ਪੰਜਾਬ ਸਰਕਾਰ ਵੱਲੋਂ PSEB ਦੀਆਂ ਸਾਰੀਆਂ ਰਹਿੰਦੀਆਂ ਪ੍ਰੀਖਿਆਵਾਂ ਰੱਦ ਪੰਜਾਬ ਸਰਕਾਰ ਵੱਲੋਂ PSEB ਦੀਆਂ ਸਾਰੀਆਂ ਰਹਿੰਦੀਆਂ ਪ੍ਰੀਖਿਆਵਾਂ ਰੱਦ

Live Clock Date

Your browser is not supported for the Live Clock Timer, please visit the Support Center for support.
ਪੰਜਾਬ ਸਰਕਾਰ ਵੱਲੋਂ PSEB ਦੀਆਂ ਸਾਰੀਆਂ ਰਹਿੰਦੀਆਂ ਪ੍ਰੀਖਿਆਵਾਂ ਰੱਦ

ਪੰਜਾਬ ਸਰਕਾਰ ਵੱਲੋਂ PSEB ਦੀਆਂ ਸਾਰੀਆਂ ਰਹਿੰਦੀਆਂ ਪ੍ਰੀਖਿਆਵਾਂ ਰੱਦ

85

AZAD SOCH :-

PATIALA :- ਪੰਜਾਬ ਸਰਕਾਰ ਨੇ ਵੱਖ ਵੱਖ ਜਮਾਤਾਂ ਦੀਆਂ ਉਹ ਬਕਾਇਆ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ, ਜਿਨ੍ਹਾਂ ਨੂੰ 15 ਜੁਲਾਈ ਤੋਂ ਬਾਅਦ ਲੈਣ ਦਾ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਐਲਾਨ ਕੀਤਾ ਗਿਆ ਸੀ।

ਇਸ ਦੇ ਨਾਲ ਹੀ ਇਸ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਬਾਰ੍ਹਵੀਂ ਜਮਾਤ ਦੀਆਂ ਸਾਰੀਆਂ ਪੈਂਡਿੰਗ ਪ੍ਰੀਖਿਆਵਾਂ, ਓਪਨ ਸਕੂਲ, ਰੀਅਪੇਅ ਅਤੇ ਗੋਲਡਨ ਚਾਂਸ ਵਿਦਿਆਰਥੀਆਂ ਸਮੇਤ ਕਈ ਹੋਰ ਸ਼੍ਰੇਣੀਆਂ ਦੀਆਂ ਪੈਂਡਿੰਗ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ।

ਸ੍ਰੀ ਵਿਜੇ ਇੰਦਰ ਸਿੰਗਲਾ ਕਿ ਕਿਹਾ ਕਿ ਨਤੀਜੇ ਦਾ ਐਲਾਨ ਕਾਰਨ ਵੀਂ ਬਹੁਤ ਜਰੂਰੀ ਹੈ,ਤਾਂ ਜ਼ੋ ਵਿਦਿਆਰਥੀਆਂ ਨੂੰ ਉੱਚ ਸਿਖਿਆਂ ਲਈ ਸਮੇਂ ਸਿਰ ਚੋਣ ਕਰਨੀ ਵੀਂ ਜਰੂਰੀ ਹੈ, ਤੇ ਸਮੇਂ ਸਿਰ ਠੀਕ ਕੋਰਸਾਂ ਦੀ ਚੋਣ ਕਰ ਸਕਣ,ਸ੍ਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਕਾਰਨ ਪੈਦਾ ਹੋਈਆਂ ਚੁਣੌਤੀਆਂ ਕਾਰਨ ਸਿੱਖਿਆ ਵਿਭਾਗ ਲਈ ਨੇੜ ਭਵਿੱਖ ਵਿੱਚ ਪ੍ਰੀਖਿਆਵਾਂ ਕਰਵਾਉਣਾ ਸੰਭਵ ਨਹੀਂ ਹੋਵੇਗਾ।

ਸੂਬੇ ਵਿੱਚ ਕੋਰੋਨਾ ਦੇ ਵੱਧ ਰਹੇ ਪ੍ਰਭਾਵ ਵੇਖਦੇ ਹੋਏ,ਹੁਣ ਪੰਜਾਬ ਸਿਵਲ ਸਕੱਤਰੇਤ ਆਮ ਜਨਤਾ ਲਈ ਬੰਦ

ਵਿਦਿਆਰਥੀਆਂ ਦੀ ਸਿਹਤ ਨਾਲ ਨਹੀਂ ਖੇਡ ਸਕਦੇ, ਇਸ ਸਮੇਂ ਪੰਜਾਬ ਵਿੱਚ ਕੋਰੋਨਾ ਵਾਇਰਸ ਕਾਰਨ ਸਥਿਤੀ ਬਹੁਤ ਹੀ ਖਰਾਬ ਹੁੰਦੀ ਜਾ ਰਹੀ ਹੈ, ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਅਨੁਸਾਰ ਹੁਣ ਨਤੀਜਾ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਸ਼ਿਆਂ ਦੇ ਅਧਾਰ ‘ਤੇ ਐਲਾਨਿਆ ਜਾਵੇਗਾ ਕਿਉਂਕਿ ਕੋਰੋਨਾ ਵਾਇਰਸ ਫੈਲਣ ਤੋਂ ਪਹਿਲਾਂ ਕੁਝ ਵਿਸ਼ਿਆਂ ਦੀ ਪ੍ਰੀਖਿਆ ਪਹਿਲਾਂ ਹੀ ਪੀਐਸਈਬੀ ਦੁਆਰਾ ਲਈ ਜਾ ਚੁੱਕੀ ਹੈ।


ਇਹ ਵੀ ਪੜ੍ਹੋ: –

ਯੂਨੀਵਰਸਿਟੀਆਂ ਅਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਨੂੰ ਲੈਕੇ,ਪੰਜਾਬ ਦੇ CM ਪ੍ਰਧਾਨ ਮੰਤਰੀ ਨੂੰ ਲਿਖਣਗੇ ਚਿੱਠੀ,

INDIAN ग्लोबल वीक में बोले PM मोदी ग्लोबल कम्युनिटी की बेहतरी के लिए हर कदम ज़रूरी

उत्तरी कशमीर के बीजेपी नेता वसीम अहमद बारी के पिता और भाई की आतंकवादियों ने गोली मारकर हत्या कर दी

हथियार छीनकर भागने की कोशिश कर रहा था गैंगस्टर विकास दुबे एनकाउंटर में मारा गया

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *