ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਸਕੂਲਾਂ ਫੀਸਾਂ ਨੂੰ ਲੈਕੇ ਆਇਆਂ ਫੈਸਲਾ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਸਕੂਲਾਂ ਫੀਸਾਂ ਨੂੰ ਲੈਕੇ ਆਇਆਂ ਫੈਸਲਾ
BREAKING NEWS
Search

Date

Your browser is not supported for the Live Clock Timer, please visit the Support Center for support.
ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਸਕੂਲਾਂ ਫੀਸਾਂ ਨੂੰ ਲੈਕੇ ਆਇਆਂ ਫੈਸਲਾ

ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਸਕੂਲਾਂ ਫੀਸਾਂ ਨੂੰ ਲੈਕੇ ਆਇਆਂ ਫੈਸਲਾ

84

AZAD SOCH :-

CHANDIGARH :- ਪੰਜਾਬ ਵਿਚ ਜਾਰੀ ਸਕੂਲ ਫੀਸਾਂ ਦੇ ਵਿਵਾਦ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਅੱਜ ਪਟੀਸ਼ਨਾਂ ‘ਤੇ ਸੁਣਵਾਈ ਹੋਈ,ਹਾਈਕੋਰਟ ਨੇ ਆਪਣੇ ਫੈਸਲੇ ਵਿੱਚ ਮਾਪਿਆਂ ਨੂੰ ਵੱਡਾ ਝਟਕਾ ਦਿੱਤਾ ਹੈ।

ਹਾਈਕੋਰਟ ਨੇ ਨਿੱਜੀ ਸਕੂਲਾਂ ਨੂੰ ਐਡਮੀਸ਼ਨ ਫੀਸ ਵਸੂਲਣ ਦੀ ਵੀ ਇਜਾਜ਼ਤ ਦਿੱਤੀ ਹੈ,ਇਸ ਫੈਸਲੇ ਤੋਂ ਬਾਅਦ ਬੱਚਿਆਂ ਦੇ ਮਾਪਿਆਂ ਵਿੱਚ ਰੋਸ਼ ਪਾਇਆਂ ਜਾ ਰਿਹਾ ਹੈ,ਇਸ ਤੋਂ ਪਹਿਲਾਂ ਵੀਂ ਸਕੂਲ ਜਾਣ ਵਾਲਿਆਂ ਬੱਚਿਆਂ ਦੇ ਮਾਪਿਆਂ ਰੋਸ਼ ਪ੍ਰਦਸ਼ਨ ਕਰਦੇ ਆ ਰਹੇ ਹਨ, ਇਸ ਦੇ ਨਾਲ ਹੀ ਅੱਜ ਸਕੂਲ ਬੱਚਿਆਂ ਤੋਂ ਟਿਊਸ਼ਨ ਫੀਸ ਵਸੂਲ ਸਕਦੇ ਹਨ।

ਸਕੂਲ ਵਧੀ ਹੋਈ ਫੀਸ ਨਹੀਂ ਲੈਣਗੇ,ਸਕੂਲ ਪਿਛਲੇ ਸਾਲ ਵਾਲੀ ਫੀਸ ਹੀ ਲੈ ਸਕਦੇ ਹਨ,ਇਸ ਦੇ ਨਾਲ ਹੀ ਹਾਈ ਕੋਰਟ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਥੋੜ੍ਹੀ ਰਾਹਤ ਦਿੰਦਿਆਂ ਕਿਹਾ ਗਿਆ ਫੀਸ ਨਾ ਭਰ ਸਕਣ ਵਾਲੇ ਮਾਪੇ ਆਪਣੇ ਵਿੱਤੀ ਹਾਲਤ ਦਾ ਪਰੂਫ ਦੇਣਗੇ ।

ਮਾਨਯੋਗ ਅਦਾਲਤ ਨੇ ਕਿਹਾ ਕਿ ਜੇਕਰ ਫਿਰ ਵੀ ਕੋਈ ਹੱਲ ਨਾ ਨਿਕਲਿਆ ਤਾਂ ਮਾਪੇ ਰੈਗੂਲੇਟਰੀ ਅਥਾਰਿਟੀ ਨਾਲ ਸੰਪਰਕ ਕਰ ਸਕਦੇ ਹਨ,ਹਾਈਕੋਰਟ ਨੇ ਨਿੱਜੀ ਸਕੂਲਾਂ ਨੂੰ ਵਿਦਿਆਰਥੀਆਂ ਕੋਲੋਂ ਦਾਖਲਾ ਫੀਸ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ,ਕੋਰਟ ਨੇ ਕਿਹਾ ਕਿ ਜਿਹੜੇ ਸਕੂਲਾਂ ਦੀ ਵਿੱਤੀ ਹਾਲਤ ਠੀਕ ਨਹੀਂ ਹੈ ।

ਭਾਰਤ ਸਰਕਾਰ ਦਾ ਬਹੁਤ ਫੈਸਲਾ ਨੇ 59 ਚੀਨੀ ਐਪ ਉੱਤੇ ਰੋਕ ਲਗਾਇਆ ਦੇਸ਼ ਦੀ ਸੁਰੱਖਿਆ ਦੇ ਲਿਹਾਜ਼ ਵਲੋਂ ਕੀਤਾ ਬੈਨ

ਤੇ ਉਹਨਾਂ ਕੋਲ ਰਿਜ਼ਰਵ ਫ਼ੰਡ ਨਹੀਂ ਹਨ, ਉਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਕੋਲ ਪਹੁੰਚ ਕਰ ਸਕਣਗੇ,ਸਰਕਾਰ ਵੱਲੋਂ ਪਿਛਲੇ ਫ਼ੈਸਲੇ ‘ਚ ਬਦਲਾਅ ਕਰਨ ਦੀ ਮੰਗ ਬਾਰੇ ਹਾਈਕੋਰਟ ਨੇ ਕਿਹਾ ਹੈ ਕਿ ਮੁੱਖ ਮਾਮਲੇ ਦਾ ਨਿਬੇੜਾ ਹੋ ਗਿਆ ਹੈ,ਤਾਂ ਉਹ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਪ੍ਰਮਾਣ ਦੇ ਨਾਲ ਆਪਣੀ ਨੁਮਾਇੰਦਗੀ ਦੇ ਸਕਦਾ ਹੈ,ਜਿਸ ਉੱਤੇ 3 ਹਫਤਿਆਂ ਵਿੱਚ ਫੈਸਲਾ ਕਰਨਾ ਪਏਗਾ।

ਇਹ ਵੀ ਪੜ੍ਹੋ: –

आमिर ख़ान के घर में कोरोना का हमला,स्टाफ मेंबर को कोरोना पॉजिटिव हुआ है

कोरोना वायरस के कारण महाराष्ट्र ने लॉकडाउन 31 जुलाई तक बढ़ाया,

केंद्रीय गृह मंत्रालय ने अनलॉक-2 की गायडलायंस जारी,कर्फ़्यू जारी रहेगा

AZAD SOCH :- E-PAPER

AZAD SOCH :- TV

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *