ਪੰਜਾਬ ਦਾਖਲ ਹੋਣ ਲਈ ਕਰਨੀ ਪਵੇਗੀਂ ਇਨ੍ਹਾਂ ਨਿਯਮਾਂ ਦੀ ਪਾਲਣਾ,ਨਵੇਂ ਦਿਸ਼ਾ-ਨਿਰਦੇਸ਼ ਲਾਗੂ ਪੰਜਾਬ ਦਾਖਲ ਹੋਣ ਲਈ ਕਰਨੀ ਪਵੇਗੀਂ ਇਨ੍ਹਾਂ ਨਿਯਮਾਂ ਦੀ ਪਾਲਣਾ,ਨਵੇਂ ਦਿਸ਼ਾ-ਨਿਰਦੇਸ਼ ਲਾਗੂ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦਾਖਲ ਹੋਣ ਲਈ ਕਰਨੀ ਪਵੇਗੀਂ ਇਨ੍ਹਾਂ ਨਿਯਮਾਂ ਦੀ ਪਾਲਣਾ,ਨਵੇਂ ਦਿਸ਼ਾ-ਨਿਰਦੇਸ਼ ਲਾਗੂ

ਪੰਜਾਬ ਦਾਖਲ ਹੋਣ ਲਈ ਕਰਨੀ ਪਵੇਗੀਂ ਇਨ੍ਹਾਂ ਨਿਯਮਾਂ ਦੀ ਪਾਲਣਾ,ਨਵੇਂ ਦਿਸ਼ਾ-ਨਿਰਦੇਸ਼ ਲਾਗੂ

134

AZAD SOCH :-

PATIALA :- ਪੰਜਾਬ ਵਿੱਚ ਲਗਾਤਾਰ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵੱਧ ਰਹੀ ਹੈ,ਇਸ ਨੂੰ ਵੇਖ ਦੇ ਹੋਏ ਪੰਜਾਬ ਸਰਕਾਰ ਹੁਣ ਸ਼ਖਤੀ ਨਾਲ ਦਿਸ਼੍ਹਾਂ ਨਿਰਦੇਸ਼ਾਂ ਦੀ ਪਾਲਣਾਂ ਕਰ ਲਈ ਕਦਮ ਚੁੱਕ ਲਿਆ ਹੈ, ਸੂਬੇ ਵਿੱਚ ਹੁਣ ਦਾਖਲ ਹੋਣ ਮਗਰੋਂ 14 ਦਿਨਾਂ ਲਈ ਸਵੈ-ਇਕਾਂਤਵਾਸ ਵਿੱਚ ਰਹਿਣਾ ਹੋਵੇਗਾ ।

ਇਸ ਦੌਰਾਨ ਉਨ੍ਹਾਂ ਨੂੰ ਆਪਣੀ ਸਿਹਤ ਦੀ ਸਥਿਤੀ ਬਾਰੇ ਕੋਵਾ ਐਪ ਤੇ ਰੋਜ਼ਾਨਾ ਅਪਡੇਟ ਕਰਨਾ ਹੋਵੇਗਾ ਜਾਂ 112 ਤੇ ਰੋਜ਼ਾਨਾ ਕਾਲ ਕਰਨੀ ਹੋਵੇਗੀ,ਇਹ ਐਡਵਾਇਜ਼ਰੀ ਅੱਜ ਅੱਧੀ ਰਾਤ ਤੋਂ ਲਾਗੂ ਹੋਵੇਗੀ,ਇਸ ਦੇ ਨਾਲ ਹੀ ਹੁਣ ਇਹ ਵੀਂ ਕਿਹਾ ਗਿਆ ਹੈ, ਕਿ ਐਡਵਾਇਜ਼ਰੀ ਵਿੱਚ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਜੇ ਪੰਜਾਬ ਆ ਰਿਹਾ ਹੈ ।

ਬਾਬਾ ਬਕਾਲਾ ‘ਚ ਨਿਹੰਗ ਸਿੰਘ ਅਜੀਤ ਸਿੰਘ ਪੂਹਲਾ ਦੇ ਡੇਰੇ ‘ਤੇ ਚੱਲੀਆਂ ਗੋਲ਼ੀਆਂ, ਖੂਨੀ ਝੜਪ,ਕਈ ਜ਼ਖਮੀ

ਤਾਂ ਉਸ ਦੀ ਸੂਬੇ ਵਿੱਚ ਦਾਖ਼ਲ ਹੋਣ ਸਮੇਂ ਡਾਕਟਰੀ ਜਾਂਚ ਕੀਤੀ ਜਾਏਗੀ,ਇਸ ਦੇ ਨਾਲ ਹੀ ਅਜਿਹੇ ਵਿਅਕਤੀ ਨੂੰ ਪੰਜਾਬ ਲਈ ਆਪਣੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਕਿਸੇ ਵੀ ਢੰਗ ਤਰੀਕੇ ਰਾਹੀਂ ਖੁਦ ਨੂੰ ਈ-ਰਜਿਸਟਰ ਕਰਨਾ ਹੋਵੇਗਾ, ਮੁਸਾਫਰਾਂ ਵਿੱਚ ਲੱਛਣ ਪਾਏ ਜਾਣ ਦੀ ਸੂਰਤ ਵਿੱਚ ਚੈੱਕ-ਪੁਆਇੰਟ ‘ਤੇ ਲੋੜੀਂਦੀਆਂ ਹਦਾਇਤਾਂ ਦਿੱਤੀ ਜਾਣਗੀਆਂ ।

ਸਫਲਤਾਪੂਰਵਰਕ ਮੈਡੀਕਲ ਸਕਰੀਨਿੰਗ ਉਪਰੰਤ ਪ੍ਰਕ੍ਰਿਆ ਮੁਕੰਮਲ ਹੋ ਜਾਵੇਗੀ,ਜੇਕਰ ਵਿਅਕਤੀ ਜਨਤਕ ਆਵਾਜਾਈ ਜਾਂ ਰੇਲ/ਹਵਾਈ ਯਾਤਰਾ ਰਾਹੀਂ ਆ ਰਿਹਾ ਹੈ ਤਾਂ ਉਸ ਨੂੰ ਮੋਬਾਈਲ ’ਤੇ ਇਹ ਸਲਿੱਪ ਆਪਣੇ ਕੋਲ ਰੱਖਣੀ ਹੋਵੇਗੀ ਪੰਜਾਬ ਹੁਣ ਦਾਖਲ ਹੋ ਲਈ ਪੱਕੇ ਤੋਰ ਤੇ ਈ-ਰਜਿਸਟਰ ਕਰਨਾ ਜਰੂਰੀ ਹੋਵੇਗਾ ।

ਪੰਜਾਬ ਵਿੱਚ ਪ੍ਰਵੇਸ਼ ਕਰਨ ਵਾਲਿਆਂ ਖਾਸ ਕਰਕੇ ਦਿੱਲੀੇ ਐਨ.ਸੀ.ਆਰ ਤੋਂ ਆਉਣ ਵਾਲੇ ਲੋਕਾਂ ਨਾਲ ਪੈਦਾ ਹੋਣ ਵਾਲੇ ਖ਼ਤਰੇ ਦੇ ਮੱਦੇਨਜ਼ਰ 14 ਇਕਾਂਤਵਾਸ ਜਰੂਰੀ ਕਰ ਦਿੱਤਾ ਹੈ,ਤਾਂ ਜ਼ੋ ਸੂਬੇ ਦੇ ਵਿੱਚ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਹਰ ਜਰੂਰੀ ਕਦਮ ਚੁੱਕੇ ਜਾਣ ਸੜਕੀ ਰਸਤੇ ਪੰਜਾਬ ਵਿੱਚ ਦਾਖਲ ਹੋਣ ਵਾਲੇ ਜਾਂ ਪੰਜਾਬ ਵਿੱਚੋਂ ਲੰਘਣ ਵਾਲੇ ਯਾਤਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਸਖਤੀ ਨਾਲ ਸਲਾਹ ਦਿੱਤੀ ਗਈ ਹੈ ਤੇ ਇਸ ਦੀ ਪਾਲਣਾ ਕਰਨੀ ਵੀਂ ਬਹੁਤ ਹੀ ਜਰੂਰੀ ਹੈ, ਕੋਵਾ ਐਪ, ਵੈਬ ਲਿੰਕ https://cova.punjab.gov.in/registration  ਈ-ਰਜਿਸਟ੍ਰੇਸ਼ਨ ਕਰਨੀ ਜਰੂਰੀ ਹੋਵੇਗੀ।

ਇਹ ਵੀ ਪੜ੍ਹੋ :-

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਯੂਨੀਵਰਸਿਟੀ ਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ

कोरोना टीका 15 अगस्त को लांच किया सकता है ICMR का ऐलान

कुवैत में आठ लाख भारतियों की नौकरी को ख़तरा, पास होगा यह बिल

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਯੂਨੀਵਰਸਿਟੀ ਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ

ਖੁਦਖੁਸ਼ੀ ਕਰਨ ਵਾਲੇ ਅਕਾਲੀ ਦਲ ਗੁਰਸੇਵਕ ਸਿੰਘ ਧੂਹੜ ਦੀ ਪਤਨੀ ਨੇ ਕੀਤੀ ਆਤਮ ਹੱਤਿਆ

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ





Leave a Reply

Your email address will not be published. Required fields are marked *