ਤੁਲੀ ਲੈਬ ਵੱਲੋਂ ਕੋਵਿਡ-19 ਟੈਸਟ ਸਬੰਧੀ ਗਲਤ ਰਿਪੋਰਟ ਦੇਣ ਦੇ ਮੁੱਦੇ ਉਤੇ ਉਚ ਪੱਧਰੀ ਜਾਂਚ ਦਾ ਤੁਲੀ ਲੈਬ ਵੱਲੋਂ ਕੋਵਿਡ-19 ਟੈਸਟ ਸਬੰਧੀ ਗਲਤ ਰਿਪੋਰਟ ਦੇਣ ਦੇ ਮੁੱਦੇ ਉਤੇ ਉਚ ਪੱਧਰੀ ਜਾਂਚ ਦਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਤੁਲੀ ਲੈਬ ਵੱਲੋਂ ਕੋਵਿਡ-19 ਟੈਸਟ ਸਬੰਧੀ ਗਲਤ ਰਿਪੋਰਟ ਦੇਣ ਦੇ ਮੁੱਦੇ ਉਤੇ ਉਚ ਪੱਧਰੀ ਜਾਂਚ ਦਾ ਐਲਾਨ

ਤੁਲੀ ਲੈਬ ਵੱਲੋਂ ਕੋਵਿਡ-19 ਟੈਸਟ ਸਬੰਧੀ ਗਲਤ ਰਿਪੋਰਟ ਦੇਣ ਦੇ ਮੁੱਦੇ ਉਤੇ ਉਚ ਪੱਧਰੀ ਜਾਂਚ ਦਾ ਐਲਾਨ

100

AZAD SOCH :-

CHNDIGARH :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤੁਲੀ ਲੈਬ ਵੱਲੋਂ ਕਥਿਤ ਕੋਵਿਡ ਟੈਸਟ ਘੁਟਾਲੇ ਦੀ ਜਾਂਚ ਲਈ ਐਤਵਾਰ ਨੂੰ 3 ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਐਲਾਨ ਕੀਤਾ ਹੈ,ਨਿੱਜੀ ਡਾਇਗਨੌਸਟਿਕ ਸੈਂਟਰ ਤੁਲੀ ਲੈਬ ਵੱਲੋਂ ਕਰੋਨਾ ਟੈਸਟ ਸਬੰਧੀ ਗਲਤ ਰਿਪੋਰਟ ਦੇਣ ਦੇ ਮਾਮਲੇ ਵਿਚ ਜਾਂਚ ਟੀਮ ਦਾ ਐਲਾਨ ਕੀਤਾ ਹੈ ।

ਪੰਜਾਬ ਦੇ ਮੁੱਖ ਮੰਤਰੀ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਡਾ। ਸੁਖਚੈਨ ਸਿੰਘ ਗਿੱਲ ਦੀ ਅਗਵਾਈ ਹੇਠ ਤਿੰਨ ਮੈਂਬਰੀ ਟੀਮ ਦਾ ਗਠਨ ਕੀਤਾ ਹੈ, ਜੋ ਕਿ ਇਸ ਕੇਸ ਦੀ ਜਾਂਚ ਕਰਕੇ ਇਸ ਨੂੰ ਅੰਜ਼ਾਮ ਤੱਕ ਪਹੁੰਚਾਵੇਗੀ ਫੇਸਬੁੱਕ ਲਾਈਵ ਪ੍ਰੋਗਰਾਮ ਵਿਚ ਅੰਮ੍ਰਿਤਸਰ ਵਾਸੀ ਸਾਹਿਲ ਧਵਨ ਵੱਲੋਂ ਕੀਤੇ ਗਏ ਸਵਾਲ ਦੇ ਜਵਾਬ ਦੇ ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲਾਂ ਇਹ ਜਾਂਚ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਹੈ ।

ਪਰ ਤੁਲੀ ਲੈਬ ਨੇ ਅਦਾਲਤ ’ਚ ਪਹੁੰਚ ਕਰਦਿਆਂ ਕਿਹਾ ਸੀ ਕਿ ਵਿਜੀਲੈਂਸ ਕੇਵਲ ਸਰਕਾਰੀ ਵਿਭਾਗਾਂ ਦੀ ਹੀ ਜਾਂਚ ਕਰ ਸਕਦੀ ਹੈ, ਇਸ ਨੂੰ ਨਿੱਜੀ ਕੇਸਾਂ ਵਿਚ ਜਾਂਚ ਕਰਨ ਦਾ ਅਧਿਕਾਰ ਨਹੀਂ ਹੈ,ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਿੱਜੀ ਹਸਪਤਾਲਾਂ ਜਾਂ ਲੈਬੋਰਟਰੀਆਂ ਨੂੰ ਮਹਾਮਾਰੀ ਦੌਰਾਨ ਸੰਕਟ ‘ਚ ਫਸੇ ਲੋਕਾਂ ਤੋਂ ਮੁਨਾਫਾ ਨਹੀਂ ਹੋਣ ਦੇਵੇਗੀ।

ਫਿਰਕੂ ਨਫ਼ਰਤ ਭੜਕਾਉਣ ਦੇ ਮਾਮਲੇ ਪ੍ਰਧਾਨ ਸੁਧੀਰ ਸੂਰੀ (ਟਕਸਾਲੀ) ਨੂੰ ਪੰਜਾਬ ਪੁਲਿਸ ਕੀਤਾ ਗ੍ਰਿਫਤਾਰ

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਤੋਂ ਬਾਅਦ ਮੌਜੂਦਾ ਸਥਿਤੀ ਨੂੰ ਵੇਖਦੇ ਹੋਏ ਇਹ ਜਾਂਚ ਪੁਲੀਸ ਕਮਿਸ਼ਨਰ ਦੀ ਅਗਵਾਈ ਹੇਠ ਬਣਾਈ ਸਿੱਟ ਨੂੰ ਦੇ ਦਿੱਤੀ ਗਈ ਹੈ ਜਿਸ ਵਿਚ ਵਧੀਕ ਡਿਪਟੀ ਕਮਿਸ਼ਨਰ ਡਾ। ਹਿਮਾਂਸ਼ੂ ਅਗਰਵਾਲ ਅਤੇ ਸਿਵਲ ਸਰਜਨ ਵੀ ਸ਼ਾਮਿਲ ਹਨ।

ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਆਖਿਆਂ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਅਤੇ ਪ੍ਰਸ਼ਾਦ ਲਈ ਦੇਸੀ ਘਿਓ ਪੁਣੇ ਤੋਂ ਖਰੀਦਣ ਲਈ ਕੀਤੇ ਗਏ ਸੌਦੇ ਨੂੰ ਗਲਤ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਅਪੀਲ ਕੀਤੀ ਕਿ ਉਹ ਇਸ ਬਾਰੇ ਮੁੜ ਵਿਚਾਰ ਕਰਨ ਅਤੇ ਸਾਰੀ ਖਰੀਦ ਪੰਜਾਬ ਦੇ ਸਹਿਕਾਰਤਾ ਅਦਾਰੇ ਮਿਲਕਫੈਡ ਤੋਂ ਕਰਨ ਤਾਂ ਕਿ ਪੰਜਾਬ ਦੇ ਕਿਸਾਨਾਂ ਨੂੰ ਆਰਥਿਕ ਲਾਭ ਮਿਲ ਸਕੇ।

ਇਹ ਵੀ ਪੜ੍ਹੋ : –

अमिताभ बच्चन कोरोना के हल्के लक्षणों के साथ हालत स्थिर

अनुपम खैर के घर तक पहुंच कोरोना,उनकी माँ दुलारी,भायी राजू, भाभी,भतीजी की कोरोना पॉजिटिव रिपोर्ट आई

ਪੰਜਾਬ ਸਰਕਾਰ ਵੱਲੋਂ PSEB ਦੀਆਂ ਸਾਰੀਆਂ ਰਹਿੰਦੀਆਂ ਪ੍ਰੀਖਿਆਵਾਂ ਰੱਦ

ਯੂਨੀਵਰਸਿਟੀਆਂ ਅਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਨੂੰ ਲੈਕੇ,ਪੰਜਾਬ ਦੇ CM ਪ੍ਰਧਾਨ ਮੰਤਰੀ ਨੂੰ ਲਿਖਣਗੇ ਚਿੱਠੀ,

ਕਲਯੁਗੀ ਭਰਾ ਨੇ ਆਪਣੀ ਸੁੱਤੀ ਪਈ ਭੈਣ ਦੇ ਸਿਰ ਵਿੱਚ ਮਾਰੀਆਂ ਗੋਲੀਆਂ,ਪੁਲਿਸ ਵੱਲੋਂ ਮਾਮਲਾ ਦਰਜ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *