ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਤੇ ਬੇਟਾ ਵੀ ਕੋਰੋਨਾ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਤੇ ਬੇਟਾ ਵੀ ਕੋਰੋਨਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਤੇ ਬੇਟਾ ਵੀ ਕੋਰੋਨਾ positive

ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਤੇ ਬੇਟਾ ਵੀ ਕੋਰੋਨਾ positive

87

AZAD SOCH :-

PATIALA :- ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੋਂ ਬਾਅਦ ਹੁਣ ਉਨ੍ਹਾਂ ਦੀ ਪਤਨੀ ਰਤਨੇਸ਼ਵਰ ਕੌਰ ਅਤੇ ਬੇਟੇ ਰਵੀ ਨੰਦਨ ਨੂੰ ਵੀ ਕਰੋਨਾ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ,ਇਸ ਤੋਂ ਪਹਿਲਾਂ ਸ੍ਰੀ ਬਾਜਵਾ ਦੇ ਵਿੱਚ ਕੋਰੋਨਾ ਦੇ ਲੱਛਣ ਪਾਏ ਗਏ ਹਨ ਮਿਲੀ ਜਾਣਕਾਰੀ ਅਨੁਸਾਰ ਹੁਣ ਉਨ੍ਹਾਂ ਦੀ ਹਾਲਤ ਠੀਕ ਦਸੀ ਜਾ ਰਹੀ ਹੈ,ਹਾਲਾਂਕਿ ਬੇਟੇ ਅਤੇ ਪਤਨੀ ਦੀ ਤਬੀਅਤ ਠੀਕ ਦੱਸੀ ਜਾ ਰਹੀ ਹੈ ਤੇ ਡਾਕਟਰਾਂ ਦੀ ਸਲਾਹ ‘ਤੇ ਉਹ ਘਰ ‘ਚ ਹੀ 14 ਦਿਨ ਇਕਾਂਤਵਾਸ ਵਿੱਚ ਰਹਿਣਗੇ।

ਸੂਬੇ ਵਿੱਚ ਕੋਰੋਨਾ ਦੇ ਵੱਧ ਰਹੇ ਪ੍ਰਭਾਵ ਵੇਖਦੇ ਹੋਏ,ਹੁਣ ਪੰਜਾਬ ਸਿਵਲ ਸਕੱਤਰੇਤ ਆਮ ਜਨਤਾ ਲਈ ਬੰਦ

ਇਸ ਦੇ ਨਾਲ ਹੀ ਕੱਲ ਉਨ੍ਹਾਂ ਦੀ ਪਤਨੀ ,ਬੇਟੇ ਅਤੇ ਸਟਾਫ਼ ਦਾ ਕੋਰੋਨਾ ਟੈੱਸਟ ਕਰਵਾਇਆ ਗਿਆ ਜਿਸ ‘ਚ ਬੇਟੇ ਅਤੇ ਪਤਨੀ ਕੋਰੋਨਾ positive ਪਾਏ ਗਏ,ਸ੍ਰੀ ਬਾਜਵਾ ਪਹਿਲਾਂ ਹੀ ਇੱਥੋਂ ਦੇ ਫੋਰਟਿਸ ਹਸਪਤਾਲ ਵਿੱਚ ਹਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਤ੍ਰਿਪਤ ਰਾਜਿੰਦਰ ਬਾਜਵਾ ਦੀ ਸਿਹਤਯਾਬੀ ਲਈ ਕਾਮਨਾ ਕੀਤੀ ਹੈ।

ਇਹ ਵੀ ਪੜ੍ਹੋ: –

भारत में पिछले 24 घंटों दौरान कोविड-19 के 32,695 नए मामले सामने आए,606 लोगों की मौत हुई

भारत में 5G सर्विस शुरू करेगा JIO रिलायंस इंडस्ट्रीज मुकेश अंबानी के बड़े ऐलान

बिहार BJP हैडक्वाटर में कोरोना धमाका एक साथ 75 नेता और कर्मचारी पॉजिटिव

ਵਿਆਹਾਂ ਵਿੱਚ ਇਕੱਠ ਦੀ ਸੀਮਾ ਸਿਰਫ਼ 30,ਪੰਜਾਬ ਵਿੱਚ ਜਨਤਕ ਇਕੱਠਾਂ ‘ਤੇ ਪਾਬੰਦੀ,ਜਾਰੀ ਨਵੀਆਂ ਗਾਈਡਲਾਈਨਸ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *