ਪੰਜਾਬ ਦੇ ਮੁੱਖ ਮੰਤਰੀ ਵੱਲੋਂ ਫਿਲਮਾਂ ਦੀ ਸ਼ੂਇੰਗ ਲਈ Guidelines ਜਾਰੀ ਕਰਨ ਦੇ ਆਦੇਸ਼, ਪੰਜਾਬ ਦੇ ਮੁੱਖ ਮੰਤਰੀ ਵੱਲੋਂ ਫਿਲਮਾਂ ਦੀ ਸ਼ੂਇੰਗ ਲਈ Guidelines ਜਾਰੀ ਕਰਨ ਦੇ ਆਦੇਸ਼,

Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਫਿਲਮਾਂ ਦੀ ਸ਼ੂਇੰਗ ਲਈ Guidelines ਜਾਰੀ ਕਰਨ ਦੇ ਆਦੇਸ਼,ਉੱਘੇ ਕਲਾਕਾਰਾ ਨਾਲ ਕੀਤੀ ਵੀਡੀਓ ਕਾਨਫੰਰਸ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਫਿਲਮਾਂ ਦੀ ਸ਼ੂਇੰਗ ਲਈ Guidelines ਜਾਰੀ ਕਰਨ ਦੇ ਆਦੇਸ਼,ਉੱਘੇ ਕਲਾਕਾਰਾ ਨਾਲ ਕੀਤੀ ਵੀਡੀਓ ਕਾਨਫੰਰਸ

88

AZAD SOCH :-

PATIALA :- ਪੰਜਾਬ ‘ਚ ਫਿਲਮਾਂ ਅਤੇ ਗਾਣਿਆਂ ,ਸ਼ੋਆਂ ਆਦਿ ਦੀ ਸ਼ੂਟਿੰਗ ਲਈ ਰਸਮੀ ਹਦਾਇਤਾਂ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ,ਇਸ ਦੇ ਨਾਲ ਹੀ ਸੁਰੱਖਿਅਤ ਸ਼ੂਟਿੰਗ ਕਰਨ ਲਈ ਸਪੱਸ਼ਟ ਹਦਾਇਤਾਂ ਤਿਆਰ ਕਰਨ ਸਬੰਧੀ ਨਿਰਦੇਸ਼ ਦਿੱਤੇ,ਬੁੱਧਵਾਰ ਨੂੰ ਕੈਬਨਿਟ ਮੀਟਿੰਗ ਤੋਂ ਬਾਅਦ ਪੰਜਾਬੀ ਗਾਇਕ ਗਿੱਪੀ ਗਰੇਵਾਲ, ਰਣਜੀਤ ਬਾਵਾ ਅਤੇ ਕਾਮੇਡੀਅਨ ਗੁਰਪ੍ਰੀਤ ਘੁੱਗੀ ਨੇ ਵੀਡੀਓ ਕਾਨਫੰਰਸ ਰਾਹੀਂ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਸੀ.

ਹਾਲਾਂਕਿ ਮੁੱਖ ਮੰਤਰੀ ਵੱਲੋਂ ਪਿਛਲੇ ਮਹੀਨੇ ਸੂਬੇ ਵਿੱਚ ਸ਼ੂਟਿੰਗਾਂ ਮੁੜ ਸ਼ੁਰੂ ਕਰਨ ਬਾਰੇ ਐਲਾਨ ਕੀਤਾ ਗਿਆ ਸੀ ਪਰ ਸਪੱਸ਼ਟ ਦਿਸ਼ਾ ਨਿਰਦੇਸ਼ਾਂ ਦੀ ਅਣਹੋਂਦ ਕਾਰਨ ਸ਼ੂਟਿੰਗ ਦਾ ਕੰਮ ਮੁੜ ਸ਼ੁਰੂ ਕਰਨਾ ਔਖਾ ਹੈ ਜਿਹੜੀਆਂ ਕਿ ਲੌਕਡਾਊਨ ਸਮੇਂ ਤੋਂ ਪੂਰੀ ਤਰ੍ਹਾਂ ਬੰਦ ਹਨ,ਕੋਰੋਨਾ ਕਾਲ ਦੌਰਾਨ ਲੱਗੇ ਲੌਕਡਾਊਨ ਕਾਰਨ ਫ਼ਿਲਮਾਂ, ਗੀਤਾਂ ਅਤੇ ਨਾਟਕਾਂ ਦੀ ਸ਼ੂਟਿੰਗ ਠੱਪ ਹੋ ਗਈ ਸੀ.


ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਮੁੱਦੇ ਦੇ ਨੋਟਿਸ ਲੈਂਦੇ ਹੋਏ ਸਕੱਤਰ ਵਿੰਨੀ ਮਹਾਜਨ ਨੂੰ ਤੁਰੰਤ ਹਦਾਇਤਾਂ ਤਿਆਰ ਕਰਨ ਨੂੰ ਕਿਹਾ ਹੈ ਤਾਂ ਜੋ ਸੁਰੱਖਿਆਂ ਨੂੰ ਮੁੱਖ ਰੱਖ ਦੇ ਹੋਏ ਸ਼ੂਟਿੰਗ ਸ਼ੁਰੂ ਕੀਤੀ ਜਾ ਸਕੇ.

ਇਹ ਵੀ ਪੜ੍ਹੋ: –

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਮਾਮਲੇ ‘ਚ ਜਾਂਚ ਸ਼ੁਰੂ,ਕਮੇਟੀ ਦਾ ਗਠਨ ਕੀਤਾ ਗਿਆ

ਪੰਜਾਬ ਦੇ ਕਈ ਜ਼ਿਲਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ,ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

केजरीवाल सरकार का बड़ा फैसला,दिल्ली में अब घर -घर पहुँचा जायेगा राशन



रूस के अरबपतियों ने लगवाईआं कोरोना वायरस का टीका,राष्ट्रपति पुतिन इस में शामिल

Oxford University द्वारा तैयार की COVID-19 वैक्सीन,भारत को दिसंबर तक्क मिलने की उमीद

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ





Leave a Reply

Your email address will not be published. Required fields are marked *