ਪੰਜਾਬ ਦੇ ਮੁੱਖ ਮੰਤਰੀ ਵੱਲੋਂ DGP ਨੂੰ ਕੋਵਿਡ ਲਈ ਵਿਸ਼ੇਸ਼ ਦਸਤੇ ਤਿਆਰ ਕਰਨ ਦੇ ਹੁਕਮ ਪੰਜਾਬ ਦੇ ਮੁੱਖ ਮੰਤਰੀ ਵੱਲੋਂ DGP ਨੂੰ ਕੋਵਿਡ ਲਈ ਵਿਸ਼ੇਸ਼ ਦਸਤੇ ਤਿਆਰ ਕਰਨ ਦੇ ਹੁਕਮ

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਵੱਲੋਂ DGP ਨੂੰ ਕੋਵਿਡ ਲਈ ਵਿਸ਼ੇਸ਼ ਦਸਤੇ ਤਿਆਰ ਕਰਨ ਦੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਵੱਲੋਂ DGP ਨੂੰ ਕੋਵਿਡ ਲਈ ਵਿਸ਼ੇਸ਼ ਦਸਤੇ ਤਿਆਰ ਕਰਨ ਦੇ ਹੁਕਮ

82

AZAD SOCH :-

PATIALA :- ਪੰਜਾਬ ਵਿੱਚ ਦਿਨ ਪ੍ਰਤੀ ਦਿਨ ਕੋਰੋਨਾ ਵਾਇਰਸ ਦੇ ਕੇਸ ਵੱਧ ਰਹੇ ਹਨ, ਕੋਵਿਡ-19 ਦੇ ਕੇਸ ਵੱਧ ਕਾਰਨ ਹੁਣ ਪੰਜਾਬ ਵਿੱਚ ਕੋਰੋਨ ਮਹਾਂਮਾਰੀ ਕਾਰਨ ਲੋਕਾਂ ਦੀ ਮੌਤਾਂ ਹੋ ਰਹਿਆਂ ਹਨ।ਇਸ ਨੂੰ ਵੇਖ ਦੇ ਹੋਏ ਹੁਣ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਸੂਬੇ ਦੇ ਡੀਜੀਪੀ ਨੂੰ ਵਿਸ਼ੇਸ਼ ਰਾਖਵੇਂ ਦਸਤੇ ਯਾਨੀ ਸਪੈਸ਼ਲ ਕੋਵਿਡ ਰੀਜ਼ਰਵਸ ਤਿਆਰ ਕਰਨ ਦੇ ਹੁਕਮ ਦਿੱਤੇ ਹਨ।

ਉਨ੍ਹਾਂ ਅਗਲੇ ਕੁਝ ਮਹੀਨਿਆਂ ਲਈ ਗੈਰ-ਜ਼ਰੂਰੀ ਡਿਊਟੀਆਂ ‘ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨੂੰ ਵਾਪਸ ਬੁਲਾ ਕੇ ਇਹ ਰੀਜ਼ਰਵਸ ਤਿਆਰ ਕਰਨ ਨੂੰ ਕਿਹਾ ਹੈ,ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ ਦੀ ਸਮੀਖਿਆ ਸਬੰਧੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸੁਰੱਖਿਆ ਨੇਮਾਂ ਦੀ ਉਲੰਘਣਾ ਕਰਨ ਵਾਲਿਆਂ ਖਾਸ ਕਰਕੇ ਮਾਸਕ ਨਾ ਪਾਉਣ ਵਾਲਿਆਂ ਖਿਲਾਫ਼ ਸਖ਼ਤ ਕਦਮ ਚੁੱਕੇ ਜਾਣ।

ਉਨਾਂ ਡੀ.ਜੀ.ਪੀ. ਨੂੰ ਇਹ ਨਿਰਦੇਸ਼ ਵੀ ਦਿੱਤੇ ਕਿ ਕੋਵਿਡ ਦੇ ਕੇਸਾਂ ਦੀ ਬਹੁਤਾਤ ਵਾਲੇ ਸ਼ਹਿਰਾਂ ਦੇ ਐਸ.ਐਸ.ਪੀ ਨੂੰ ਇਹ ਹਦਾਇਤਾਂ ਵੀ ਦਿੱਤੀਆਂ ਜਾਣ ਕਿ ਇਸ ਮਹਾਂਮਾਰੀ ਦੇ ਹੋਰ ਫੈਲਾਅ ਨੂੰ ਰੋਕਣ ਲਈ ਨਿਯਮਾਂ ਅਤੇ ਸਰਕਾਰ ਵੱਲੋਂ ਲਾਈਆਂ ਪਾਬੰਦੀਆਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।

राजस्थान हाईकोर्ट में सचिन पायलट की याचिका पर सुनवायी टली,पटीशन में संशोधन के लिए समय लिया

ਪੰਜਾਬ ਵਿੱਚ ਪ੍ਰਤੀ ਮਿਲੀਅਨ ਦੇ ਹਿਸਾਬ ਨਾਲ ਮੌਤਾਂ ਦਾ ਅੰਕੜਾ 7.7 ਪ੍ਰਤੀ ਮਿਲੀਅਨ ਤੱਕ ਵਧਣ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਕੰਟੇਨਮੈਂਟ ਅਤੇ ਮਾਈਕਰੋ ਕੰਟੇਨਮੈਂਟ ਜ਼ੋਨਾਂ ਦੀ ਪਛਾਣ ਛੇਤੀ ਤੋਂ ਛੇਤੀ ਕੀਤੀ ਜਾਵੇ ਅਤੇ ਇਸ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਸਬੰਧੀ ਤੇਜ਼ੀ ਨਾਲ ਕਦਮ ਚੁੱਕੇ ਜਾਣ।

ਕੋਵਿਡ ਖ਼ਿਲਾਫ਼ ਜੰਗ ਜਿੱਤਣ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਤਮਾਮ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਸਥਾਨਕ ਆਗੂਆਂ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਸਮੁੱਚੇ ਤੌਰ ’ਤੇ ਇਕ ਮੁਹਿੰਮ ਵਿੱਢੀ ਜਾ ਸਕੇਉਨਾਂ ਪ੍ਰਾਈਵੇਟ ਸੰਸਥਾਨਾਂ ਜਿਵੇਂ ਕਿ ਡੀ.ਐਮ.ਸੀ. ਲੁਧਿਆਣਾ ਦੁਆਰਾ ਕੀਤੇ ਜਾ ਰਹੇ ਕੰਮ ਦੀ ਵੀ ਸ਼ਲਾਘਾ ਕੀਤੀ ।

ਜਿਨਾਂ ਨੇ ਰਾਮ ਸ਼੍ਰੀਰਾਮ ਸੁਸਾਇਟੀ ਨਾਲ ਤਾਲਮੇਲ ਕਰ ਕੇ ਲੈਵਲ-1 ਦੇ ਮਰੀਜ਼ਾਂ ਲਈ ਵਧੇਰੇ ਬੈੱਡਜ਼ ਦਾ ਇੰਤਜ਼ਾਮ ਕੀਤਾ ਹੈ,ਕੋਰੋਨਾਵਾਇਰਸ ਦੇ ਫੈਲਾਅ ਨੂੰ ਵੇਖਦੇ ਹੋਏ ਪੰਜਾਬ ਪੁਲਿਸ ਦੇ ਦਫ਼ਤਰਾਂ ‘ਚ 50 ਫੀਸਦ ਹੀ ਸਟਾਫ ਨੂੰ ਬਲਾਉਣ ਦਾ ਫੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ: –

ਪੰਜਾਬ ਸਰਕਾਰ ਵੱਲੋਂ 9.5 ਲੱਖ ਕਿਸਾਨ ਪਰਿਵਾਰਾਂ ਲਈ ਸਿਹਤ ਬੀਮਾ ਯੋਜਨਾ

ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਤੇ ਬੇਟਾ ਵੀ ਕੋਰੋਨਾ Positive

ਵਿਆਹਾਂ ਵਿੱਚ ਇਕੱਠ ਦੀ ਸੀਮਾ ਸਿਰਫ਼ 30,ਪੰਜਾਬ ਵਿੱਚ ਜਨਤਕ ਇਕੱਠਾਂ ‘ਤੇ ਪਾਬੰਦੀ,ਜਾਰੀ ਨਵੀਆਂ ਗਾਈਡਲਾਈਨਸ

ਤੁਲੀ ਲੈਬ ਵੱਲੋਂ ਕੋਵਿਡ-19 ਟੈਸਟ ਸਬੰਧੀ ਗਲਤ ਰਿਪੋਰਟ ਦੇਣ ਦੇ ਮੁੱਦੇ ਉਤੇ ਉਚ ਪੱਧਰੀ ਜਾਂਚ ਦਾ ਐਲਾਨ

भारत में 5G सर्विस शुरू करेगा JIO रिलायंस इंडस्ट्रीज मुकेश अंबानी के बड़े ऐलान

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *