ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਸਿਹਤ ਵਿੱਚ ਸੁਧਾਰ - AZAD SOCH ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਸਿਹਤ ਵਿੱਚ ਸੁਧਾਰ - AZAD SOCH
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਸਿਹਤ ਵਿੱਚ ਸੁਧਾਰ

ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਸਿਹਤ ਵਿੱਚ ਸੁਧਾਰ

227

AZAD SOCH :-

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਜੀ ਦੀ ਅਚਾਨਕ ਸਿਹਤ ਖ਼ਰਾਬ ਹੋ ਕਾਰਨ ਉਨ੍ਹਾਂ ਨੂੰ ਏਂਮਜ਼ ਦੀ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੇ ਛਾਤੀ ਵਿੱਚ ਤਕਲੀਫ ਹੋਰ ਦੀ ਸਿਕਾਂਇਤ ਕੀਤੀ ਸੀ।ਤੇ ਏਂਮਜ਼ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।ਉਨ੍ਹਾਂ ਲਈ ਡਾਕਟਰਾਂ ਦੀ ਇੱਕ ਵਿਸ਼ੇਸ਼ ਟੀਮ ਨੇ ਇਲਾਜ਼ ਕੀਤਾ।ਤੇ ਉਨ੍ਹਾਂ ਦਾ ਪੂਰਾ ਧਿਆਨ ਰੱਖਿਆਂ ਗਿਆ।ਜਾਣਕਾਰੀ ਅਨੁਸਾਰ ਹੁਣ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਸਿਹਤ ‘ਚ ਸੁਧਾਰ ਹੋਇਆ ਹੈ ਅਤੇ ਉਨ੍ਹਾਂ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਦੇ ਆਈਸੀਯੂ ਤੋਂ ਪ੍ਰਾਈਵੇਟ ਵਾਰਡ ‘ਚ ਸ਼ਿਫ਼ਟ ਕੀਤਾ ਗਿਆ ਹੈ।

ਮਨਮੋਹਨ ਸਿੰਘ ਨੂੰ ਐਤਵਾਰ ਦੇਰ ਰਾਤ ਏਮਜ਼ ਲਿਆਂਦਾ ਗਿਆ ਅਤੇ ਉਨ੍ਹਾਂ ਨੂੰ ਕਾਰਡੀਓ ਥੋਰੈਸਿਕ ਵਾਰਡ ‘ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮਨਮੋਹਨ ਸਿੰਘ ਦਾ ਇਲਾਜ ਡਾ.ਨਿਤੀਸ਼ ਨਾਇਕ ਕਰ ਰਹੇ ਹਨ ਅਤੇ ਉਨ੍ਹਾਂ ਦੇ ਕੋਰੋਨਾ ਸਮੇਤ ਕਈ ਮਹੱਤਵਪੂਰਨ ਟੈਸਟ ਕੀਤੇ ਗਏ। ਸਾਬਕਾ ਪ੍ਰਧਾਨ ਮੰਤਰੀ ਦਾ ਕੋਰੋਨਾ ਟੈਸਟ ਨੈਗੇਟਿਵ ਆਇਆ ਹੈ। ਦੇਸ਼ ‘ਚ ਆਰਥਿਕ ਸੁਧਾਰਾਂ ਦਾ ਸੂਤਰਧਾਰ ਮੰਨੇ ਜਾਣ ਵਾਲੇ ਡਾ. ਮਨਮੋਹਨ ਸਿੰਘ ਦਾ ਜਨਮ 26 ਸਤੰਬਰ 1932 ਨੂੰ ਅਣਵੰਡੇ ਭਾਰਤ ਦੇ ਪੰਜਾਬ ਸੂਬੇ ‘ਚ ਹੋਇਆ ਸੀ। ਮਨਮੋਹਨ ਸਿੰਘ 2004 ਤੋਂ 20014 ਤਕ ਭਾਰਤ ਦੇ ਪ੍ਰਧਾਨ ਮੰਤਰੀ ਰਹੇ।




Leave a Reply

Your email address will not be published. Required fields are marked *