CM PUNJAB ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੱਤਰ ਲਿਖ ਕੇ ਖੇਤੀਬਾੜੀ ਖੇਤਰ ਦੇ ਤਿੰਨ ਨਵੇਂ CM PUNJAB ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੱਤਰ ਲਿਖ ਕੇ ਖੇਤੀਬਾੜੀ ਖੇਤਰ ਦੇ ਤਿੰਨ ਨਵੇਂ
BREAKING NEWS
Search

Live Clock Date

Your browser is not supported for the Live Clock Timer, please visit the Support Center for support.
CM PUNJAB ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੱਤਰ ਲਿਖ ਕੇ ਖੇਤੀਬਾੜੀ ਖੇਤਰ ਦੇ ਤਿੰਨ ਨਵੇਂ ਆਰਡੀਨੈਂਸਾਂ ਦੀ ਸਮੀਖਿਆ ਕਰਨ ਲਈ ਕਿਹਾ

CM PUNJAB ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੱਤਰ ਲਿਖ ਕੇ ਖੇਤੀਬਾੜੀ ਖੇਤਰ ਦੇ ਤਿੰਨ ਨਵੇਂ ਆਰਡੀਨੈਂਸਾਂ ਦੀ ਸਮੀਖਿਆ ਕਰਨ ਲਈ ਕਿਹਾ

99

AZAD SOCH :-

CHANDIGARH :- ਭਾਰਤ ਸਰਕਾਰ ਵੱਲੋਂ ਹਾਲ ਹੀ ਵਿੱਚ ਖੇਤੀਬਾੜੀ ਖੇਤਰ ਵਿੱਚ ਕੀਤੀਆਂ ਨਵੀਆਂ ਸੋਧਾਂ ’ਤੇ ਪੰਜਾਬ ਦੇ ਤੌਖਲੇ ਪ੍ਰਗਟਾਉਂਦਿਆਂ ਸੂਬੇ ਦੇ CM PUNJAB ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਜਾਰੀ ਕੀਤੇ ਤਿੰਨ ਨਵੇਂ ਆਰਡੀਨੈਂਸਾਂ ਦੀ ਸਮੀਖਿਆ ਕਰਨ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੰਘੀ ਢਾਂਚੇ ਦੀ ਭਾਵਨਾ ਤਹਿਤ ਕੇਂਦਰ ਸਰਕਾਰ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ। ਦੇਸ਼ ਦੇ ਲੋਕਾਂ ਦੇ ਸਾਂਝੇ ਹਿੱਤਾਂ ਲਈ ਕੇਂਦਰ ਤੇ ਰਾਜਾਂ ਨੂੰ ਇਕੱਠਿਆਂ ਮਿਲ ਕੇ ਕੰਮ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਮੰਗ ਕੀਤੀ ।

ਕਿ ਉਹ ਤਿਨ ਆਰਡੀਨੈਂਸਾਂ ਉਤੇ ਮੁੜ ਵਿਚਾਰ ਕਰਨ। ਇਨ੍ਹਾਂ ਆਰਡੀਨੈਂਸਾਂ ਅਨੁਸਾਰ ਏ.ਪੀ.ਐਮ.ਸੀ. ਐਕਟ ਤਹਿਤ ਖੇਤੀਬਾੜੀ ਮੰਡੀਕਰਨ ਦੀਆਂ ਨਿਰਧਾਰਤ ਭੌਤਿਕ ਸੀਮਾਵਾਂ ਤੋਂ ਬਾਹਰ ਜਾ ਕੇ ਖੇਤੀਬਾੜੀ ਉਤਪਾਦਾਂ ਦੇ ਵਪਾਰ ਦੀ ਆਗਿਆ ਦੇਣੀ, ਜ਼ਰੂਰੀ ਵਸਤਾਂ ਐਕਟ ਤਹਿਤ ਪਾਬੰਦੀਆਂ ਨੂੰ ਸਰਲ ਕਰਨਾ ਅਤੇ ਕੰਟਰੈਕਟ ਖੇਤੀਬਾੜੀ ਨੂੰ ਸੁਵਿਧਾ ਦੇਣਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ।

पाकिस्तान में भारतीय High Commission दे दो अधिकारी लापता दे दो अधिकारी लापता

ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਇਨ੍ਹਾਂ ਆਰਡੀਨੈਂਸਾਂ ਉਤੇ ਮੁੜ ਵਿਚਾਰ ਕੀਤਾ ਜਾਣਾ ਚਾਹੀਦਾ ਹੈ,ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਅੰਨ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੈ,ਕਣਕ ਅਤੇ ਝੋਨੇ ਦੇ ਉਤਪਾਦਨ ਦੀਆਂ ਤਕਾਨਲੋਜੀ ਦੇ ਵਿਕਾਸ ਦੇ ਨਾਲ-ਨਾਲ ਇਸ ਦੇ ਪ੍ਰਸਾਰ ਨਾਲ ਐਫ.ਸੀ.ਆਈ. ਵੱਲੋਂ ਨੋਟੀਫਾਈ ਕੀਤੀਆਂ ।

ਮੰਡੀਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦ ਦੀ ਗਾਰੰਟੀ ਨੇ ਹੀ ਬਫਰ ਸਟਾਕ ਤਿਆਰ ਕਰਨ ਅਤੇ ਦੇਸ਼ ਨੂੰ ਅੰਨ ਸੁਰੱਖਿਆ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਨੀਤੀ ਦੇ ਨਤੀਜੇ ਵਜੋਂ ਹੀ ਹਾਲੀਆ ਸਮੇਂ ਵਿੱਚ ਕੋਵਿਡ-19 ਮਹਾਂਮਾਰੀ ਦੇ ਅਣਕਿਆਸੇ ਸੰਕਟ ਦੇ ਬਾਵਜੂਦ ਦੇਸ਼ ਨੂੰ ਕਿਸੇ ਕਿਸਮ ਦੇ ਅੰਨ ਸੰਕਟ ਅਤੇ ਭੁੱਖਮਰੀ ਦਾ ਸਾਹਮਣਾ ਕਰਨਾ ਪਿਆ।

ਮੁੱਖ ਮੰਤਰੀ ਨੇ ਕਿਹਾ ਕਿ ਸੰਵਿਧਾਨ ਨਿਰਮਾਤਾਵਾਂ ਅਨੁਸਾਰ ਖੇਤੀਬਾੜੀ ਸੂਬੇ ਦੇ ਅਧਿਕਾਰਾਂ ਦਾ ਵਿਸ਼ਾ ਹੈ ਜਿਸ ਨੂੰ ਸੂਬਾਈ ਲਿਸਟ ਵਿੱਚ ਇੰਦਰਾਜ 14 ’ਤੇ ਰੱਖਿਆ ਹੈ। ਦੂਜੇ ਪਾਸੇ ਵਪਾਰ ਤੇ ਵਣਜ ਨੂੰ ਸਮਵਰਤੀ ਸੂਚੀ ਵਿੱਚ ਇੰਦਰਾਜ 33 ’ਤੇ ਰੱਖਿਆ ਹੈ।

CM PUNJAB ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੱਤਰ,ਗਰੀਬ ਕਲਿਆਣ ਅੰਨ ਯੌਜਨਾ ਦਾ ਲਾਭ ਛੇ ਮਹੀਨੇ ਹੋਰ ਵਧਾਉਣ ਦੀ ਮੰਗ

ਜਿਸ ਤਹਿਤ ਕੇਂਦਰ ਤੇ ਸੂਬੇ ਦੋਵੇਂ ਹੀ ਇਸ ਵਿਸ਼ੇ ’ਤੇ ਕਾਨੂੰਨ ਬਣਾ ਸਕਦੇ ਹਨ ਬਸ਼ਰਤੇ ਸੂਬਾਈ ਵਿਧਾਨ ਸਭਾ ਦਾ ਕਾਨੂੰਨ ਕੇਂਦਰ ਦੇ ਕਾਨੂੰਨ ਦੀ ਉਲੰਘਣਾ ਨਾ ਕਰੇ।ਵਿਸ਼ੇਸ਼ ਆਰਡੀਨੈਂਸਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਖੇਤੀਬਾੜੀ ਉਤਪਾਦਨ ਮੰਡੀਕਰਨ ਸਿਸਟਮ ਲੰਬੇ ਸਮੇਂ ਤੋ ਪਰਖਿਆ ਹੋਇਆ ਹੈ ਅਤੇ ਸੂਬੇ ਅਤੇ ਦੇਸ਼ ਦੀ ਪਿਛਲੇ 60 ਸਾਲ ਤੋਂ ਸੇਵਾ ਕਰ ਰਿਹਾ ਹੈ।

ਅੱਖਾਂ ਵਿੱਚ ਹੰਝੂ,ਸੂਸ਼ਾਂਤ ਸਿੰਘ ਰਾਜਪੂਤ ਦਾ ਕੀਤਾ ਅੰਤਿਮ ਸੰਸਕਾਰ,ਰਾਜਪੂਤ ਦੇ ਪਿਤਾ ਦਿੱਤੀ ਚਿਤਾ ਨੂੰ ਅਗਨੀ

सुशांत सिंह राजपूत मानसिक तनाव के साथ पीडित, पिछले 6 महीनों से ले रहा था दवाएँ

ਅੰਮ੍ਰਿਤ ਮਾਨ ਤੇ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਬੰਬੀਹਾ ਬੋਲੇ’ ਹੋਇਆ ਰਿਲੀਜ਼

AZAD SOCH :- E-PAPE

AZAD SOCH :- TV

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ :-
Leave a Reply

Your email address will not be published. Required fields are marked *