ਸਵੇਰੇ 7 ਵਜੇ ਤੋਂ 11 ਵਜੇ ਤੱਕ ਸੀਮਿਤ ਆਵਾਜਾਈ ਦੀ ਆਗਿਆ,ਮੁੱਖ ਮੰਤਰੀ ਕੈਪਟਨ ਦਾ ਐਲਾਨ! AZAD SOCH ਸਵੇਰੇ 7 ਵਜੇ ਤੋਂ 11 ਵਜੇ ਤੱਕ ਸੀਮਿਤ ਆਵਾਜਾਈ ਦੀ ਆਗਿਆ,ਮੁੱਖ ਮੰਤਰੀ ਕੈਪਟਨ ਦਾ ਐਲਾਨ! AZAD SOCH
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸਵੇਰੇ 7 ਵਜੇ ਤੋਂ 11 ਵਜੇ ਤੱਕ ਸੀਮਿਤ ਆਵਾਜਾਈ ਦੀ ਆਗਿਆ ,ਮੁੱਖ ਮੰਤਰੀ ਕੈਪਟਨ ਦਾ ਐਲਾਨ!

ਸਵੇਰੇ 7 ਵਜੇ ਤੋਂ 11 ਵਜੇ ਤੱਕ ਸੀਮਿਤ ਆਵਾਜਾਈ ਦੀ ਆਗਿਆ,ਮੁੱਖ ਮੰਤਰੀ ਕੈਪਟਨ ਦਾ ਐਲਾਨ!

292

AZAD SOCH :-

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਲਾਨ ਕੀਤਾ ਹੈ ਕਿ ਸਵੇਰੇ 7 ਤੋਂ ਸਵੇਰੇ 11 ਵਜੇ ਤੱਕ ਸੀਮਿਤ ਆਵਾਜਾਈ ਦੀ ਆਗਿਆ ਦਿੱਤੀ।ਪੰਜਾਬ ਵਿੱਚ ਲੌਕਡਾਉਨ ਦੀ ਮਿਆਦ 15 ਦਿਨ੍ਹਾਂ ਲਈ ਹੋ ਅੱਗੇ ਕਰ ਦਿੱਤੀ ਹੈ। ਨਾਲ ਪੰਜਾਬ ਸਰਕਾਰ ਨੇ ਕੁੱਛ ਹੱਦ ਛੋਟ ਵੀਂ ਦਿੱਤੀ ਗਈ ਹੈ।

ਤਾਂ ਲੋਕਾਂ ਨੂੰ ਕੁੱਛ ਰਾਹਤ ਮਿਲੇ। ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਹਾ ਕਿ ਕੋਰੋਨਾ ਵਾਇਰਸ ਨੂੰ ਰੋਕਣ ਲਈ ਕੋਵਿਡ-19 ਦੀ ਰੋਕਥਾਮ ਦੇ ਸੰਪੂਰਨ ਉਪਾਅ ਜਿਵੇਂ ਸਮਾਜਿਕ ਦੂਰੀ, ਨਿਯਮਿਤ ਤੌਰ ‘ਤੇ ਹੱਥ ਧੋਣੇ, ਮਾਸਕ ਦੀ ਵਰਤੋਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ।

ਤੇ ਨਾਲ ਹੀ ਉਨ੍ਹਾਂ ਕਿਹਾ ਕਿ ਮਲਟੀੑ-ਬ੍ਰਾਂਡ ਅਤੇ ਸਿੰਗਲੑ-ਬ੍ਰਾਂਡ ਮਾੱਲਾਂ ਨੂੰ ਛੱਡ ਕੇ ਸਾਰੀਆਂ ਰਜਿਸਟਰਡ ਦੁਕਾਨਾਂ ਨੂੰ ਆਪਣੇ 50% ਸਟਾਫ਼ ਨਾਲ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਖੋਲ੍ਹਣ ਦੀ ਆਗਿਆ ਹੈ। ਤੇ ਨਾਲ ਮਾਰਕੀਟ ਕੰਪਲੈਕਸਾਂ ਅਤੇ ਸ਼ਾੱਪਿੰਗ ਮਾੱਲਾਂ ਵਿਚ ਦੁਕਾਨਾਂ ਖੋਲ੍ਹਣ ਦੀ ਆਗਿਆ ਨਹੀਂ ਹੈ।

ਕਿਉਂਕਿ ਲੋਕਾਂ ਦੀ ਪੀੜ੍ਹ ਬਹੁਤ ਜ਼ਿਆਦਾ ਹੋ ਸਕਦੀ ਹੈ। ਜਿਸ ਕਾਰਨ ਇਨ੍ਹਾਂ ਨੂੰ ਬੰਦ ਹੀ ਰੱਖਿਆਂ ਜਾ ਸਕਦਾ ਹੈ। ਇਸ ਤੋਂ ਇਲਾਵਾ ਸੈਲੂਨ, ਨਾਈ ਦੀਆਂ ਦੁਕਾਨਾਂ ਆਦਿ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਦੁਕਾਨਾਂ ਬੰਦ ਰਹਿਣਗੀਆਂ।

ਈ-ਕਾੱਮਰਸ ਕੰਪਨੀਆਂ ਨੂੰ ਸਿਰਫ਼ ਜ਼ਰੂਰੀ ਚੀਜ਼ਾਂ ਦੀ ਆਗਿਆ ਜਾਰੀ ਰਹੇਗੀ। ਉਦਯੋਗਾਂ ਨੂੰ ਕੁਝ ਸ਼ਰਤਾਂ ਦੇ ਅਧੀਨ ਕੰਮ ਕਰਨ ਦੀ ਆਗਿਆ ਹੈ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਲਗਾਤਾਰ ਸਾਮਹਣੇ ਆ ਰਹੇ ਹਨ।

ਪੰਜਾਬ ਵਿੱਚ ਆਉਣ ਵਾਲੇ ਹਰ ਨਾਗਰਿਕਾਂ ਨੂੰ 21 ਦਿਨ੍ਹਾਂ ਦਾ ਇਕਤਾਵਾਸ ਲਾਜ਼ਮੀ

ਸਿਹਤ ਸੰਸਥਾ, ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ (CDC) ਨੇ ਕੋਰੋਨਾ ਵਾਇਰਸ ਦੇ 6 ਹੋਰ ਲੱਛਣਾਂ ਕੀਤਾ ਖ਼ੁਲਾਸਾ



Leave a Reply

Your email address will not be published. Required fields are marked *