ਪੰਜਾਬ ਦੇ ਕਈ ਜ਼ਿਲਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ,ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ,ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
BREAKING NEWS
Search

Date

Your browser is not supported for the Live Clock Timer, please visit the Support Center for support.
ਪੰਜਾਬ ਦੇ ਕਈ ਜ਼ਿਲਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ,ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਪੰਜਾਬ ਦੇ ਕਈ ਜ਼ਿਲਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ,ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

81

AZAD SOCH :-

SANGRUR :- ਪੰਜਾਬ ਵਿੱਚ ਲਗਾਤਾਰ ਗਰਮੀ ਪੈ ਰਹੀ ਹੈ, ਜਿਸ ਕਾਰਨ ਇਸ ਗਰਮੀ ਕਾਰਨ ਲੋਕ ਤੋਂ ਇਲਾਵਾਂ ਜਾਨਵਾਰਾਂ ਬਹੁਤ ਬੇਹਾਲ ਹੋਏ ਪਏ ਹਨ,ਇਸ ਦੇ ਨਾਲ ਕਿਸਾਨਾਂ ਦੀਆਂ ਫਸਲਾਂ ਨੂੰ ਵੀਂ ਮੀਂਹ ਦੀ ਬਹੁਤ ਲੋੜ ਹੈ, ਮਿਲੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ ।

ਜਿਸ ਲੁਧਿਆਣਾ, ਸੰਗਰੂਰ,ਮਲੇਰਕੋਟਲਾ,ਬਰਨਾਲਾ, ਮਾਨਸਾ ਜਲੰਧਰ, ਅੰਮ੍ਰਿਤਸਰ, ਮੁਹਾਲੀ, ਤਰਨ ਤਾਰਨ, ਪਠਾਨਕੋਟ, ਗੁਰਦਾਸਪੁਰ, ਨਵਾਂ ਸ਼ਹਿਰ, ਹੁਸ਼ਿਆਰਪੁਰ ਅਤੇ ਕਪੂਰਥਲਾ ਚ ਭਾਰੀ ਮੀਂਹ ਦੀ ਭਵਿੱਖਬਾਣੀ ਜਤਾਈ ਹੈ।

ਪੰਜਾਬ ਵਿੱਚ 126 ਸ਼ਹਿਰੀ ਲੋਕਲ ਬਾਡੀਜ਼ ਚੋਣਾਂ ਇਸ ਸਾਲ ਅਕਤੂਬਰ ਵਿੱਚ

ਕਈ ਹੋ ਥਾਂ ਤੇ ਮੀਂਹ ਪੈ ਰਿਹਾ ਹੈ, ਇਸ ਦੇ ਨਾਲ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਗਿਆਨੀਆਂ ਮੁਤਾਬਕ 19 ਤੋਂ 21 ਜੁਲਾਈ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਯੂਨੀਵਰਸਿਟੀ ਅਨੁਸਾਰ ਕੇਂਦਰੀ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਸਬੰਧੀ ਚੇਤਾਵਨੀ ਜਾਰੀ ਕੀਤੀ ਗਈ ਹੈ,ਇਨ੍ਹਾਂ ਇਲਾਕਿਆਂ ’ਚ 19 ਤੇ 20 ਜੁਲਾਈ ਨੂੰ ਭਾਰੀ ਮੀਂਹ ਪੈ ਸਕਦਾ ਹੈ ਅਤੇ 21 ਜੁਲਾਈ ਨੂੰ ਘੱਟ ਮੀਂਹ ਪਵੇਗਾ।

ਪੰਜਾਬ ਦੇ ਕਈ ਜ਼ਿਲਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ,ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
PHOTO BY AZAD SOCH

ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਮੁਕਤਸਰ ਸਾਹਿਬ ਤੇ ਬਠਿੰਡਾ ’ਚ 19 ਤੇ 20 ਜੁਲਾਈ ਨੂੰ ਜ਼ਿਆਦਾ ਮੀਂਹ ਪਵੇਗਾ,ਓਧਰ ਮੌਸਮ ਵਿਭਾਗ ਨੇ ਕਿਸਾਨਾਂ ਨੂੰ ਖ਼ਾਸ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਖੇਤਾਂ ‘ਚ ਕਿਸੇ ਤਰ੍ਹਾਂ ਦੀ ਦਵਾਈ ਦਾ ਛਿੜਕਾਅ ਨਾ ਕੀਤਾ ਜਾਵੇ, ਕਿਉਂਕਿ ਇਸ ਦੌਰਾਨ ਹਨੇਰੀ ਵੀ ਚੱਲੇਗੀ, ਤੇ ਦਵਾਈ ਦਾ ਅਸਰ ਖ਼ਤਮ ਹੋ ਜਾਵੇਗਾ।

ਇਹ ਵੀ ਪੜ੍ਹੋ:-

ਪੰਜਾਬ ਦੇ ਮੁੱਖ ਮੰਤਰੀ ਵੱਲੋਂ DGP ਨੂੰ ਕੋਵਿਡ ਲਈ ਵਿਸ਼ੇਸ਼ ਦਸਤੇ ਤਿਆਰ ਕਰਨ ਦੇ ਹੁਕਮ

ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਤੇ ਬੇਟਾ ਵੀ ਕੋਰੋਨਾ Positive

ਪੰਜਾਬ ਸਰਕਾਰ ਵੱਲੋਂ 9.5 ਲੱਖ ਕਿਸਾਨ ਪਰਿਵਾਰਾਂ ਲਈ ਸਿਹਤ ਬੀਮਾ ਯੋਜਨਾ

ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਤੇ ਬੇਟਾ ਵੀ ਕੋਰੋਨਾ Positive

ਸੁਖਬੀਰ ਬਾਦਲ ਨੇ ਨਹੀਂ ਭੇਜੀ ਰਾਮ ਰਹੀਮ ਲਈ ਪੋਸ਼ਾਕ ਸੁਖਬੀਰ ਬਾਦਲ ਦੇ ਬਚਾਅ ਵਿੱਚ ਆਏ SGPC ਪ੍ਰਧਾਨ ਲੌਂਗੋਵਾਲ

ਕੁੜਤਾ ਪਜਾਮਾ Song ਦੇਖੋ ਸ਼ਹਿਨਾਜ਼ ਗਿੱਲ ਟੋਨੀ ਕੱਕੜ ਦੀ ਨਵੀਂ Music ਵੀਡੀਓ

हरियाणा में फिर हो सकता है टिड्डी दल का हमला,कृषि विभाग कहा कि रसायनों व दवाओं का छिड़काव किया जाएगा

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ





Leave a Reply

Your email address will not be published. Required fields are marked *