ਪੰਜਾਬ ਵਿੱਚ ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖ ਦੇ ਹੋਏ ਮਠਿਆਈ ਦੀਆਂ ਦੁਕਾਨਾਂ ਖੋਲਣ ਇਜਾਜ਼ਤ ਪੰਜਾਬ ਵਿੱਚ ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖ ਦੇ ਹੋਏ ਮਠਿਆਈ ਦੀਆਂ ਦੁਕਾਨਾਂ ਖੋਲਣ ਇਜਾਜ਼ਤ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕੈਪਟਨ ਅਮਰਿੰਦਰ ਸਿੰਘ ਵਲੋਂ ਜੰਗੀ ਸ਼ਹੀਦਾਂ ਦੇ ਵਾਰਸਾਂ ਤੇ ਦਿਵਿਆਂਗ ਸੈਨਿਕਾਂ ਨੂੰ ਵਧੀ ਹੋਈ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ

ਪੰਜਾਬ ਵਿੱਚ ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖ ਦੇ ਹੋਏ ਮਠਿਆਈ ਦੀਆਂ ਦੁਕਾਨਾਂ ਖੋਲਣ ਇਜਾਜ਼ਤ CM PUNJAB

89

AZAD SOCH :-

PATIALA :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ ਐਤਵਾਰ ਨੂੰ ਪੰਜਾਬ ਵਿੱਚ ਹਲਵਾਈ (ਮਠਿਆਈ) ਦੀਆਂ ਦੁਕਾਨਾਂ ਖੋਲਣ ਦੀ ਇਜਾਜ਼ਤ ਹੋਵੇਗੀ,ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ ਐਤਵਾਰ ਯਾਨੀ 2 ਅਗਸਤ ਇਜਾਜ਼ਤ ਹੋਵੇਗੀ।

ਇਸ ਦੇ ਨਾਲ ਹੀ ਕੋਵਿਡ ਦੇ ਸੰਕਟ ਕਾਰਨ ਐਤਵਾਰ ਦੇ ਲੌਕਡਾਊਨ ਕਰਕੇ ਸੂਬੇ ਵਿੱਚ ਦੁਕਾਨਾਂ ਖੋਲਣ ਦੀ ਇਜਾਜ਼ਤ ਨਹੀਂ ਹੈ ਸਰਕਾਰ ਨੂੰ ਅਪੀਲਾਂ ਪ੍ਰਾਪਤ ਹੋਈਆਂ ਹਨ ਕਿ ਰੱਖੜੀ ਦੇ ਤਿਉਹਾਰ ਜੋ ਇਸ ਸਾਲ 3 ਅਗਸਤ ਨੂੰ ਹੈ, ਦੀ ਪੂਰਵ ਸੰਧਿਆ ’ਤੇ ਹਲਵਾਈ ਦੀਆਂ ਦੁਕਾਨਾਂ ਖੋਲਣ ਦੀ ਆਗਿਆ ਦਿੱਤੀ ਜਾਵੇ।

ਯੂਨਾਈਟਿਡ ਅਕਾਲੀ ਦਲ ‘ਚ ਸ਼੍ਰੋਮਣੀ ਅਕਾਲੀ ਦਲ ਢੀਂਡਸਾ ਦਾ ਹੋਇਆ ਰਲੇਵਾਂ

ਕੈਪਟਨ ਨੂੰ ਸਵਾਲ ਇੱਕ ਪ੍ਰੋਗਰਾਮ ਦੇ ਸੈਸ਼ਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ ਇਸ ਅਪੀਲ ਨੂੰ ਪ੍ਰਵਾਨ ਕਰਨ ਦਾ ਫੈਸਲਾ ਕੀਤਾ ਹੈ,ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੁਕਾਨਾਂ ਦੇ ਉੱਪਰ ਸਮਾਜਿਕ ਦੂਰੀ ਅਤੇ ਜੋ ਨਿਯਮ ਹਨ ਉਨ੍ਹਾਂ ਦੀ ਪਾਲਣਾ ਕੀਤੀ ਜਾਵੇ।


ਇਹ ਵੀ ਪੜ੍ਹੋ: –

ਬਠਿੰਡਾ ਵਿਖੇ ਨਹਿਰ ਵਿਚੋਂ ਰਾਕੇਟ ਲਾਂਚਰ ਮਿਲੀਆਂ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ

IPL: 2020 की तरीकों का ऐलान,19 सितम्बर को शुरू होगा टूर्नामैंट,आई अहम जाणकारी

रूस के अरबपतियों ने लगवाईआं कोरोना वायरस का टीका,राष्ट्रपति पुतिन इस में शामिल

झारखंड में मास्क न पहनने पर हो सकती है,2 साल की कैद और 1 लाख जुर्माना

मध्य प्रदेश के CM शिवराज सिंह चौहान कोरोना पॉजिटिव

इस बार कोरोना वायरस कारण नहीं होगा नोबल पुरुस्कार समारोह

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *