ਪੰਜਾਬ ਵਿੱਚ ਕੋਰੋਨਾ ਵਾਇਰਸ ਨਾਲ 213 ਲੋਕਾਂ ਦੀ ਮੌਤ,ਕੋਵਿਡ-19 ਦੇ ਮਰੀਜਾਂ ਦੀ ਗਿਣਤੀ ਵੱਧ ਕੇ ਪੰਜਾਬ ਵਿੱਚ ਕੋਰੋਨਾ ਵਾਇਰਸ ਨਾਲ 213 ਲੋਕਾਂ ਦੀ ਮੌਤ,ਕੋਵਿਡ-19 ਦੇ ਮਰੀਜਾਂ ਦੀ ਗਿਣਤੀ ਵੱਧ ਕੇ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਵਿੱਚ ਕੋਰੋਨਾ ਵਾਇਰਸ ਨਾਲ 213 ਲੋਕਾਂ ਦੀ ਮੌਤ,ਕੋਵਿਡ-19 ਦੇ ਮਰੀਜਾਂ ਦੀ ਗਿਣਤੀ ਵੱਧ ਕੇ 8,511 ਹੋਈ

ਪੰਜਾਬ ਵਿੱਚ ਕੋਰੋਨਾ ਵਾਇਰਸ ਨਾਲ 213 ਲੋਕਾਂ ਦੀ ਮੌਤ,ਕੋਵਿਡ-19 ਦੇ ਮਰੀਜਾਂ ਦੀ ਗਿਣਤੀ ਵੱਧ ਕੇ 8,511 ਹੋਈ

89

AZAD SOCH :-

PATIALA :- ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵੱਧ ਰਹੇ ਹਨ,ਜਿਸ ਕਾਰਨ ਸੂਬੇ ਦੇ ਵਿੱਚ ਕੋਵਿਡ-19 ਨਾਲ ਲੋਕਾਂ ਦੀ ਮੌਤ ਹੋ ਰਹੀ ਹੈ,ਅਤੇ ਇਸ ਮਹਾਂਮਾਰੀ ਦੀ ਚਪੇਟ ਵਿੱਚ ਆ ਰਹੇ ਹਨ,ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਵਿੱਚ ਕੋਰੋਨਾ ਦੇ ਮਰੀਜਾਂ ਦੀ ਗਿਣਤੀ ਵੱਧ ਕੇ 8,511 ਹੋ ਗਈ ਹੈ ।

ਅਤੇ ਹੁਣ ਤੱਕ ਕੋਰੋਨਾ ਵਾਇਰਸ ਨਾਲ 213 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 2635 ਹੈ ਅਤੇ ਕੋਰੋਨਾ ਪਾਜੀਟਿਵ 5663 ਮਰੀਜ਼ ਠੀਕ ਹੋ ਚੁੱਕੇ ਹਨ,ਅੱਜ ਪੰਜਾਬ ‘ਚ 340 ਨਵੇਂ ਸਾਹਮਣੇ ਆਏ ਹਨ।

ਕੋਰੋਨਾ ਪੀੜਤ 54 ਮਰੀਜ਼ ਆਕਸੀਜਨ ਅਤੇ 11 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ,ਅੱਜ ਰਿਪੋਰਟ ਹੋਈਆਂ 9 ਮੌਤਾਂ ‘ਚ 3 ਲੁਧਿਆਣਾ, 2 ਸੰਗਰੂਰ, 2 ਮੁਹਾਲੀ, 1 ਅੰਮ੍ਰਿਤਸਰ ਅਤੇ 1 ਫਾਜ਼ਿਲਕਾ ਤੋਂ ਰਿਪੋਰਟ ਹੋਈਆਂ ਹਨ।

ਅੱਜ ਫਰੀਦਕੋਟ ਜ਼ਿਲੇ ਵਿਚ ਕੋਰੋਨਾ ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ,ਜ਼ਿਲੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 167 ਹੋ ਗਈ ਹੈ। ਰਾਹਤ ਵਾਲੀ ਗੱਲ ਇਹ ਹੈ ਕਿ ਹੁਣ ਤੱਕ 115 ਲੋਕਾਂ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ ।

ਜ਼ਲੰਧਰ ਵਿੱਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ 1300 ਹੋ ਗਿਆ ਹੈ,ਅੱਜ ਜ਼ਿਲੇ ਵਿਚ ਕੋਰੋਨਾ ਦੇ 63 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ ਇਸ ਦੇ ਨਾਲ ਹੀ ਜ਼ਿਲੇ ਵਿਚ ਹੁਣ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 29 ਹੋ ਗਈ ਹੈ।

ਇਹ ਵੀ ਪੜ੍ਹੋ: –

सचिन पायलट को डिप्टी CM पद से हटा दिया गया है कांग्रेस ने की बड़ी कार्रवायी

रिलायंस इंडस्ट्री के चेयरमैन मुकैश अम्बानी दुनिया के छटे सब से अमीर शख्स बने

बिहार BJP हैडक्वाटर में कोरोना धमाका एक साथ 75 नेता और कर्मचारी पॉजिटिव

ਵਿਆਹਾਂ ਵਿੱਚ ਇਕੱਠ ਦੀ ਸੀਮਾ ਸਿਰਫ਼ 30,ਪੰਜਾਬ ਵਿੱਚ ਜਨਤਕ ਇਕੱਠਾਂ ‘ਤੇ ਪਾਬੰਦੀ,ਜਾਰੀ ਨਵੀਆਂ ਗਾਈਡਲਾਈਨਸ

ਸੂਬੇ ਵਿੱਚ ਕੋਰੋਨਾ ਦੇ ਵੱਧ ਰਹੇ ਪ੍ਰਭਾਵ ਵੇਖਦੇ ਹੋਏ,ਹੁਣ ਪੰਜਾਬ ਸਿਵਲ ਸਕੱਤਰੇਤ ਆਮ ਜਨਤਾ ਲਈ ਬੰਦ

ਤੁਲੀ ਲੈਬ ਵੱਲੋਂ ਕੋਵਿਡ-19 ਟੈਸਟ ਸਬੰਧੀ ਗਲਤ ਰਿਪੋਰਟ ਦੇਣ ਦੇ ਮੁੱਦੇ ਉਤੇ ਉਚ ਪੱਧਰੀ ਜਾਂਚ ਦਾ ਐਲਾਨ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ





Leave a Reply

Your email address will not be published. Required fields are marked *