CM ਕੈਪਟਨ ਅਮਰਿੰਦਰ ਸਿੰਘ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਦਾ ਦਿਲੀ ਕੀਤਾ ਦੁੱਖ ਪ੍ਰਗਟਾਵਾਂ CM ਕੈਪਟਨ ਅਮਰਿੰਦਰ ਸਿੰਘ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਦਾ ਦਿਲੀ ਕੀਤਾ ਦੁੱਖ ਪ੍ਰਗਟਾਵਾਂ
BREAKING NEWS
Search

Live Clock Date

Your browser is not supported for the Live Clock Timer, please visit the Support Center for support.
CM ਕੈਪਟਨ ਅਮਰਿੰਦਰ ਸਿੰਘ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਦਾ ਦਿਲੀ ਕੀਤਾ ਦੁੱਖ ਪ੍ਰਗਟਾਵਾਂ

CM ਕੈਪਟਨ ਅਮਰਿੰਦਰ ਸਿੰਘ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਦਾ ਦਿਲੀ ਕੀਤਾ ਦੁੱਖ ਪ੍ਰਗਟਾਵਾਂ

109

AZAD SOCH :-

CHANDIGARH :ਗਲਵਾਨ ਵਾਦੀ ਵਿੱਚ ਹੋਏ ਟਕਰਾਅ ’ਚ ਸ਼ਹੀਦ ਹੋਏ ਚਾਰ ਪੰਜਾਬੀ ਸੈਨਿਕਾਂ ਦੇ ਪਰਿਵਾਰਾਂ ਨਾਲ ਦਿਲੀ ਅਫਸੋਸ ਜ਼ਾਹਰ ਕਰਦਿਆਂ CM ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਹੀਦਾਂ ਦੇ ਅਗਲੇ ਵਾਰਸ ਨੂੰ ਸਰਕਾਰੀ ਨੌਕਰੀ ਦੇਣ ਦੇ ਨਾਲ ਐਕਸ-ਗ੍ਰੇਸ਼ੀਆ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਲਦਾਖ ਦੀ ਗਲਵਾਨ ਵਾਦੀ ਵਿੱਚ ਵਾਪਰੇ ਹਿੰਸਕ ਟਕਰਾਅ ’ਤੇ ਦੁੱਖ ਜ਼ਾਹਰ ਕੀਤਾ ਜਿਸ ਵਿੱਚ ਇਨ੍ਹਾਂ ਚਾਰ ਬਹਾਦਰ ਸੈਨਿਕਾਂ ਦੀ ਜਾਨ ਚਲੀ ਗਈ। ਉਨ੍ਹਾਂ ਕਿਹਾ ਕਿ ਮੁਲਕ ਦੀ ਰਾਖੀ ਖਾਤਰ ਕੀਤੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ।

ਪੰਜਾਬ ਦੇ ਜਿਲ੍ਹਾਂ ਮਾਨਸਾ ਦੇ ਗੁਰਤੇਜ਼ ਸਿੰਘ ਲਦਾਖ਼ ਵਿੱਚ ਚੀਨ ਦੇ ਸੈਨਿਕਾਂ ਨਾਲ ਝੜਪ ਦੁਰਾਨ ਸ਼ਹੀਦ ਹੋਏ,

ਚੀਨ ਨਾਲ ਅਸਲ ਕੰਟਰੋਲ ਰੇਖਾ ਨੇੜੇ ਵਾਪਰੀਆਂ ਹਿੰਸਕ ਝੜਪਾਂ ਵਿੱਚ ਜਾਨਾਂ ਗੁਆਉਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਦੇ ਪਰਿਵਾਰਾਂ ਨੂੰ ਹੋਏ ਨੁਕਸਾਨ ਦੀ ਥਾਹ ਨਹੀਂ ਪਾਈ ਜਾ ਸਕਦੀ ।

ਅਤੇ ਨਾ ਹੀ ਭੌਤਿਕ ਚੀਜ਼ਾਂ ਨਾਲ ਇਸ ਦੀ ਭਰਪਾਈ ਕੀਤੀ ਜਾ ਸਕਦੀ ਪਰ ਮੁਆਵਜ਼ਾ ਅਤੇ ਨੌਕਰੀਆਂ ਉਨ੍ਹਾਂ ਦੀਆਂ ਕੁਝ ਦੁੱਖ ਤਕਲੀਫਾਂ ਘਟਾਉਣ ਵਿੱਚ ਸਹਾਈ ਹੋਣਗੀਆਂ,Îਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦਾ ਅੰਤਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡਾਂ ਵਿੱਚ ਕੀਤਾ ਜਾਵੇਗਾ ਅਤੇ ਇਸ ਮੌਕੇ ਕੈਬਨਿਟ ਮੰਤਰੀ ਸੂਬਾ ਸਰਕਾਰ ਦੀ ਨੁਮਾਇੰਦਗੀ ਕਰਨਗੇ।

ਇਹ ਵੀ ਪੜੋ :-

PM ਮੋਦੀ ਨੇ ਕੀਤੀ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ, ਕਿਹਾ ਕੋਰੋਨਾ ਪੰਜਾਬ ਮਾਡਲ ਅਪਨਾਉਣ ਨੂੰ

CM PUNJAB ਅਮਰਿੰਦਰ ਸਿੰਘ ਨੇ ਚੀਨ ਦੇ ਹਮਲਿਆਂ ਖਿਲਾਫ ਭਾਰਤ ਵੱਲੋਂ ਕਰਾਰਾ ਜਵਾਬ ਦੇਣ ਦਾ ਸੱਦਾ ਦਿੱਤਾ

LAC झड़प में भारत के 20 जवान शहीद चीन के 43 सैनिक मारे गए, तनाव जारी

AZAD SOCH :- E-PAPE

AZAD SOCH :- TV

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ :-




Leave a Reply

Your email address will not be published. Required fields are marked *