ਲਾਹੌਰ ਵਿੱਚ ਸਥਿਤ ਗੁਰਦੁਆਰੇ ਨੂੰ ਸ਼ਹੀਦੀ ਅਸਥਾਨ ਨੂੰ ਮਸਜਿਦ'ਚ ਬਦਲਣ ਦਾ ਮਸਲਾ ਭਖਿਆ ਲਾਹੌਰ ਵਿੱਚ ਸਥਿਤ ਗੁਰਦੁਆਰੇ ਨੂੰ ਸ਼ਹੀਦੀ ਅਸਥਾਨ ਨੂੰ ਮਸਜਿਦ'ਚ ਬਦਲਣ ਦਾ ਮਸਲਾ ਭਖਿਆ
BREAKING NEWS
Search

Date

Your browser is not supported for the Live Clock Timer, please visit the Support Center for support.
ਲਾਹੌਰ ਵਿੱਚ ਸਥਿਤ ਗੁਰਦੁਆਰੇ ਨੂੰ ਸ਼ਹੀਦੀ ਅਸਥਾਨ ਨੂੰ ਮਸਜਿਦ'ਚ ਬਦਲਣ ਦਾ ਮਸਲਾ ਭਖਿਆ,ਸਿੱਖ ਸੰਗਤਾਂ ਵਿੱਚ ਰੋਸ

ਲਾਹੌਰ ਵਿੱਚ ਸਥਿਤ ਗੁਰਦੁਆਰੇ ਨੂੰ ਸ਼ਹੀਦੀ ਅਸਥਾਨ ਨੂੰ ਮਸਜਿਦ’ਚ ਬਦਲਣ ਦਾ ਮਸਲਾ ਭਖਿਆ,ਸਿੱਖ ਸੰਗਤਾਂ ਵਿੱਚ ਰੋਸ

71

AZAD SOCH :-

ਪਾਕਿਸਤਾਨ ਦੇ ਲਾਹੌਰ ਸਥਿਤ ਗੁਰਦੁਆਰਾ ਸ੍ਰੀ ਸ਼ਹੀਦੀ ਅਸਥਾਨ ‘ਤੇ ਮਸਜਿਦ ਦਾ ਦਾਅਵਾ ਕਰਨ ਕਰਨ ਦੀ ਕੋਸ਼ਿਸ਼ ਦਾ ਮੁੱਦਾ ਭੱਖਦਾ ਜਾ ਰਿਹਾ ਹੈ,ਇਹ ਸਥਾਨ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਅਸਥਾਨ ਹੈ, ਜ਼ਿੱਥੇ ਕਿ ਭਾਈ ਤਾਰੂ ਸਿੰਘ ਜੀ ਨੂੰ ਸ਼ਹੀਦ ਕੀਤਾ ਗਿਆ ਸੀ, ਜਿਸ ਕਾਰਨ ਸਿੱਖ ਸੰਗਤ ਵਿੱਚ ਭਾਰੀ ਰੋਸ਼ ਵੇਖਣ ਨੂੰ ਮਿਲ ਰਿਹਾ ਹੈ, ਤੇ ਹੁਣ ਤੱਕ ਬਹੁਤ ਸਾਰੇ ਲੋਕਾਂ ਨੇ ਇਸ ਵਿਰੋਧ ਕੀਤਾ ਹੈ.

ਇਸ ਦੇ ਨਾਲ ਹੀ ਪਾਕਿਸਤਾਨ ਨੂੰ ਅਪੀਲ ਕੀਤਾ ਹੈ ਕਿ ਇਹ ਸ਼ਹੀਦੀ ਸਥਾਨ ਤੇ ਸਿੱਖਾਂ ਪੂਰਾਂ ਹੱਕ ਹੈ, ਉਹਨ੍ਹਾਂ ਦੀਆਂ ਭਾਵਨਾਵਾਂ ਇਸ ਅਸਥਾਨ  ਜੁੜਿਆਂ ਹੋਈਆਂ ਹਨ ਇਸ ਸਥਾਨ ਹਰ ਸਾਲ ਬਹੁਤ ਸਾਰੇ ਸਿੱਖ ਸਰਧਾਲੂ ਆ ਕੇ ਮੱਥਾਂ ਟੇਕ ਦੇ ਹਨ,ਇਸ ਦੇ ਨਾਲ ਹੀ ਭਾਰਤ ਵਿੱਚ ਇਸ ਦਾ ਵਿਰੋਧ ਵੀਂ ਸ਼ੁਰੂ ਹੋ ਗਿਆਂ ਹੈ,ਪੰਜਾਬ ਦੇ ਕਈ ਮੰਤਰੀਆਂ ਇਸ ਦਾ ਵਿਰੋਧ ਕੀਤਾ ਹੈ, ਉਨ੍ਹਾਂ ਨੇ ਕਿਹਾ ਕਿ ਇਸ ਸਥਾਨ ਨਾਲ ਸਿੱਖਾਂ ਦੀ ਭਾਵਨਾਵਾਂ ਜੁੜਿਆਂ ਹੋਇਆਂ ਹਨ.


ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਹੈ, ਤੇ ਆਪਣੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ,ਤੇ ਉਹ ਟਵੀਟ ਵਿੱਚ ਲਿਖ ਦੇ ਹਨ, ਕਿ “ਮੈਂ ਭਾਈ ਤਾਰੂ ਸਿੰਘ ਦੇ ਸ਼ਹੀਦੀ ਅਸਥਾਨ ਲਾਹੌਰ ਸਥਿਤ ਗੁਰਦੁਆਰਾ ਸ੍ਰੀ ਸ਼ਹੀਦੀ ਅਸਥਾਨ ਨੂੰ ਮਸਜਿਦ ਬਣਾਉਣ ਦੀ ਕੋਸ਼ਿਸ਼ ਦੀ ਜ਼ੋਰਦਾਰ ਨਿੰਦਾ ਕਰਦਾ ਹਾਂ.

ਮੈਂ ਡਾ.ਐਸ ਜੈਸ਼ੰਕਰ ਨੂੰ ਅਪੀਲ ਕਰਦਾ ਹਾਂ ਕਿ ਸਾਰੇ ਸਤਿਕਾਰਯੋਗ ਸਿੱਖ ਅਸਥਾਨਾਂ ਦੀ ਰਾਖੀ ਲਈ ਪਾਕਿਸਤਾਨ ਨੂੰ ਸਖਤ ਸ਼ਬਦਾਂ ਵਿੱਚ ਪੰਜਾਬ ਦੀਆਂ ਚਿੰਤਾਵਾਂ ਦੱਸਣ।”

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਇਸ ਮਸਲੇ ‘ਤੇ ਚਿੰਤਾ ਜ਼ਾਹਿਰ ਕਰਦਿਆਂ ਇਹ ਬਿਆਨ ਜਾਰੀ ਕੀਤਾ ਹੈ,ਉਨ੍ਹਾਂ ਨੇ ਕਿਹਾ ਕਿ ਕੇਂਦਰੀ ਵਿਦੇਸ਼ ਮੰਤਰੀ ਡਾ.ਐਸ ਜੈਸ਼ੰਕਰ ਇਸ ਮਸਲੇ ਨੂੰ ਤੁਰੰਤ ਪਾਕਿਸਤਾਨ ਸਰਕਾਰ ਕੋਲ ਚੁੱਕਣ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ.

ਕਿ ਇਸ ਪਵਿੱਤਰ ਅਸਥਾਨ ਦਾ ਸਰੂਪ ਕਿਸੇ ਵੀ ਤਰੀਕੇ ਬਦਲਿਆ ਨਾ ਜਾਵੇ,ਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ, ਉਹ ਜਲਦੀ ਹੀ ਇਹ ਮੁੱਦਾ ਪਾਕਿਸਤਾਨ ਕੋਲ ਚੁੱਕਣ ਅਤੇ ਇਸ ਮਸਲੇ ਦਾ ਹੱਲ ਕੀਤਾ ਜਾਵੇਂ.

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ,ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਿੱਖ ਸ਼ਹੀਦਾਂ ਨਾਲ ਸਬੰਧਤ ਅਸਥਾਨਾਂ ’ਤੇ ਕਬਜ਼ਾ ਕਰਨ ਦੀ ਮਨਸ਼ਾ ਨਾਲ ਕੰਮ ਕਰ ਰਹੇ ਲੋਕਾਂ ਨੂੰ ਨੱਥ ਪਾਵੇ.

ਪਾਕਿਸਤਾਨ ਅੰਦਰ ਸਿੱਖਾਂ ਦੇ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਮੌਜੂਦ ਹਨ,ਭਾਈ ਤਾਰੂ ਸਿੰਘ ਜੀ ਸਿੱਖ ਕੌਮ ਦੇ ਮਹਾਨ ਸ਼ਹੀਦ ਹਨ
ਇਹ ਇਤਰਾਜ਼ ਲਾਹੌਰ ਦੇ ਨੌਲਖਾ ਬਜ਼ਾਰ ਵਿਖੇ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਦੇ ਸਥਾਨ ‘ਤੇ ਬਣੇ ਗੁਰਦੁਆਰਾ ਸ਼ਹੀਦੀ ਅਸਥਾਨ ਨੂੰ ਮਸਜਿਦ ਸ਼ਹੀਦ ਗੰਜ ਹੋਣ ਦਾ ਦਾਅਵਾ ਕਰਨ ਦੀ ਕੋਸ਼ਿਸ਼ ਖਿਲਾਫ਼ ਕੀਤਾ ਗਿਆ ਹੈ.

ਤੇ ਇਸ ਨੂੰ ਮਸਜਿਦ ਵਿੱਚ ਬਦਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ,
ਨਿਊਜ਼ ਏਜੰਸੀ ਪੀਟੀਆਈ ਮੁਤਾਬਕ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਕਿਹਾ ਕਿ ਭਾਰਤ ਨੇ ਇਸ ‘ਤੇ ਇਤਰਾਜ਼ ਜਤਾਇਆ ਹੈ,ਉਨ੍ਹਾਂ ਕਿਹਾ, “ਪਾਕਿਸਤਾਨ ਹਾਈ ਕਮਿਸ਼ਨ ਨਾਲ ਜੋਰਦਾਰ ਇਤਰਾਜ਼ ਜਾਹਿਰ ਕੀਤਾ ਗਿਆ ਹੈ.

ਇਹ ਵੀ ਪੜ੍ਹੋ: –


ਸੁਖਬੀਰ ਬਾਦਲ ਨੇ ਵੀਰਪਾਲ ਇੰਸਾ ਦੇ ਖ਼ਿਲਾਫ਼ ਚੰਡੀਗੜ੍ਹ ਪੁਲਿਸ ਕੋਲ ਸ਼ਿਕਾਇਤ ਕੀਤੀ

PM मोदी का राम मंदिर भूमि पूजा में शामिल होना,संविधान की शपथ का उल्लंघन,ओवैसी

Unlock-3 में खुल सकते हैं सिनेमा हाल,31 जुलाई तक अनलौक 3 की गाईडलाईन जारी की जायेगी

सोनू सूद ने आंधरा प्रदेश के मजबूर किसान परिवार को पहुँच ट्रैक्टर,पूरे देश ने की तारीफ़

भारत सरकार की तरफ से 47 चाईनी ऐपस बंदी करन की तैयार में

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *