ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਯੂਨੀਵਰਸਿਟੀ ਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਯੂਨੀਵਰਸਿਟੀ ਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਰੱਦ ਕਰਨ
BREAKING NEWS
Search

Date

Your browser is not supported for the Live Clock Timer, please visit the Support Center for support.
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਯੂਨੀਵਰਸਿਟੀ ਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਯੂਨੀਵਰਸਿਟੀ ਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ

107

AZAD SOCH :-

PATIALA :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਕੋਵਿਡ 19 ਮਹਾਮਾਰੀ ਦੇ ਮੱਦੇਨਜ਼ਰ ਰਾਜ ਵਿੱਚ ਯੂਨੀਵਰਸਿਟੀ ਅਤੇ ਕਾਲਜ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ ਹੈ,ਪੰਜਾਬ ਅਤੇ ਦੇਸ਼ ਵਿੱਚ ਇਸ ਸਮੇਂ ਕੋਰੋਨਾ ਮਹਾਂਮਾਰੀ ਬਹੁਤ ਹੀ ਤੇਜ਼ੀ ਨਾਲ ਫੈਲ ਰਹੀ ਹੈ ।

ਇਸ ਦੇ ਨਾਲ ਹੀ ਕੁਝ ਯੂਨੀਵਰਸਿਟੀਆਂ ਵੱਲੋਂ ਆਨਲਾਈਨ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਬੇਰੋਕ ਜਾਰੀ ਰਹਿਣਗੀਆਂ।ਆਪਣੇ ਹਫ਼ਤਾਵਾਰੀ ‘ ਕੈਪਟਨ ਫੇਸਬੁੱਕ ਲਾਈਵ’ ਪ੍ਰੋਗਰਾਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਅਤੇ ਕਾਲਜ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪਿਛਲੇ ਸਾਲ ਦੇ ਨਤੀਜਿਆਂ ਦੇ ਅਧਾਰ ’ਤੇ ਅਗਲੀ ਜਮਾਤ ਵਿੱਚ ਪ੍ਰਮੋਟ ਕਰ ਦਿੱਤਾ ਜਾਵੇਗਾ।

ਮੁੱਖ ਮੰਤਰੀ ਪੰਜਾਬ ਨੇ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੂੰ ਲਿਆਂ ਆਂੜੇ ਹੱਥੀ

ਹਾਲਾਂਕਿ, ਉਹ ਵਿਦਿਆਰਥੀ ਜੋ ਆਪਣੀ ਕਾਰਗੁਜ਼ਾਰੀ ਵਿੱਚ ਸੁਧਾਰ ਕਰਨਾ ਚਾਹੁੰਦੇ ਹਨ ਉਹਨਾਂ ਕੋਲ ਕੋਵਿਡ 19 ਸੰਕਟ ਖ਼ਤਮ ਹੋਣ ਤੋਂ ਬਾਅਦ ਵਿੱਚ ਪ੍ਰੀਖਿਆ ਦੇਣ ਦਾ ਵਿਕਲਪ ਹੋਵੇਗਾ,ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਅਤੇ ਕਾਲਜ ਇਸ ਫੈਸਲੇ ਨੂੰ ਲਾਗੂ ਕਰਨ ਲਈ ਰੂਪੑਰੇਖਾ ਤਿਆਰ ਕਰਨ ਵਿੱਚ ਲੱਗੇ ਹੋਏ ਹਨ,ਅਗਲੇ ਦਿਨਾਂ ਵਿੱਚ ਇਸ ਫੈਸਲੇ ਦਾ ਐਲਾਨ ਕਰ ਦਿੱਤਾ ਜਾਵੇਗਾ।

ਸਕੂਲ ਬੋਰਡ ਪ੍ਰੀਖਿਆ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੁਝ ਦਿਨ ਪਹਿਲਾਂ ਸੁਪਰੀਮ ਕੋਰਟ ਵਿੱਚ ਸੀਬੀਐਸਈ ਵੱਲੋਂ ਕੀਤੇ ਐਲਾਨ ਦੀ ਪਾਲਣਾ ਕਰ ਰਿਹਾ ਹੈ,ਕੈਪਟਨ ਅਮਰਿੰਦਰ ਨੇ ਹਾਲਾਂਕਿ, ਸਾਰੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਪ੍ਰੀਖਿਆਵਾਂ ਰੱਦ ਹੋਣ ਦੇ ਬਾਵਜੂਦ ਸਹੀ ਢੰਗ ਨਾਲ ਆਪਣੀ ਪੜ੍ਹਾਈ ਜਾਰੀ ਰੱਖਣ।

ਇਹ ਵੀ ਪੜ੍ਹੋ: –

हरियाणा में कोरोना के मरीजों का आंकड़ा 16,000 से ज़्यादा

यूपी में पुलिस टीम पर हमला,मुख्य मंत्री योगी सख़्त कार्यवाही के हुक्म दिए

कोरोना टीका 15 अगस्त को लांच किया सकता है ICMR का ऐलान

ਪਾਕਿਸਤਾਨ ਵਿੱਚ ਹੋਏ ਸ਼ੇਖੁਪੁਰਾ ‘ਚ ਟ੍ਰੇਨ ਤੇ ਬਸ ਦੀ ਟੱਕਰ 19 ਸਿੱਖ ਸ਼ਰਧਾਲੂਆਂ ਦੀ ਮੌਤ

भारत में कोरोना के मरीजों की संख्या पहली बार 22,000 अधिक केस

पीएम मोदी अचानक पहुँचे लेह,उनके साथ CDS जनरल बिपिन रावत भी साथ,सेना के जवानों के साथ मुलाकात की

AZAD SOCH :- E-PAPER

AZAD SOCH :- TV

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ





Leave a Reply

Your email address will not be published. Required fields are marked *