ਯੂਨੀਵਰਸਿਟੀ ਕਾਲਜਾਂ ਦੀਆਂ ਪ੍ਰੀਖਿਆਵਾਂ 15 ਜੁਲਾਈ ਤੱਕ ਮੁਲਤਵੀ ਕਰਨ ਦਾ ਐਲਾਨ, ਪੰਜਾਬ ਯੂਨੀਵਰਸਿਟੀ ਕਾਲਜਾਂ ਦੀਆਂ ਪ੍ਰੀਖਿਆਵਾਂ 15 ਜੁਲਾਈ ਤੱਕ ਮੁਲਤਵੀ ਕਰਨ ਦਾ ਐਲਾਨ, ਪੰਜਾਬ
BREAKING NEWS
Search

Date

Your browser is not supported for the Live Clock Timer, please visit the Support Center for support.
ਯੂਨੀਵਰਸਿਟੀ ਕਾਲਜਾਂ ਦੀਆਂ ਪ੍ਰੀਖਿਆਵਾਂ 15 ਜੁਲਾਈ ਤੱਕ ਮੁਲਤਵੀ ਕਰਨ ਦਾ ਐਲਾਨ, ਪੰਜਾਬ ਸਰਕਾਰ

ਯੂਨੀਵਰਸਿਟੀ ਕਾਲਜਾਂ ਦੀਆਂ ਪ੍ਰੀਖਿਆਵਾਂ 15 ਜੁਲਾਈ ਤੱਕ ਮੁਲਤਵੀ ਕਰਨ ਦਾ ਐਲਾਨ, ਪੰਜਾਬ ਸਰਕਾਰ

88

AZAD SOCH :-

PATIALA :- ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅੱਜ ਯੂਨੀਵਰਸਿਟੀ ਕਾਲਜ ਪ੍ਰੀਖਿਆਵਾਂ 15 ਜੁਲਾਈ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ,ਮੁੱਖ ਮੰਤਰੀ ਕਿਹਾ ਕਿ ਅਗਲਾ ਫ਼ੈਸਲਾ UGC ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਅਗਲਾ ਫ਼ੈਸਲਾ ਲਿਆ ਜਾਵੇਗਾ ।

ਉਨ੍ਹਾਂ ਨੇ ਕਿਹਾ ਕਿ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਵੱਲੋਂ ਕਿਸੇ ਵੀ ਸਮੇਂ ਜਾਰੀ ਕੀਤੇ ਜਾਣ ਵਾਲੇ ਨਵੇਂ ਦਿਸ਼ਾ ਨਿਰਦੇਸ਼ਾਂ ਅਧੀਨ ਹੋਵੇਗਾ,ਪੰਜਾਬ ਦੀਆਂ ਯੂਨੀਵਰਸਿਟੀਆਂ ਨੇ UGC ਵੱਲੋਂ 29 ਅਪ੍ਰੈਲ ਨੂੰ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੁਲਾਈ 2020 ਦੇ ਮਹੀਨੇ ਵਿਚ ਐਗਜ਼ਿਟ ਕਲਾਸਾਂ ਦੀਆਂ ਪ੍ਰੀਖਿਆਵਾਂ ਕਰਵਾਉਣ ਦਾ ਫੈਸਲਾ ਲਿਆ ਸੀ।

UGC ਨੇ ਐਲਾਨ ਕੀਤਾ ਸੀ ਕਿ ਉਹ ਸਥਿਤੀ ਦੀ ਦੁਬਾਰਾ ਸਮੀਖਿਆ ਕਰੇਗੀ,ਇਸ ਨਾਲ ਵਿੱਦਿਅਕ ਅਦਾਰਿਆਂ ਨੂੰ ਨਵੇਂ ਦਿਸ਼ਾ ਨਿਰਦੇਸ਼ਾਂ ਨੂੰ ਅਮਲ ਵਿੱਚ ਲਿਆਉਣ ਦੀ ਤਿਆਰੀ ਦਾ ਸਮਾਂ ਵੀ ਮਿਲ ਜਾਵੇਗਾ।

21 ਦਿਨ੍ਹਾਂ ਬਾਅਦ ਨਹੀਂ ਵੱਧੇ ਪੈਟਰੋਲ ਅਤੇ ਡੀਜ਼ਲ ਦੇ ਰੇਟ,ਕੀਮਤਾਂ ਵਿੱਚ ਕੋਈ ਬਦਲਾਵ ਨਹੀਂ ਹੋਇਆ

ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਬੁਲਾਰੇ ਨੇ ਕਿਹਾ ਕਿ ਵਿਦਿਆਰਥੀਆਂ, ਅਧਿਆਪਕਾਂ, ਦੇ ਮਨਾਂ ਤੋਂ ਕਿਸੇ ਤਰਾਂ ਦੀ ਉਲਝਣ ਨੂੰ ਇਸ ਐਲਾਨ ਨਾਲ ਦੂਰ ਕਰ ਦਿੱਤਾ ਗਿਆ ਹੈ,ਸੂਬੇ ਦੀਆਂ ਯੂਨੀਵਰਸਿਟੀਆਂ ਨੇ ਪ੍ਰੀਖਿਆਵਾਂ ਤੇ ਫ਼ੈਸਲਾ ਜੁਲਾਈ ਤੱਕ ਮੁਲਤਵੀ ਕਰ ਦਿੱਤਾ ਸੀ ।

ਜਿਸ ਕਰ ਕੇ ਇਸ ਬਾਰੇ ਚਰਚਾ ਹੁਣ ਮੁੜ ਤੇਜ਼ ਹੋ ਗਈ ਸੀ,ਮੁੱਖ ਮੰਤਰੀ ਅਮਰਿੰਦਰ ਸਿੰਘ ਇਸ ਗੱਲ ਦਾ ਸੰਕੇਤ ਦੇ ਰਹੇ ਹਨ ਕਿ ਕਿਉਕਿ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ UGC ਨਾਲ ਮਾਨਤਾ ਪ੍ਰਾਪਤ ਮਾਨਤਾ ਪ੍ਰਾਪਤ ਹੈ, ਇਸ ਲਈ ਇਮਤਿਹਾਨਾਂ ਬਾਰੇ ਕੋਈ ਵੀ ਫੈਸਲਾ ਭਾਰਤ ਸਰਕਾਰ ਦੇ ਮਨੁੱਖੀ ਸੋਮਾ ਵਿਕਾਸ ਮੰਤਰਾਲੇ ਅਧੀਨ ਕਾਨੂੰਨੀ ਸੰਸਥਾ ਹੀ ਲੈ ਸਕਦੀ ਹੈ।

ਇਹ ਵੀ ਪੜ੍ਹੋ:-

मन की बात,भारत की भूमि पर आंख उठाकर देखने वालों को मिलेगा करारा जवाब

भारत में कोरोना का कहर जारी,पिछले 24 घंटों में 410 लोगों की मौत,19,906 मामले सामने आए

AZAD SOCH :- E-PAPER

AZAD SOCH :- TV

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *