ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਪੰਜਾਬੀ ਗਾਇਕ ਗਗਨਦੀਪ ਸਿੰਘ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਪੰਜਾਬੀ ਗਾਇਕ ਗਗਨਦੀਪ ਸਿੰਘ ਮੌਤ
BREAKING NEWS
Search

Date

Your browser is not supported for the Live Clock Timer, please visit the Support Center for support.
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਪੰਜਾਬੀ ਗਾਇਕ ਗਗਨਦੀਪ ਸਿੰਘ ਮੌਤ

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਪੰਜਾਬੀ ਗਾਇਕ ਗਗਨਦੀਪ ਸਿੰਘ ਮੌਤ

82

AZAD SOCH :-

Barnala :- ਮਹਿਲ ਕਲਾਂ ਦੇ ਇੱਕ ਨੌਜਵਾਨ ਗਾਇਕ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ ਹੋ ਗਈ,ਨੌਜਵਾਨ ਪੰਜਾਬੀ ਗਾਇਕ ਗਗਨਦੀਪ ਸਿੰਘ (26) ਪੁੱਤਰ ਸੁਖਦੇਵ ਸਿੰਘ ਦੀ ਮੌਤ ਹੋ ਗਈ ਹੈ,ਗਗਨਦੀਪ ਮਾਪਿਆਂ ਦਾ ਇਕਲੌਤਾ ਪੁੱਤਰ ਸੀ।


ਬੀਤੀ ਸ਼ਾਮ ਘਰ ਆਇਆ, ਕੁਝ ਸਮੇਂ ਬਾਅਦ ਬੇਹੋਸ਼ ਹੋ ਕੇ ਡਿਗ ਪਿਆ, 6 ਵਜੇ ਦੇ ਕਰੀਬ ਜਦੋਂ ਪਰਿਵਾਰਕ ਮੈਂਬਰਾਂ ਨੇ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ,ਪਰਿਵਾਰਕ ਮੈਂਬਰਾਂ ਵੱਲੋਂ ਨੌਜਵਾਨ ਦੀ ਬਾਂਹ ਲੱਗੀ ਸਰਿੰਜ ਵੀ ਖ਼ੁਦ ਕੱਢੀ ਗਈ।

हरियाणा के सोनीपत में Tik Tok स्टार शिवानी की गला दबाकर हत्या

ਮ੍ਰਿਤਕ ਦੇ ਪਿਤਾ ਨੇ ਦੋਸ਼ ਲਾਇਆ ਕਿ ਮਹਿਲ ਕਲਾਂ ਵਿੱਚ ਸ਼ਰੇਆਮ ਚਿੱਟਾ ਵਿਕਦਾ ਹੈ, ਪੁਲਿਸ ਕੁਝ ਨਹੀਂ ਕਰ ਰਹੀ ਤੇ ਨਾ ਹੀ ਨਸ਼ਾ ਤਸਕਰਾਂ ਖਿਲਾਫ਼ ਕੋਈ ਕਾਰਵਾਈ ਕੀਤੀ ਜਾ ਰਹੀ ਹੈ।

ਮ੍ਰਿਤਕ ਨੌਜਵਾਨ ਗਾਇਕੀ ਦਾ ਸ਼ੌਕ ਰੱਖਦਾ ਸੀ,ਉਸ ਵੱਲੋਂ ਨਾਮਵਰ ਗਾਇਕਾ ਗੁਰਲੇਜ਼ ਅਖ਼ਤਰ ਦੇ ਨਾਲ ਗਾਇਆ ਗੀਤ ‘ਜੀਜਾ ਜੀ’ ਅਤੇ ‘ਚਿੱਟੇ ਵਾਲੀ ਲਾਈਨੋ, ‘ਚੱਕਵੀ ਮੰਡੀਰੋ ਗੀਤ ਯੂ-ਟਿਊਬ ‘ਤੇ ਕਾਫ਼ੀ ਹਿੱਟ ਹੋਏ ਹਨ,ਇਲਾਵਾ ਵਿਦੇਸ਼ ਜਾਣ ਅਤੇ ਗਾਇਕੀ ਦੇ ਚੱਕਰ ‘ਚ ਲੱਖਾਂ ਰੁਪਿਆ ਖ਼ਰਾਬ ਕਰ ਚੁੱਕਾ ਸੀ।

ਇਹ ਵੀ ਪੜ੍ਹੋ:-

Petrol ਤੇ Diesel ਦੇ ਕੀਮਤਾਂ ਵਿੱਚ ਫਿਰ ਵਾਧਾ ਕੀਤਾ ਗਿਆ,ਡੀਜ਼ਲ 13 ਪੈਸੇ, ਪੈਟਰੋਲ ਦੀ ਕੀਮਤ ਵਿੱਚ 5 ਪੈਸੇ ਦਾ ਵਾਧਾ

मन की बात,भारत की भूमि पर आंख उठाकर देखने वालों को मिलेगा करारा जवाब

ਪਾਕਿਸਤਾਨ ਦੇ ਕਰਾਚੀ Stock Exchange ਦੀ ਬਿਲਡਿੰਗ ਉੱਤੇ ਅੱਤਵਾਦੀ ਹਮਲਾ ਹੋਇਆ

AZAD SOCH :- E-PAPER

AZAD SOCH :- TV

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *