ਖੁਦਖੁਸ਼ੀ ਕਰਨ ਵਾਲੇ ਅਕਾਲੀ ਦਲ ਗੁਰਸੇਵਕ ਸਿੰਘ ਧੂਹੜ ਦੀ ਪਤਨੀ ਨੇ ਕੀਤੀ ਆਤਮ ਹੱਤਿਆ ਖੁਦਖੁਸ਼ੀ ਕਰਨ ਵਾਲੇ ਅਕਾਲੀ ਦਲ ਗੁਰਸੇਵਕ ਸਿੰਘ ਧੂਹੜ ਦੀ ਪਤਨੀ ਨੇ ਕੀਤੀ ਆਤਮ ਹੱਤਿਆ
BREAKING NEWS
Search

Date

Your browser is not supported for the Live Clock Timer, please visit the Support Center for support.
ਖੁਦਖੁਸ਼ੀ ਕਰਨ ਵਾਲੇ ਅਕਾਲੀ ਦਲ ਗੁਰਸੇਵਕ ਸਿੰਘ ਧੂਹੜ ਦੀ ਪਤਨੀ ਨੇ ਕੀਤੀ ਆਤਮ ਹੱਤਿਆ

ਖੁਦਖੁਸ਼ੀ ਕਰਨ ਵਾਲੇ ਅਕਾਲੀ ਦਲ ਗੁਰਸੇਵਕ ਸਿੰਘ ਧੂਹੜ ਦੀ ਪਤਨੀ ਨੇ ਕੀਤੀ ਆਤਮ ਹੱਤਿਆ

74

AZAD SOCH :-

ਪਾਤੜਾਂ :- ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਸਾਬਕਾ ਅਕਾਲੀ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਨਿੱਜੀ ਸਹਾਇਕ ਅਤੇ ਤੇ ਯੂਥ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਗੁਰਸੇਵਕ ਸਿੰਘ ਧੂਹੜ ਨੇ ਕੁਝ ਦਿਨ ਪਹਿਲਾਂ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ, ਅਤੇ ਅੱਜ ਉਨ੍ਹਾਂ ਦੀ ਪਤਨੀ ਜ਼ਸਦੀਪ ਕੌਰ ਵੱਲੋਂ ਅੱਜ ਸਵੇਰੇ ਤੜਕਸਾਰ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮ ਹੱਤਿਆ ਕਰ ਲਈ ਹੈ।

ਪੁਲਿਸ ਨੇ ਮਾਮਲਾ ਦਰਜ ਕਰ ਕੇ ਲਾਸ਼ ਨੂੰ ਕਬਜੇ ਵਿਚ ਲੈ ਲਿਆ,ਘਟਨਾ ਦਾ ਪਤਾ ਲੱਗਦੇ ਹੀ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਲਿਜਾਇਆ ਗਿਆ, ਜਿਥੋਂ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਹੋਇਆ ਸਮਾਣਾ ਰੈਫ਼ਰ ਕਰ ਕਰ ਦਿੱਤਾ, ਜਿੱਥੇ ਲੈ ਕੇ ਜਾਂਦਿਆਂ ਰਸਤੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ,ਪਰਿਵਾਰ ਵਿੱਚ ਇਸ ਸਮੇਂ ਬਹੁਤ ਸੌਗ ਪਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਪੰਜਾਬ ਨੇ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੂੰ ਲਿਆਂ ਆਂੜੇ ਹੱਥੀ

ਜਸਦੀਪ ਕੌਰ ਦੀ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਵਿਖੇ ਰੱਖਿਆ ਗਿਆ ਹੈ,ਮਰਹੂਮ ਅਕਾਲੀ ਆਗੂ ਗੁਰਸੇਵਕ ਸਿੰਘ ਧੂਹੜ ਦੀ ਪਤਨੀ ਜਸਦੀਪ ਕੌਰ ਨੇ ਅੱਜ ਸਵੇਰੇ ਛੇ ਵਜੇ ਦੇ ਕਰੀਬ ਆਪਣੇ ਹੀ ਘਰ ਦੇ ਕਮਰੇ ਵਿੱਚ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ,ਇਹ ਖ਼ਬਰ ਦਾ ਪਤਾ ਚੱਲ ਦੇ ਹੀ ਇਲਾਕੇ ਵਿੱਚ ਸੌਗ ਦੀ ਲਹਿਰ ਫੈਲ ਗਈ ਹੈ,ਅਤੇ ਦੋਵੇਂ ਪਤੀ ਪਤਨੀ ਵੱਲੋਂ ਕੁੱਝ ਹੀ ਦਿਨ੍ਹਾਂ ਵਿੱਚ ਖੁਦਖੁਸ਼ੀ ਕਰਨ ਨਾਲ ਹਰ ਕੋਈ ਹੈਰਾਨ ਹੈ।

ਇਹ ਵੀ ਪੜ੍ਹੋ :-

कानपुर मुठभेड़ मामला- विकास दुबे का दोस्त दयाशंकर पुलिस की गिरफ्त में,

कोरोना टीका 15 अगस्त को लांच किया सकता है ICMR का ऐलान

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਯੂਨੀਵਰਸਿਟੀ ਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ

भारत में 24 घंटों दौरान ही कोरोना कारण 24,850 नए केस सामने आए हैं 613 लोगों की मौत

कोरोना टीका 15 अगस्त को लांच किया सकता है ICMR का ऐलान

हरियाणा में कोरोना के मरीजों का आंकड़ा 16,000 से ज़्यादा

AZAD SOCH :- E-PAPER

AZAD SOCH :- TV

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *