ਯੂਨੀਵਰਸਿਟੀਆਂ ਅਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਨੂੰ ਲੈਕੇ,ਪੰਜਾਬ ਦੇ CM ਪ੍ਰਧਾਨ ਮੰਤਰੀ ਨੂੰ ਯੂਨੀਵਰਸਿਟੀਆਂ ਅਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਨੂੰ ਲੈਕੇ,ਪੰਜਾਬ ਦੇ CM ਪ੍ਰਧਾਨ ਮੰਤਰੀ ਨੂੰ

Date

Your browser is not supported for the Live Clock Timer, please visit the Support Center for support.
ਯੂਨੀਵਰਸਿਟੀਆਂ ਅਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਨੂੰ ਲੈਕੇ,ਪੰਜਾਬ ਦੇ CM ਪ੍ਰਧਾਨ ਮੰਤਰੀ ਨੂੰ ਲਿਖਣਗੇ ਚਿੱਠੀ ,

ਯੂਨੀਵਰਸਿਟੀਆਂ ਅਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਨੂੰ ਲੈਕੇ,ਪੰਜਾਬ ਦੇ CM ਪ੍ਰਧਾਨ ਮੰਤਰੀ ਨੂੰ ਲਿਖਣਗੇ ਚਿੱਠੀ ,

78

AZAD SOCH :-

PATIALA :- ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਦਿਨ ਪ੍ਰਤੀ ਦਿਨ ਵੱਧ ਰਹੀ ਹੈ,ਜਿਸ ਕਾਰਨ ਹੁਣ ਪੰਜਾਬ ਦੇ ਅੰਦਰ ਪ੍ਰੀਖਿਆਵਾਂ ਲੈਣ ਲਈ ਸਥਿਤੀ ਅਨੁਕੂਲ ਨਾ ਹੋਣ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਵਿਦਿਆਰਥੀਆਂ ਦੇ ਹਿੱਤਾਂ ਅਤੇ ਸੁਰੱਖਿਆ ਲਈ ਯੂਨੀਵਰਸਿਟੀਆਂ ਅਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਵਾਉਣ ਦੀ ਮੰਗ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖਣਗੇ।

ਮੁੱਖ ਮੰਤਰੀ ਪੰਜਾਬ ਨੇ ਆਖਿਆਂ ਕਿ ਉਹ ਚਿੱਠੀ ਲਿਖ ਯੂਨੀਵਰਸਿਟੀ ਤੇ ਕਾਲਜਾਂ ਦੇ ਇਮਤਿਹਾਨਾਂ ਨੂੰ ਰੱਦ ਕਰਨ ਦੀ ਅਪੀਲ ਕਰਨਗੇ,ਉਨ੍ਹਾਂ ਇਹ ਮੰਗ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਚੁੱਕੀਆਂ ਹਨ,ਇਸ ਦੇੇ ਨਾਲ ਹੀ ਉਨ੍ਹਾਂ ਨੇ ਆਖਿਆ ਕਿ ਉਹ ਯੂਨੀਵਰਸਿਟੀਆਂ – ਕਾਲਜਾਂ ਵੱਲੋਂ ਸਤੰਬਰ ਤੱਕ ਲਾਜ਼ਮੀ ਤੌਰ ‘ਤੇ ਅੰਤਿਮ ਪ੍ਰੀਖਿਆਵਾਂ ਲਏ ਜਾਣ ਸਬੰਧੀ 6 ਜੁਲਾਈ ਦੇ ਗ੍ਰਹਿ ਮੰਤਰਾਲੇ ਦੇ ਹੁਕਮਾਂ ਨੂੰ ਰੱਦ ਕਰਨ ਅਤੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ) ਦੇ ਦਿਸ਼ਾ-ਨਿਰਦੇਸ਼ਾਂ ਨੂੰ ਵਾਪਸ ਲਏ ਜਾਣ ਦੀ ਮੰਗ ਕਰਨਗੇ।

शोले में अभिनय करने वाले प्रसिद्ध हिंदी फिल्म कामेडियन जगदीप ने 81 साल की उम्र में इस दुनिया को अलविदा कह दिया

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕੋਰੋਨਾ ਵਾਇਰਸ ਆਪਣੇ ਸਿਖ਼ਰ ਹੋਣ ਦੇ ਕਿਆਸ ਹਨ, ਪੰਜਾਬ ਦੇ ਵਿੱਚ ਇਸ ਸਮੇਂ ਕੋਰੋਨਾ ਮਹਾਂਮਾਰੀ ਦੇ ਲਗਾਤਾਰ ਮਰੀਜਾਂ ਦੀ ਗਿਣਤੀ ਵੱਧ ਰਹੀ ਹੈ,ਜਿਸ ਕਾਰਨ ਅਜਿਹੇਂ ਸਮੇਂ ਵਿੱਚ ਉਹ ਵਿਦਿਆਰਥੀਆਂ ਦੇ ਜੀਵਨ ਨੂੰ ਜੋਖ਼ਮ ਵਿੱਚ ਨਹੀਂ ਪਾ ਸਕਦੇ,ਤੇ ਨਾ ਹੀ ਇਸ ਲਈ ਤਿਆਰ ਹਨ।

ਇਸ ਦੇ ਨਾਲ ਹੀ ਉਨ੍ਹਾਂ ਨੇ ਆਖਿਆਂ ਕਿ ਨਾਜ਼ੁਕ ਹਾਲਾਤਾਂ ਵਿੱਚ ਵਿਦਿਆਰਥੀਆਂ ਨੂੰ ਪ੍ਰੀਖਿਆ ਲਈ ਇਕੱਠੇ ਕਰਨ ਦਾ ਜ਼ੋਖਮ ਕਿਵੇਂ ਉਠਾ ਸਕਦੇ ਹਾਂ,ਉਨ੍ਹਾਂ ਅੱਗੇ ਕਿਹਾ ਕਿ ਯੂ.ਜੀ.ਸੀ. ਵੱਲੋਂ ਸੁਝਾਏ ਵਿਕਲਪ ਅਨੁਸਾਰ ਇਮਤਿਹਾਨ ਆਨਲਾਈਨ ਨਹੀਂ ਕਰਵਾਏ ਜਾ ਸਕਦੇ ਕਿਉਂਕਿ ਪੰਜਾਬ ਵਿੱਚ ਵਿਸ਼ੇਸ਼ ਕਰਕੇ ਦਿਹਾਤੀ ਖੇਤਰਾਂ ਅਤੇ ਪੱਛੜੇ ਵਰਗਾਂ ਵਿੱਚ ਜ਼ਿਆਦਾਤਰ ਵਿੱਚ ਵਿਦਿਆਰਥੀਆਂ ਕੋਲ ਕਿਫਾਇਤੀ ਅਤੇ ਨਿਰਵਿਘਨ ਇੰਟਰਨੈੱਟ ਕੁਨੈਕਟਿਵਿਟੀ ਦੀ ਪਹੁੰਚ ਨਹੀਂ ਹੈ।

ਇਸ ਸਮੇਂ ਪੰਜਾਬ ਦੇ ਕਈ ਜਿਲਿ੍ਹਆਂ ਵਿੱਚ ਕੋਰੋਨਾ ਮਹਾਂਮਾਰੀ ਬਹੁਤ ਹੀ ਤੇਜ਼ੀ ਨਾਲ ਫੈਲ ਰਹੀ ਹੈ,ਜੋ ਕਿ ਪੰਜਾਬ ਦੇ ਲੋਕਾਂ ਦੇ ਲਈ ਇੱਕ ਚਿੰਤਾਵਾਂ ਦਾ ਵਿਸ਼੍ਹਾਂ ਹੈ,ਜਿਸ ਨੂੰ ਲੈ ਕੇ ਸੂਬੇ ਦੀ ਸਰਕਾਰ ਇਸ ਮਹਾਂਮਾਰੀ ਨੂੰ ਰੋਕਣ ਲਈ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ,ਤੇ ਲੋਕਾਂ ਇਸ ਪ੍ਰਤੀ ਜਾਗਰੂਕਤ ਕੀਤਾ ਜਾ ਰਿਹਾ ਹੈ ।

ਇਹ ਵੀ ਪੜ੍ਹੋ: –

INDIAN ग्लोबल वीक में बोले PM मोदी ग्लोबल कम्युनिटी की बेहतरी के लिए हर कदम ज़रूरी

उत्तरी कशमीर के बीजेपी नेता वसीम अहमद बारी के पिता और भाई की आतंकवादियों ने गोली मारकर हत्या कर दी

विकास दुबे का ख़ास अमर दुबे को STF ने एनकाउंटर में मार दिया

ਪੰਜਾਬ ਵਿੱਚ ਭਾਰੀ ਮੀਂਹ,ਗਰਮੀ ਤੋਂ ਮਿਲੀ ਰਾਹਤ,ਮੌਸਮ ਖੁਸ਼ਗ਼ਵਾਰ,ਫ਼ਸਲਾਂ ਲਈ ਲਾਹੇਬੰਦ

भारत के बाद अब अमरीका करेगा Tik Tok को बैन,

ਕਾਨਪੁਰ ਕਾਂਡ ਦਾ ਮਾਸਟਰਮਾਈਂਡ ਵਿਕਾਸ ਦੁਬੇ ਉਜੈਨ ਦੇ ਮਹਾਕਾਲ ਮੰਦਰ ਤੋਂ ਪੁਲਿਸ ਨੇ ਕੀਤਾ ਗ੍ਰਿਫਤਾਰ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *