ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 299 ਹੋਈ - AZAD SOCH ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 299 ਹੋਈ - AZAD SOCH
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 299 ਹੋਈ

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 299 ਹੋਈ

295

AZAD SOCH:-

ਪੰਜਾਬ ਵਿੱਚ ਹਰ ਰੋਜ਼ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਪੁਸ਼ਟੀ ਹੋ ਰਹੀ ਹੈ। ਤੇ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵੀਂ ਵੱਧ ਰਹੀ ਹੈ। ਜਿਸ ਕਾਰਨ ਪੰਜਾਬ ਵਿੱਚ ਸ਼ਹਮ ਦਾ ਮਾਹੌਲ ਹੈ। ਸੂਬੇ ਦੀ ਸਰਕਾਰ ਹਰ ਕੋਸ਼ਿਸ਼ ਕਰ ਰਹੀ ਹੈ।

ਕਿ ਇਹ ਮਹਾਂਮਾਰੀ ਲੱਗੇ ਲਾ ਵੱਧੇ ਜਿਸ ਕਾਰਨ ਪੰਜਾਬ ਸਰਕਾਰ ਨੇ ਹਰ ਪ੍ਰਬੰਧ ਕੀਤੇ ਹੋਏ ਹਨ ਅੱਜ ਪੰਜਾਬ ਵਿੱਚ ਦੇ ਪਠਾਨਕੋਟ ਜ਼ਿਲ੍ਹਾ ਹੈੱਡਕੁਆਰਟਰਜ਼ ਦਾ ਇੱਕ ਡਾਕਟਰ ਕੋਰੋਨਾ–ਪਾਜ਼ਿਟਿਵ ਪਾਇਆ ਗਿਆ ਹੈ। ਜਾਣਕਾਰੀ ਅਨੁਸਾਰ ਡਾਕਟਰ ਦੀ ਜਾਂਚ ਚੱਲ ਰਹੀ ਹੈ।

ਸੂਬੇ ਵਿੱਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 17 ਲੋੋਕਾਂ ਦੀ ਮੌਤ ਹੋ ਚੁੱਕੀ ਹੈ।ਤੇ ਇਸ ਲਾਗ ਦੀ ਚਪੇਟ ਵਿੱਚ ਜ਼ੋ ਮਰੀਜ਼ ਆਏ ਹਨ ਉਨ੍ਹਾਂ ਦੀ ਗਿਣਤੀ 299 ਹੋ ਚੁੱਕੀ ਹੈ। ਪੰਜਾਬ ਵਿਚ ਹਾਲੇ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 211 ਹੈ ਅਤੇ ਕੋਰੋਨਾ ਪਾਜੀਟਿਵ 70 ਮਰੀਜ਼ ਠੀਕ ਹੋ ਚੁੱਕੇ ਹਨ। ਪੰਜਾਬ ਵਿੱਚ ਅੱਜ 2 ਕੋਰੋਨਾ ਮਰੀਜ ਸਾਹਮਣੇ ਆਏ ਹਨ ਤੇ ਉਨ੍ਹਾਂ ਦੀ ਜਾਂਚ ਜਾਰੀ ਹੈ। ਪਟਿਆਲਾ ਅਤੇ ਜਲੰਧਰ ਵਿਚੋਂ ਸਭ ਤੋਂ ਜ਼ਿਆਦਾ ਕੋਰੋਨਾ ਦੇ 54 ਕੇਸ ਹਨ।

ਪੰਜਾਬ ਦੇ 22 ਜ਼ਿਲ੍ਹਿਆਂ ਵਿਚੋਂ 19 ਜ਼ਿਲ੍ਹੇ ਕੋਰੋਨਾ ਦੀ ਚਪੇਟ ਵਿਚ ਹਨ। ਪੰਜਾਬ ਦੇ ਵੱਖੑ-ਵੱਖ ਜਿਲਿਆਂ ਵਿਚ ਕੋਰੋਨਾ ਦੀ ਲਾਗ ਦੇ ਮਰੀਜ਼ਾਂ ਦੀ ਗਿਣਤੀ ਇਸ ਤਰ੍ਹਾਂ ਹੈ। ਐਸਏਐਸ ਨਗਰ (ਮੋਹਾਲੀ) 62, ਪਠਾਨਕੋਟ 24, ਮਾਨਸਾ 13, ਮੋਗਾ 4, ਅੰਮ੍ਰਿਤਸਰ 14, ਨਵਾਂਸ਼ਹਿਰ (ਐਸਬੀਐਸ ਨਗਰ)19, ਹੁਸ਼ਿਆਰਪੁਰ 7, ਜਲੰਧਰ 63, ਲੁਧਿਆਣਾ 17, ਫਤਿਹਗੜ੍ਹ ਸਾਹਿਬ 2, ਰੋਪੜ 3, ਪਟਿਆਲਾ 55, ਫਰੀਦਕੋਟ 3, ਬਰਨਾਲਾ 2, ਕਪੂਰਥਲਾ 3, ਮੁਕਤਸਰ ਸਾਹਿਬ 1, ਸੰਗਰੂਰ 3, ਗੁਰਦਾਸਪੁਰ 1 ਅਤੇ ਫਿਰੋਜਪੁਰ 1 ਕੋਰੋਨਾ ਪਾਜੀਟਿਵ ਕੇਸ ਹੈ।

ਕੋਵਿਡ—19 ਕਾਰਨ ਦੁਨੀਆਂ ਵਿੱਚ ਲਗਭਗ 2 ਲੱਖ ਦੀ ਜਾਨ ਗਈ
Leave a Reply

Your email address will not be published. Required fields are marked *