ਪੰਜਾਬ ਵਿੱਚ ਕੋਰੋਨਾ ਦੇ ਮਰੀਜਾਂ ਦੀ ਸੰਖਿਆਂ 10,100 ਹੋਈ,ਅੱਜ ਕੋਵਿਡ-19 ਦੇ 310 ਨਵੇਂ ਕੇਸ ਪੰਜਾਬ ਵਿੱਚ ਕੋਰੋਨਾ ਦੇ ਮਰੀਜਾਂ ਦੀ ਸੰਖਿਆਂ 10,100 ਹੋਈ,ਅੱਜ ਕੋਵਿਡ-19 ਦੇ 310 ਨਵੇਂ ਕੇਸ

Live Clock Date

Your browser is not supported for the Live Clock Timer, please visit the Support Center for support.
ਪੰਜਾਬ ਵਿੱਚ ਕੋਰੋਨਾ ਦੇ ਮਰੀਜਾਂ ਦੀ ਸੰਖਿਆਂ 10,100 ਹੋਈ,ਅੱਜ ਕੋਵਿਡ-19 ਦੇ 310 ਨਵੇਂ ਕੇਸ ਸਾਹਮਣੇ ਆਏ

ਪੰਜਾਬ ਵਿੱਚ ਕੋਰੋਨਾ ਦੇ ਮਰੀਜਾਂ ਦੀ ਸੰਖਿਆਂ 10,100 ਹੋਈ,ਅੱਜ ਕੋਵਿਡ-19 ਦੇ 310 ਨਵੇਂ ਕੇਸ ਸਾਹਮਣੇ ਆਏ

107

AZAD SOCH :-

PATIALA :- ਪੰਜਾਬ ਵਿੱਚ ਲਗਾਤਾਰ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਸੰਖਿਆਂ ਦਿਨ ਪ੍ਰਤੀ ਦਿਨ ਵੱਧ ਰਹੀ ਹੈ, ਜਿਸ ਕਾਰਨ ਸੂਬੇ ਦੇ ਵਿੱਚ ਕੋਵਿਡ-19 ਦੇ ਨਾਲ ਲੋਕਾਂ ਦੀ ਮੌਤਾਂ ਦਾ ਕਾਰਨ ਬਣਦਾ ਜਾ ਰਿਹਾ ਹੈ, ਅੱਜ ਮਿਲੀ ਜਾਣਕਾਰੀ ਅਨੁਸਾਰ ਸੂਬੇ ਦੇ ਵਿੱਚ ਕੋਰੋਨਾ ਦੇ ਮਰੀਜਾਂ ਦੀ ਗਿਣਤੀ 10,100 ਹੋ ਗਈ ਹੈ, ਇਸ ਦੇ ਨਾਲ ਹੀ ਅੱਜ 310 ਕੇਸ ਨਵੇਂ ਸਾਹਮਣੇ ਆਏ ਹਨ.

ਪੰਜਾਬ ਵਿੱਚ ਹਰ ਰੋਜ਼ ਕੋਰੋਨਾ ਦੇ ਮਰੀਜਾਂ ਦੀ ਸੰਖਿਆਂ 200 ਤੋਂ ਵੱਧ ਆ ਰਹੀ ਹੈ,ਜੋ ਕਿ ਇੱਕ ਚਿੰਤਾਂ ਦਾ ਵਿਸ਼੍ਹਾਂ ਹੋ ਗਿਆ ਹੈ,ਜਦੋਂ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਇਸ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਹਰ ਕੋਸ਼ਿਸ਼ ਕਰ ਰਿਹਾ ਹੈ, ਇਸ ਦੇ ਨਾਲ ਹੀ ਸੂਬੇ ਦੇ ਵਿੱਚ 6535 ਮਰੀਜ਼ ਠੀਕ ਹੋ ਚੁੱਕੇ, ਬਾਕੀ 3311 ਮਰੀਜ ਇਲਾਜ਼ ਅਧੀਨ ਹਨ।

ਪੀੜਤ 63 ਮਰੀਜ਼ ਆਕਸੀਜਨ ਅਤੇ 10 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ,ਹੁਣ ਤੱਕ ਪੰਜਾਬ ਵਿੱਚ ਇਸ ਮਹਾਂਮਾਰੀ ਕਾਰਨ ਹੁਣ ਤੱਕ 254 ਮਰੀਜ਼ ਦਮ ਤੋੜ ਚੁੱਕੇ ਹਨ,ਸੂਬੇ ‘ਚ ਕੁੱਲ 459900 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ,ਜਿਸ ਵਿੱਚ 10100 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ.


ਦੇਸ਼ ਵਿੱਚ ਕੋਵਿਡ-19 ਦੇ ਮਰੀਜਾਂ ਦੀ ਸੰਖਿਆਂ ਵਿੱਚ ਲਗਾਤਾਰ ਵੱਧ ਰਹੀ ਹੈ


ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵੀਂ ਬਹੁਤ ਤੇਜ਼ੀ ਨਾਲ ਵੱਧ ਰਹੀ ਹੈ, ਦੇਸ਼ ਦੇ ਕਈ ਸੂਬਿਆਂ ਵਿੱਚ ਕੋਰੋਨਾ ਮਹਾਂਮਾਰੀ ਬਹੁਤ ਹੀ ਤੇਜ਼ੀ ਨਾਲ ਫੈਲ ਰਹੀ ਹੈ, ਇਸ ਵਿੱਚ ਹੁਣ ਤੱਕ ਵਰਲਡੋਮੀਟਰ ਅਨੁਸਾਰ ਦੇਸ਼ ਵਿੱਚ 1,106,135 ਲੋਕ ਇਸ ਦੀ ਚਪੇਟ ਵਿੱਚ ਆ ਚੁੱਕੇ ਹਨ ਇਸ ਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ ਵੀਂ 27,428 ਹੋ ਗਈ ਹੈ, ਤੇ ਠੀਕ ਹੋ ਚੁੱਕੇ ਲੋਕਾਂ ਦੀ ਸੰਖਿਆਂ 693,450 ਹੋ ਗਈ ਹੈ.

ਕੁੜਤਾ ਪਜਾਮਾ Song ਦੇਖੋ ਸ਼ਹਿਨਾਜ਼ ਗਿੱਲ ਟੋਨੀ ਕੱਕੜ ਦੀ ਨਵੀਂ Music ਵੀਡੀਓ


ਹੁਣ ਤੱਕ ਦੁਨੀਆਂ ਭਰ 14,496,956 ਲੋਕ ਕੋਰੋਨਾ ਤੋਂ ਪੀੜਿਤ ਹਨ, ਜਿੰਨਾ ਵਿੱਚੋਂ 8,661,802 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ 606,483 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਇਹ ਵੀ ਪੜ੍ਹੋ:-

ਪੰਜਾਬ ਦੇ ਕਈ ਜ਼ਿਲਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ,ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਪੰਜਾਬ ਦੇ ਮੁੱਖ ਮੰਤਰੀ ਵੱਲੋਂ DGP ਨੂੰ ਕੋਵਿਡ ਲਈ ਵਿਸ਼ੇਸ਼ ਦਸਤੇ ਤਿਆਰ ਕਰਨ ਦੇ ਹੁਕਮ

ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਤੇ ਬੇਟਾ ਵੀ ਕੋਰੋਨਾ Positive

ਪੰਜਾਬ ਸਰਕਾਰ ਵੱਲੋਂ 9.5 ਲੱਖ ਕਿਸਾਨ ਪਰਿਵਾਰਾਂ ਲਈ ਸਿਹਤ ਬੀਮਾ ਯੋਜਨਾ

ਪੰਜਾਬ ਵਿੱਚ 126 ਸ਼ਹਿਰੀ ਲੋਕਲ ਬਾਡੀਜ਼ ਚੋਣਾਂ ਇਸ ਸਾਲ ਅਕਤੂਬਰ ਵਿੱਚ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *