ਬਾਬਾ ਬਕਾਲਾ ‘ਚ ਨਿਹੰਗ ਸਿੰਘ ਅਜੀਤ ਸਿੰਘ ਪੂਹਲਾ ਦੇ ਡੇਰੇ ‘ਤੇ ਚੱਲੀਆਂ ਗੋਲ਼ੀਆਂ,ਖੂਨੀ ਝੜਪ,ਕਈ ਬਾਬਾ ਬਕਾਲਾ ‘ਚ ਨਿਹੰਗ ਸਿੰਘ ਅਜੀਤ ਸਿੰਘ ਪੂਹਲਾ ਦੇ ਡੇਰੇ ‘ਤੇ ਚੱਲੀਆਂ ਗੋਲ਼ੀਆਂ,ਖੂਨੀ ਝੜਪ,ਕਈ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਬਾਬਾ ਬਕਾਲਾ ‘ਚ ਨਿਹੰਗ ਸਿੰਘ ਅਜੀਤ ਸਿੰਘ ਪੂਹਲਾ ਦੇ ਡੇਰੇ ‘ਤੇ ਚੱਲੀਆਂ ਗੋਲ਼ੀਆਂ, ਖੂਨੀ ਝੜਪ,ਕਈ ਜ਼ਖਮੀ

ਬਾਬਾ ਬਕਾਲਾ ‘ਚ ਨਿਹੰਗ ਸਿੰਘ ਅਜੀਤ ਸਿੰਘ ਪੂਹਲਾ ਦੇ ਡੇਰੇ ‘ਤੇ ਚੱਲੀਆਂ ਗੋਲ਼ੀਆਂ, ਖੂਨੀ ਝੜਪ,ਕਈ ਜ਼ਖਮੀ

90

AZAD SOCH :-

ਅੰਮ੍ਰਿਤਸਰ :- ਬਾਬਾ ਬਕਾਲਾ ਵਿਖੇ ਸਥਿਤ ਨਿਹੰਗ ਅਜੀਤ ਸਿੰਘ ਪੂਹਲਾ ਦੇ ਡੇਰੇ ‘ਤੇ ਦੋ ਨਿਹੰਗ ਜਥੇਬੰਦੀਆਂ ਦਰਮਿਆਨ ਬੀਤੀ ਰਾਤ ਖੂਨੀ ਝੜਪ ਹੋ ਗਈ,ਤਾਜਾ ਵਾਰਦਾਤ ਅੱਜ ਸਵੇਰ ਦੀ ਹੈ ਕਰੀਬ ਤਿੰਨ ਵਜੇ ਦੀ ਹੈ ਬਾਬਾ ਬਕਾਲਾ ਸਾਹਿਬ ਵਿਖੇ ਸਥਿੱਤ ਨਿਹੰਗ ਅਜੀਤ ਸਿੰਘ ਪੂਹਲਾ ਦੇ ਡੇਰੇ ‘ਤੇ ਕਬਜ਼ਾ ਕਰਨ ਦੀ ਸੋਚ ਨਾਲ ਹਮਲਾ ਕੀਤਾ ਗਿਆ ਹੈ।

कोरोना टीका 15 अगस्त को लांच किया सकता है ICMR का ऐलान

ਮਿਲੀ ਜਾਣਕਾਰੀ ਦੇ ਅਨੁਸਾਰ ਇਹ ਹਮਲਾ ਨਿਹੰਗ ਆਗੂ ਰਣਜੀਤ ਸਿੰਘ ਰਣੀਆ ਵਲੋਂ ਆਪਣੇ ਸਾਥੀਆਂ ਸਮੇਤ ਡੇਰੇ ‘ਤੇ ਕਬਜ਼ਾ ਕਰਨ ਨੂੰ ਲੈ ਕੇ ਕੀਤਾ ਗਿਆ ਹੈ, ਦੋਵਾਂ ਧਿਰਾਂ ਵੱਲੋਂ ਗੋਲੀ ਚਲਾਈ ਗਈ,ਇਸ ‘ਤੇ ਜਵਾਬੀ ਕਾਰਵਾਈ ਦੌਰਾਨ ਤਿੰਨ ਨਿਹੰਗ ਸਿੰਘ ਜ਼ਖਮੀ ਹੋ ਗਏ।

ਬਾਬਾ ਬਕਾਲਾ ‘ਚ ਨਿਹੰਗ ਸਿੰਘ ਅਜੀਤ ਸਿੰਘ ਪੂਹਲਾ ਦੇ ਡੇਰੇ ‘ਤੇ ਚੱਲੀਆਂ ਗੋਲ਼ੀਆਂ,  ਖੂਨੀ ਝੜਪ,ਕਈ ਜ਼ਖਮੀ
ਬਾਬਾ ਬਕਾਲਾ ‘ਚ ਨਿਹੰਗ ਸਿੰਘ ਅਜੀਤ ਸਿੰਘ ਪੂਹਲਾ ਦੇ ਡੇਰੇ ‘ਤੇ ਚੱਲੀਆਂ ਗੋਲ਼ੀਆਂ, ਖੂਨੀ ਝੜਪ,ਕਈ ਜ਼ਖਮੀ

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ,ਪੁਲਿਸ ਵੱਲੋਂ ਨਿਹੰਗ ਰਣਜੀਤ ਸਿੰਘ ਰਣੀਆ ਤੇ ਉਸ ਦੇ ਹੋਰਨਾਂ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ,ਜ਼ਖਮੀਆਂ ਨੂੰ ਪਹਿਲਾਂ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਤੇ ਫਿਰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ।

ਇਹ ਵੀ ਪੜ੍ਹੋ :-

कुवैत में आठ लाख भारतियों की नौकरी को ख़तरा, पास होगा यह बिल

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਯੂਨੀਵਰਸਿਟੀ ਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ

रूस को पीछे छोड़ा,भारत कोरोना वायरस के मामाले में पहले 3 देशों शामिल,

ਖੁਦਖੁਸ਼ੀ ਕਰਨ ਵਾਲੇ ਅਕਾਲੀ ਦਲ ਗੁਰਸੇਵਕ ਸਿੰਘ ਧੂਹੜ ਦੀ ਪਤਨੀ ਨੇ ਕੀਤੀ ਆਤਮ ਹੱਤਿਆ

AZAD SOCH :- E-PAPER

AZAD SOCH :- TV

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *