸ ਸਮੇਂ ਕੋਰੋਨਾ ਚਿਨ੍ਹਤਾ ਦਾ ਵਿਸ਼ਾਂ ਹੋ ਚੁੱਕਾ ਹੈ।

ਕਨੇਡਾ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਕਾਰਨ 1383 ਮਰੀਜ਼ਾਂ ਦੀ ਪੁਸ਼ਟੀ ਹੋਈ ਤੇ ਬੇਰੋਜ਼ਗਾਰੀ ਵੀਂ ਵਧੀ!

ਅਮਰੀਕਾ ਵਿੱਚ ਕੋਵਿਡ—19 ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 6 ਲੱਖ ਤੋਂ ਉੱਪਰ




Leave a Reply

Your email address will not be published. Required fields are marked *