ਸੂਬੇ ਵਿੱਚ ਕੋਰੋਨਾ ਦੇ ਵੱਧ ਰਹੇ ਪ੍ਰਭਾਵ ਵੇਖਦੇ ਹੋਏ,ਹੁਣ ਪੰਜਾਬ ਸਿਵਲ ਸਕੱਤਰੇਤ ਆਮ ਜਨਤਾ ਲਈ ਸੂਬੇ ਵਿੱਚ ਕੋਰੋਨਾ ਦੇ ਵੱਧ ਰਹੇ ਪ੍ਰਭਾਵ ਵੇਖਦੇ ਹੋਏ,ਹੁਣ ਪੰਜਾਬ ਸਿਵਲ ਸਕੱਤਰੇਤ ਆਮ ਜਨਤਾ ਲਈ
BREAKING NEWS
Search

Date

Your browser is not supported for the Live Clock Timer, please visit the Support Center for support.
ਸੂਬੇ ਵਿੱਚ ਕੋਰੋਨਾ ਦੇ ਵੱਧ ਰਹੇ ਪ੍ਰਭਾਵ ਵੇਖਦੇ ਹੋਏ,ਹੁਣ ਪੰਜਾਬ ਸਿਵਲ ਸਕੱਤਰੇਤ ਆਮ ਜਨਤਾ ਲਈ ਬੰਦ

ਸੂਬੇ ਵਿੱਚ ਕੋਰੋਨਾ ਦੇ ਵੱਧ ਰਹੇ ਪ੍ਰਭਾਵ ਵੇਖਦੇ ਹੋਏ,ਹੁਣ ਪੰਜਾਬ ਸਿਵਲ ਸਕੱਤਰੇਤ ਆਮ ਜਨਤਾ ਲਈ ਬੰਦ

109

AZAD SOCH :-

PATIALA :- ਪੰਜਾਬ ਵਿੱਚ ਲਗਾਤਾਰ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਬਹੁਤ ਹੀ ਤੇਜ਼ੀ ਨਾਲ ਵੱਧ ਰਹੀ ਹੈ,ਜਿਸ ਕਾਰਨ ਹੁਣ ਪੰਜਾਬ ਸਿਵਲ ਸਕੱਤਰੇਤ-1 ਤੇ 2 ‘ਚ ਜਨਰਲ ਪਬਲਿਕ ਦੇ ਦਾਖਲੇ ‘ਤੇ ਤੁਰੰਤ ਪ੍ਰਭਾਵ ਦੇ ਨਾਲ ਪਾਬੰਦੀ ਲਾ ਦਿੱਤੀ ਗਈ ਹੈ, ਪੰਜਾਬ ਸਰਕਾਰ ਦੇ ਆਮ ਪ੍ਰਸ਼ਾਸਨ ਵਿਭਾਗ ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਵਿੱਚ ਆਮ ਜਨਤਾ ਦੇ ਦਾਖਲੇ ’ਤੇ ਪਾਬੰਦੀ ਕਾ ਦਿੱਤੀ ਹੈ ।

ਇਸ ਦੇ ਨਾਲ ਹੀ ਵਿਭਾਗ ਵੱਲੋਂ ਸੂਚਨਾ ਜਾਰੀ ਕੀਤੀ ਗਈ ਹੈ ਕਿ ਕਿਸੇ ਵੀ ਮੁਸ਼ਕਲ ਸਥਿਤੀ ‘ਚ ਵਧੀਕ ਸਕੱਤਰ ਜਨਰਲ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ,ਮਿਲੀ ਜਾਣਕਾਰੀ ਅਨੁਸਾਰ ਸਕੱਤਰੇਤ ਦੇ ਕਈ ਮੁਲਾਜ਼ਮ ਵਾਇਰਸ ਦੀ ਲਾਗ ਦਾ ਸ਼ਿਕਾਰ ਹੋ ਚੁੱਕੇ ਹਨ ਚੰਡੀਗੜ੍ਹ ’ਚ ਤਾਇਨਾਤ ਇੱਕ ਸੀਨੀਅਰ ਆਈਏਐਸ ਅਧਿਕਾਰੀ ਵੀ ਲਾਗ ਦਾ ਸ਼ਿਕਾਰ ਹੋਇਆ ਹੈ,ਸੰਪਰਕ ’ਚ ਆਏ ਮੁਲਾਜ਼ਮ ਤੇ ਅਧਿਕਾਰੀਆਂ ਨੂੰ ਏਕਾਂਤਵਾਸ ਕੀਤਾ ਗਿਆ ਹੈ ।

नेपाल ने दूरदर्शन को छोड़ कर बाकी,भारतीय न्यूज चैनलों को किया बैन,

ਸਕੱਤਰੇਤ ਵਿੱਚ ਮੁਲਾਜ਼ਮਾਂ ਦੀ ਗਿਣਤੀ ਘਟਾਉਣ ਦੀਆਂ ਹਦਾਇਆਂ ਵੀ ਦਿੱਤੀਆਂ ਗਈਆਂ ਹਨ,ਕਿਸੇ ਵੀ ਮੁਸ਼ਕਲ ਸਥਿਤੀ ‘ਚ ਵਧੀਕ ਸਕੱਤਰ ਜਨਰਲ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ,ਇਸ ਦੇ ਨਾਲ ਹੀ ਕੋਈ ਵੀ ਜਰੂਰੀ ਡਾਕ ਆਦਿ ਸਵਾਗਤੀ ਕਾਊਂਟਰਾਂ ‘ਤੇ ਤਾਇਨਾਤ ਕਰਮਚਾਰੀਆਂ ਨੂੰ ਡਲਿਵਰ ਕੀਤੇ ਜਾਣਗੇ।

ਪੰਜਾਬ ਦੇ ਕਈ ਜ਼ਿਲਿ੍ਹਆਂ ਵਿੱਚ ਕੋਰੋਨਾ ਵਾਇਰਸ ਬਹੁਤ ਹੀ ਤੇਜ਼ੀ ਨਾਲ ਅੱਗੇ ਵੱਧ ਰਿਹ ਹੈ,ਇਸ ਮਹਾਂਮਾਰੀ ਦੇ ਮਰੀਜ ਲਗਾਤਾਰ ਸਾਹਮਣੇ ਆ ਰਹੇ ਹਨ।ਇਸ ਤੇ ਪ੍ਰਭਾਵ ਨੂੰ ਰੋਕਣ ਲਈ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ, ਪੰਜਾਬ ਵਿੱਚ ਦੂਸਰੇ ਸੂਬਿਆਂ ਤੋਂ ਦਾਖਲ ਹੋਣ ਸ਼ਖਤੀ ਕਰ ਦਿੱਤੀ ਗਈ,ਪੰਜਾਬ ਵਿੱਚ ਦਾਖਲ ਹੋਣ ਤੋਂ ਬਾਅਦ ਹੁਣ 14 ਦਿਨ੍ਹਾਂ ਦਾ ਏਕਾਤਵਾਸ ਜਰੂਰੀ ਕਰ ਦਿੱਤਾ ਹੈ,ਤਾਂ ਜ਼ੋ ਇਸ ਦੇ ਪ੍ਰਭਾਵ ਰੋਕਿਆਂ ਜਾ ਸਕੇ।

ਯੂਨੀਵਰਸਿਟੀਆਂ ਅਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਨੂੰ ਲੈਕੇ,ਪੰਜਾਬ ਦੇ CM ਪ੍ਰਧਾਨ ਮੰਤਰੀ ਨੂੰ ਲਿਖਣਗੇ ਚਿੱਠੀ,

INDIAN ग्लोबल वीक में बोले PM मोदी ग्लोबल कम्युनिटी की बेहतरी के लिए हर कदम ज़रूरी

उत्तरी कशमीर के बीजेपी नेता वसीम अहमद बारी के पिता और भाई की आतंकवादियों ने गोली मारकर हत्या कर दी

हथियार छीनकर भागने की कोशिश कर रहा था गैंगस्टर विकास दुबे एनकाउंटर में मारा गया

भारत में कोरोना का कहर जारी,परन्तु ठीक होने वालों की संख्या 496,048 हुई

ਇਹ ਵੀ ਪੜ੍ਹੋ: –

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ





Leave a Reply

Your email address will not be published. Required fields are marked *