ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਅੱਜ 61 ਨਵੇਂ ਮਾਮਲੇ ਸਾਹਮਣੇ ਆਏ - AZAD SOCH ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਅੱਜ 61 ਨਵੇਂ ਮਾਮਲੇ ਸਾਹਮਣੇ ਆਏ - AZAD SOCH
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਅੱਜ 61 ਨਵੇਂ ਮਾਮਲੇ ਸਾਹਮਣੇ ਆਏ

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਅੱਜ 61 ਨਵੇਂ ਮਾਮਲੇ ਸਾਹਮਣੇ ਆਏ

208

AZAD SOCH :-

ਚੰਡੀਗੜ੍ਹ:- ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ 61 ਨਵੇਂ ਵਿਅਕਤੀਆਂ ਦੇ ਪੌਜ਼ੇਟਿਵ ਕੇਸ ਸਾਹਮਣੇ ਆਏ ਹਨ। ਐਤਵਾਰ ਨੂੰ ਪੰਜਾਬ ਦੇ ਕੋਰੋਨਾਵਾਇਰਸ ਮਰੀਜ਼ਾਂ ਦਾ ਅੰਕੜਾ 1823 ਹੋ ਗਿਆ ਹੈ। ਪੰਜਾਬ ਵਿੱਚ ਮਰਨ ਵਾਲਿਆਂ ਦੀ ਸੰਖਿਆਂ 31 ਹੋ ਗਈ ਹੈ,ਪੰਜਾਬ ਵਿੱਚ ਕੁੱਲ 40962 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 1823 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ। ਜਦਕਿ 3845 ਲੋਕਾਂ ਦੀ ਰਿਪੋਰਟ ਆਉਣ ਹਾਲੇ ਬਾਕੀ ਹੈ। ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵੀਂ ਲਗਾਤਾਰ ਵੱਧ ਰਹੀ ਹੈ, ਮਹਾਂਰਾਸ਼ਟਰ, ਦਿੱਲੀ,ਗੁਜ਼ਰਾਤ,ਉੱਤਰਪ੍ਰਦੇਸ਼ ਵਿੱਚ ਵੀਂ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।ਪੰਜਾਬ ਸਰਕਾਰ ਨੇ ਲੌਕਡਾਉਨ ਵਿੱਚ ਕੁੱਛ ਹੱਦ ਤੱਕ ਛੋਟ ਦਿੱਤੀ ਗਈ ਹੈ।

ੰਜਾਬ ਵਿੱਚ ਅੱਜ ਸਵੇਰੇ ਭਾਰੀ ਮੀਂਹ ਤੇਜ ਹਵਾਵਾਂ, ਦਿਨ ਵਿੱਚ ਛਾਇਆ ਹਨੇਰਾ!




Leave a Reply

Your email address will not be published. Required fields are marked *