ਪੰਜਾਬ ਵਿੱਚ ਅੱਜ ਕੋਰੋਨਾ ਦੇ 175 ਨਵੇਂ ਕੇਸ,ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹੋਈ 6283 ਪੰਜਾਬ ਵਿੱਚ ਅੱਜ ਕੋਰੋਨਾ ਦੇ 175 ਨਵੇਂ ਕੇਸ,ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹੋਈ 6283
BREAKING NEWS
Search

Date

Your browser is not supported for the Live Clock Timer, please visit the Support Center for support.
ਪੰਜਾਬ ਵਿੱਚ ਅੱਜ ਕੋਰੋਨਾ ਦੇ 175 ਨਵੇਂ ਕੇਸ, ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹੋਈ 6283

ਪੰਜਾਬ ਵਿੱਚ ਅੱਜ ਕੋਰੋਨਾ ਦੇ 175 ਨਵੇਂ ਕੇਸ,ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹੋਈ 6283

104

AZAD SOCH :-

PATIALA :- ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੇਸ ਦਿਨ ਪ੍ਰਤੀ ਦਿਨ ਵੱਧ ਰਹੇ ਹਨ, ਸੂਬੇ ਵਿੱਚ ਹਰਰੋਜ਼ ਨਵੇਂ ਕੇਸ ਸਾਹਮਣੇ ਆ ਰਹੇ ਹਨ, ਅੱਜ ਕੋਵਿਡ-19 ਦੇ 175 ਨਵੇਂ ਕੇਸ ਸਾਹਮਣੇ ਆਏ ਹਨ,ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6283 ਹੋ ਗਈ ਹੈ,ਅਤੇ ਇਸ ਮਹਾਂਮਾਰੀ ਕਾਰਨ ਹੁਣ ਤੱਕ ਪੰਜਾਬ ਵਿੱਚ 164 ਲੋਕਾਂ ਦੀ ਮੌਤ ਹੋ ਚੁੱਕੀ ਹੈ ।

ਸੂਬੇ ‘ਚ ਕੁੱਲ 337789 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ,ਇਸ ਦੇ ਨਾਲ ਹੀ ਪੰਜਾਬ ਵਿੱਚ 6,283 ਮਰੀਜ਼ ਕੋਰੋਨਾ ਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ,ਜਦਕਿ 4408 ਲੋਕ ਸਿਹਤਯਾਬ ਹੋ ਚੁੱਕੇ ਹਨ, ਇਨ੍ਹਾਂ ‘ਚ 1711 ਲੋਕ ਐਕਟਿਵ ਮਰੀਜ਼ ਹਨ ਜੋ ਸੰਸਥਾਗਤ ਕੁਆਰੰਟੀਨ ‘ਚ ਜ਼ੇਰੇ ਇਲਾਜ ਹਨ। ਅੱਜ ਕੁੱਲ੍ਹ 102 ਮਰੀਜ਼ ਸਿਹਤਯਾਬ ਵੀ ਹੋਏ ਹਨ ।

 ਪੰਜਾਬ ਵਿੱਚ ਅੱਜ ਕੋਰੋਨਾ ਦੇ 175 ਨਵੇਂ ਕੇਸ, ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹੋਈ 6283

ਅੱਜ ਜਲੰਧਰ ਜਿਲ੍ਹੇ ਵਿੱਚ ਕੋਰੋਨਾ 71 ਮਾਮਾਲੇ ਸਾਹਮਣੇ ਆਏ ਹਨ,ਜ਼ੋ ਇਸ ਰੁਕਣ ਦਾ ਨਾਮ ਨਹੀਂ ਲੈ ਰਹੇ,ਜਿਸ ਨਾਲ ਹੁਣ ਜ਼ਿਲੇ ਵਿਚ ਕੋਰੋਨਾ ਪੀੜਤਾਂ ਦੀ ਕੁਲ ਗਿਣਤੀ 906 ਹੋ ਗਈ ਹੈ,ਉਥੇ ਹੀ ਹੁਣ ਤੱਕ ਜ਼ਿਲੇ ਵਿਚ 22 ਲੋਕ ਇਸ ਮਹਾਮਾਰੀ ਨਾਲ ਜੂਝਦੇ ਹੋਏ ਆਪਣੀ ਜਾਨ ਗੁਆ ਚੁੱਕੇ ਹਨ।

ਖੁਦਖੁਸ਼ੀ ਕਰਨ ਵਾਲੇ ਅਕਾਲੀ ਦਲ ਗੁਰਸੇਵਕ ਸਿੰਘ ਧੂਹੜ ਦੀ ਪਤਨੀ ਨੇ ਕੀਤੀ ਆਤਮ ਹੱਤਿਆ


ਇਸ ਦੇ ਨਾਲ ਹੀ ਪੰਜਾਬ ਦੇ ਮੋਹਾਲੀ ਵਿੱਚ ਕੋਰੋਨਾ ਵਾਇਰਸ ਦੇ 14 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ,ਜਿਸ ਨਾਲ ਹੁਣ ਇਸ ਜਿਲ੍ਹੇ ਵਿੱਚ ਕੋਰੋਨਾ ਦੇ ਮਰੀਜਾਂ ਦੀ ਗਿਣਤੀ 302 ਤੱਕ ਹੋ ਗਈ ਹੈ, ਜ਼ਿਲੇ ਵਿਚ ਕੋਰੋਨਾ ਦੇ 79 ਐਕਟਿਵ ਮਾਮਲੇ ਹਨ

ਇਹ ਵੀ ਪੜ੍ਹੋ :-

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਯੂਨੀਵਰਸਿਟੀ ਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ

भारत में 24 घंटों दौरान ही कोरोना कारण 24,850 नए केस सामने आए हैं 613 लोगों की मौत

कोरोना टीका 15 अगस्त को लांच किया सकता है ICMR का ऐलान

कानपुर मुठभेड़ मामला- विकास दुबे का दोस्त दयाशंकर पुलिस की गिरफ्त में,

ਮੁੱਖ ਮੰਤਰੀ ਪੰਜਾਬ ਨੇ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੂੰ ਲਿਆਂ ਆਂੜੇ ਹੱਥੀ

AZAD SOCH :- E-PAPER

AZAD SOCH :- TV

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *